ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ …
Read More »ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ
ਜਗਤਾਰ ਸਮਾਲਸਰ ਏਲਨਾਬਾਦ, 14 ਫਰਵਰੀ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਉਮੈਦਪੁਰ ਨਹਿਰ ਦੇ ਪੁਲ ’ਤੇ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਸਿਰਸਾ ਤੱਕ ਵੀ ਨਹੀਂ ਪਹੁੰਚ ਸਕੇ। ਕਿਸਾਨਾਂ ਵੱਲੋਂ ਦਿੱਲੀ ਪਹੁੰਚਣ ਦੇ ਐਲਾਨ ਦੇ ਮੱਦੇਨਜ਼ਰ ਡੀਐੱਸਪੀ ਅਜਾਇਬ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਨਹਿਰ ਦੇ …
Read More »ਸਿਰਸਾ ਤੋਂ 16 ਨੂੰ ਭਾਰਤ ਬੰਦ ਦੌਰਾਨ ਬੈਰੀਅਰ ਤੋੜ ਕੇ ਦਿੱਲੀ ਕੂਚ ਕਰਨਗੇ ਕਿਸਾਨ
ਪ੍ਰਭੂ ਦਿਆਲ ਸਿਰਸਾ, 14 ਫਰਵਰੀ ਦਿੱਲੀ ਕੂਚ ਲਈ ਕਿਸਾਨ ਬਾਜ਼ਿਦ ਹਨ। ਕਿਸਾਨ ਆਗੂਆਂ ਨੇ ਆਪਣੀ ਰਣਨੀਤੀ ’ਚ ਤਬਦੀਲੀ ਕੀਤੀ ਹੈ। ਉਹ ਹੁਣ ਟਰੇਡ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਦੇ ਦਿੱਤੇ ਭਾਰਤ ਬੰਦ ਦੌਰਾਨ ਪੁਲੀਸ ਵੱਲੋਂ ਲਾਏ ਬੈਰੀਅਰ ਤੋੜ ਕੇ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਪੁਲੀਸ ਵੱਲੋਂ ਨੈਸ਼ਨਲ …
Read More »ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ
ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …
Read More »ਸਿਰਸਾ: ਦਿੱਲੀ ਕੂਚ ਨੂੰ ਰੋਕਣ ਲਈ ਨੈਸ਼ਨਲ ਹਾਈਵੇਅ ’ਤੇ ਘੱਗਰ ਪੁਲ ਸੀਲ ਕਰਕੇ ਗੱਡੇ ਕਿੱਲ
ਪ੍ਰਭੂ ਦਿਆਲ ਸਿਰਸਾ, 12 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ਦਿੱਤੇ ਦਿੱਲੀ ਕੂਚ ਦੇ ਮੱਦੇਨਜ਼ਰ ਜਿਥੇ ਹਰਿਆਣਾ-ਪੰਜਾਬ ਦੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਉਥੇ ਘੱਗਰ ਦਰਿਆ ਦੇ ਪੁਲ ’ਤੇ ਵੱਡੇ ਪੱਧਰ ਰੱਖ ਕੇ ਸੜਕ ’ਤੇ ਕਿੱਲ ਗੱਡ ਦਿੱਤੇ ਗਏ ਹਨ। ਐੱਸਪੀ ਵਿਕਰਾਂਤ ਭੂਸ਼ਨ ਨੇ ਅੱਜ ਘੱਗਰ ਦਰਿਆ …
Read More »ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ
ਸਰਬਜੀਤ ਸਿੰਘ ਭੰਗੂ ਪਟਿਆਲਾ, 10 ਫਰਵਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ …
Read More »ਦਿੱਲੀ ਕੂਚ: ਕਿਸਾਨਾਂ ਨੇ ਅੰਦੋਲਨਕਾਰੀਆਂ ਲਈ ਲੰਗਰ ਤੇ ਪ੍ਰਸ਼ਾਸਨ ਨੇ ਰਾਹ ਰੋਕਣ ਦਾ ਇੰਤਜ਼ਾਮ ਕੀਤਾ
ਪ੍ਰਭੂ ਦਿਆਲ ਸਿਰਸਾ, 9 ਫਰਵਰੀ ਕਿਸਾਨੀਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ ਹੈ ਉਥੇ ਹੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਰਕਾਰ ਤੇ …
Read More »ਸਿਰਸਾ: ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਹਰਿਆਣਾ ਪੁਲੀਸ ਤਿਆਰ, ਦਿੱਲੀ ਕੂਚ ਲਈ ਕਿਸਾਨ ਲਾਮਬੰਦ
ਪ੍ਰਭੂ ਦਿਆਲ ਸਿਰਸਾ, 8 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ 13 ਫਰਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਕੂਚ ਲਈ ਜਿਥੇ ਕਮਰਕੱਸੇ ਕੀਤੇ ਗਏ ਹਨ ਉਥੇ ਹੀ ਕਿਸਾਨਾਂ ਨਾਲ ਨਜਿੱਠਣ ਲਈ ਪੁਲੀਸ ਵੀ ਪੱਬਾਂ ਭਾਰ ਹੋ ਗਈ ਹੈ। ਕਿਸਾਨਾਂ ਨੇ ਪਿੰਡਾਂ ’ਚ ਟਰੈਕਟਰ ਮਾਰਚ ਕਰਕੇ ਕਿਸਾਨਾਂ ਨੂੰ ਦਿੱਲੀ ਕੂਚ …
Read More »ਭਾਰਤੀ ਸੈਨਿਕਾਂ ਦਾ ਪਹਿਲਾ ਦਲ 10 ਮਾਰਚ ਤੋਂ ਪਹਿਲਾਂ ਵਾਪਸ ਭੇਜਿਆ ਜਾਵੇਗਾ: ਮੋਇਜ਼ੂ
ਮਾਲੇ, 5 ਫਰਵਰੀ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੋਇਜੂ ਨੇ ਕਿਹਾ ਕਿ ਇਥੋਂ ਭਾਰਤੀ ਸੈਨਿਕਾਂ ਦਾ ਪਹਿਲਾ ਸਮੂਹ 10 ਮਾਰਚ ਤੋਂ ਪਹਿਲਾਂ ਵਾਪਸ ਭੇਜਿਆ ਜਾਵੇਗਾ ਜਦ ਕਿ ਦੋ ਹਵਾਈ ਅੱਡਿਆਂ ਦੇ ਪਲੇਟਫਾਰਮ ’ਤੇ ਤਾਇਨਾਤ ਬਾਕੀ ਦੇ ਭਾਰਤੀ ਸੈਨਿਕਾਂ ਨੂੰ 10 ਮਈ ਤਕ ਹਟਾ ਦਿੱਤਾ ਜਾਵੇਗਾ। ਚੀਨ ਸਮਰਥਕ ਮੰਨੇ ਜਾਂਦੇ ਮੋਇਜੂ ਨੇ …
Read More »ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ
ਨਵੀਂ ਦਿੱਲੀ, 13 ਜਨਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ …
Read More »
Asian Tribune Your Multilingual Newspaper covering World and local news News