ਭਾਰਤ ਦੀ ਰਜਧਾਨੀ ਦਿੱਲੀ ‘ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦਾ ਕਮਿਊਨਿਟੀ ਸਪ੍ਰੈਡ ਹੋ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ, ਉਨ੍ਹਾਂ ‘ਚ ਵੀ ਇਹ ਨਵਾਂ ਵੇਰੀਐਂਟ ਮਿਲ ਰਿਹਾ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ ‘ਚ ਹੁਣ ਤੱਕ ਜ਼ੀਨੋਮ ਟੈਸਟ ਲਈ …
Read More »ਕਿਸਾਨ ਅੰਦੋਲਨ : ਮੋਰਚੇ ਵੱਲੋਂ 11 ਦਸੰਬਰ ਨੂੰ ਦਿੱਲੀ ਬਾਰਡਰ ਖਾਲ੍ਹੀ ਕਰਨ ਦਾ ਐਲਾਨ
ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸਬੰਧੀ ਅਧਿਕਾਰਤ ਪੱਤਰ ਭੇਜਿਆ ਹੈ।ਇਸ ਦੌਰਾਨ ਮੋਰਚੇ ਨੇ ਦਿੱਲੀ ਬਾਰਡਰਾਂ ਨੂੰ 11 ਦਸੰਬਰ ਨੂੰ ਖਾਲ੍ਹੀ ਕਰਨ ਦਾ ਐਲਾਨ ਕਰ ਦਿੱਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ ਦੇਣਾ ਯਕੀਨੀ ਬਣਾਇਆ ਜਾਵੇਗਾ। ਕਿਸਾਨ ਅੰਦੋਲਨ ਦੌਰਾਨ ਦਿੱਲੀ, ਰਾਜਾਂ ਤੇ ਕੇਂਦਰ …
Read More »ਕਿਸਾਨਾਂ ਵੱਲੋਂ ਫਿਲਹਾਲ ਦਿੱਲੀ ਵਿੱਚ ਡਟੇ ਰਹਿਣ ਦਾ ਫ਼ੈਸਲਾ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਦਸੰਬਰ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਵੱਲੋਂ ਕੋਈ ਰਸਮੀ ਹੁੰਗਾਰਾ ਨਾ ਮਿਲਣ ਬਾਰੇ ਵਿਚਾਰ-ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਸ਼ਨਿੱਚਰਵਾਰ ਨੂੰ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਕੋਲੋਂ ਰਸਮੀ ਤੇ ਤਸੱਲੀਬਖਸ਼ …
Read More »ਦਿੱਲੀ ‘ਚ ਵੈਕਸੀਨ ਲੱਗੇ ਬਗੈਰ ਬੱਸਾਂ ‘ਚ ਨਹੀਂ ਕਰ ਸਕੋਗੇ ਸਫ਼ਰ
ਕੋਰੋਨਾ ਦੇ ਨਵੇਂ ਰੂਪ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੂੰ ਇਕ ਪ੍ਰਸਤਾਵ ਦਿੱਤਾ ਹੈ। ਇਸ ਤਹਿਤ 15 ਦਸੰਬਰ ਤੋਂ ਦਿੱਲੀ ਮੈਟਰੋ ਸੇਵਾਵਾਂ , ਬੱਸਾਂ , ਸਿਨੇਮਾ ਹਾਲ , ਮਾਲ , ਧਾਰਮਿਕ ਸਥਾਨਾਂ , ਰੈਸਟੋਰੈਂਟਾਂ , ਸਮਾਰਕਾਂ , ਜਨਤਕ ਪਾਰਕਾਂ , ਸਰਕਾਰੀ ਦਫਤਰਾਂ …
Read More »ਕਿਸਾਨ ਅੰਦੋਲਨ ਨੂੰ ਦਿੱਲੀ ਦੇ ਬਾਰਡਰਾਂ ਤੇ ਹੋਇਆ 1 ਸਾਲ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ । ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ …
Read More »ਅਕਾਲੀ ਦਲ ਭਾਜਪਾ ਦਾ ਹੁਣ ਛੋਟਾ ਭਰਾ ਬਣ ਸਕਦਾ !
ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ, ਚੰਡੀਗੜ੍ਹ ਅਤੇ ਉੱਤਰਾਖੰਡ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਹੈ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਮੁੜ ‘ਛੋਟੇ ਭਰਾ’ ਵਜੋਂ ਸਵਾਗਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਉਕਤ ਗੱਲ ਇੱਕ ਇੰਟਰਵਿਊ ਦੌਰਾਨ ਆਖੀ। ਗੌਤਮ ਨੇ ਇੱਕ ਸਵਾਲ, ਕਿ ਖੇਤੀ ਕਾਨੂੰਨ ਰੱਦ ਕਰਨ ਦੇ …
Read More »ਜਗਦੀਸ਼ ਟਾਈਟਲਰ ਦਿੱਤਾ ਗਿਆ ਦਿੱਲੀ ਕਾਂਗਰਸ ਵਿੱਚ ਅਹੁਦਾ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੀਰਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ਉੱਪਰ ਮੋਹਰ ਲਗਾਈ ਗਈ ਹੈ। ਇਨ੍ਹਾਂ ਵਿੱਚ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਦਾ ਨਾਮ ਵੀ ਸ਼ਾਮਿਲ ਹੈ। ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ 87 ਨਾਮ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ …
Read More »ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ
ਚੰਡੀਗੜ੍ਹ, 8 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਲਖੀਮਪੁਰ ਹਿੰਸਾ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੀਬੀ ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, …
Read More »ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਦਿੱਲੀ ਸੱਦਿਆ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 23 ਸਤੰਬਰ ਪੰਜਾਬ ਵਿੱਚ ਜਲਦ ਹੀ ਕੈਬਨਿਟ ਦਾ ਵਿਸਥਾਰ ਹੋਣਾ ਹੈ ਤੇ ਇਸ ਸਬੰਧ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਸ੍ਰੀ ਚੰਨੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ …
Read More »ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ …
Read More »
Asian Tribune Your Multilingual Newspaper covering World and local news News