ਚੰਡੀਗੜ੍ਹ, 31 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਪੰਜਾਬ ਦੀ ਆਬਕਾਰੀ ਨੀਤੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਦਲ ਨੇ ਇਸ ਮਾਮਲੇ ਦੀ ਸੀਬੀਆਈ ਤੇ ਈਡੀ ਤੋਂ …
Read More »ਦਿੱਲੀ: ਆਰਜੇਡੀ ਨੇਤਾ ਲਾਲੂ ਯਾਦਵ ਦੀ ਸਿਹਤ ’ਚ ਸੁਧਾਰ
ਨਵੀਂ ਦਿੱਲੀ, 8 ਜੁਲਾਈ ਦਿੱਲੀ ਦੇ ਏਮਜ਼ ‘ਚ ਇਲਾਜ ਅਧੀਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਬਿਹਾਰ ਦੇ 74 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਸਾਦ ਨੂੰ ਹਸਪਤਾਲ ਦੇ ਕਾਰਡੀਓ ਨਿਊਰੋ (ਸੀਐੱਨ) ਸੈਂਟਰ ਦੇ ਇੰਟੈਂਸਿਵ ਕੇਅਰ ਯੂਨਿਟ (ਸੀਸੀਯੂ) ਵਿੱਚ ਭਰਤੀ ਕਰਵਾਇਆ ਗਿਆ …
Read More »ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ
ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ …
Read More »ਮੂਸੇਵਾਲਾ ਕਤਲ ਕਾਂਡ: ਦਿੱਲੀ ਪੁਲੀਸ ਵੱਲੋਂ ਦੋ ਸ਼ੂਟਰਾਂ ਸਣੇ ਤਿੰਨ ਗ੍ਰਿਫ਼ਤਾਰ
ਨਵੀਂ ਦਿੱਲੀ, 20 ਜੂਨ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰਿਆਵਰਤ ਉਰਫ਼ ਫੌਜੀ (26) ਵਾਸੀ ਸੋਨੀਪਤ, ਕਸ਼ਿਸ਼ (24) ਵਾਸੀ ਜ਼ਿਲ੍ਹਾ ਝੱਜਰ ਅਤੇ ਕੇਸ਼ਵ ਕੁਮਾਰ …
Read More »ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ 15 ਤੋਂ ਚੱਲਣਗੀਆਂ ਸਰਕਾਰੀ ਬੱਸਾਂ: ਮਾਨ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ …
Read More »ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ
ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ …
Read More »ਪੰਜਾਬ ਪੁਲਿਸ ਨੇ ਦਿੱਲੀਓ ਚੱਕਿਆ ਬੱਗਾ , ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ‘ਤੇ ਅਗਵਾ ਕਰਨ ਦਾ ਕੀਤਾ ਮਾਮਲਾ ਦਰਜ
ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਵਿਚਲੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਦੇ ਜਨਕਪੁਰ ਸਥਿਤ ਘਰ ਤੋਂ …
Read More »ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਕੋਲੌਂ ਖੋਹਿਆ ਬੱਗਾ !
ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਵਿਚਲੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਪੁਲਿਸ ਹਰਿਆਵਾ ਵਿੱਚ ਪੰਜਾਬ ਪੁਲਿਸ ਕੋਲੋਂ ਆਪਣੇ ਨਾਲ ਲੈ ਗਈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਹੋਇਆ ਸੀ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ …
Read More »ਦਿੱਲੀ ਤੋਂ ਵੈਨਕੂਵਰ ਵਿਚਾਲੇ ਏਅਰ ਕੈਨੇਡਾ ਦੀਆਂ ਉਡਾਣਾਂ ਬੰਦ !
ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਹੁਣ ਯਾਤਰੀਆਂ ਨੂੰ ਇਕ ਹੋਰ ਝਟਕੇ ਦਾ ਸਾਹਮਣਾ ਕਰਨਾ ਹੋਵੇਗਾ। ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਫ਼ੈਸਲਾ ਕੀਤਾ ਹੈ ਉਹ ਦਿੱਲੀ ਤੋ ਵੈਨਕੂਵਰ ਲਈ 2 ਜੂਨ ਤੋਂ 6 …
Read More »ਕਸ਼ਮੀਰ ਫਾਈਲਜ਼ ਫਿਲਮ ਦਾ ਅਸਰ ? ਬੁਕਿੰਗ ਦੇ ਬਾਵਜੂਦ ਕਸ਼ਮੀਰੀ ਨੂੰ ਦਿੱਲੀ ‘ਚ ਹੋਟਲ ਨੇ ਕਮਰਾ ਦੇਣ ਤੋਂ ਕੀਤੀ ਨਾਂਹ
ਦਿੱਲੀ ਦੇ ਹੋਟਲ ਨੂੰ ਕਸ਼ਮੀਰੀ ਵਿਅਕਤੀ ਨੂੰ ਚੈੱਕ ਇਨ ਨਾ ਕਰਨ ਦੇਣਾ ਮਹਿੰਗਾ ਪਿਆ। ਹੁਣ ਹੋਟਲ ਨੂੰ ਆਪਣੇ ਵਿਵਹਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਕਸ਼ਮੀਰੀ ਨੇ ਓਯੋ ਤੋਂ ਦਿੱਲੀ ਦੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ ਪਰ ਜਦੋਂ ਵਿਅਕਤੀ …
Read More »
Asian Tribune Your Multilingual Newspaper covering World and local news News