Home / Tag Archives: ਦਲ (page 20)

Tag Archives: ਦਲ

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 30 ਸ਼ਹਿਰਾਂ ’ਚੋਂ ਭਾਰਤ ਦੇ 22 ਸ਼ਹਿਰ, ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ’ਚ ਦਿੱਲੀ ਸਿਖ਼ਰ ’ਤੇ

ਨਵੀਂ ਦਿੱਲੀ, 16 ਮਾਰਚ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦੇ 30 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 22 ਭਾਰਤ ਵਿਚ ਹਨ ਅਤੇ ਦਿੱਲੀ ਵਿਸ਼ਵ ਪੱਧਰ ‘ਤੇ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਵਜੋਂ ਸ਼ੁਮਾਰ ਹੈ। ਇਹ ਰਿਪੋਰਟ ਸਵਿਸ ਸੰਗਠਨ ਆਈ ਕਿਊ ਏਅਰ ਦੁਆਰਾ ‘ਵਰਲਡ ਏਅਰ ਕੁਆਲਿਟੀ ਰਿਪੋਰਟ 2020’ ਦੇ …

Read More »

ਐੱਨਐੱਚ-24 ’ਤੇ ਆਵਾਜਾਈ ਬਹਾਲ: ਦਿੱਲੀ ਤੋਂ ਗਾਜ਼ੀਆਬਾਦ ਜਾ ਸਕਣਗੇ ਲੋਕ

ਨਵੀਂ ਦਿੱਲੀ, 15 ਮਾਰਚ ਦਿੱਲੀ ਤੋਂ ਗਾਜ਼ੀਆਬਾਦ ਜਾਣ ਵਾਲੇ ਟਰੈਫਿਕ ਲਈ ਕੌਮੀ ਸ਼ਾਹਰਾਹ- 24 , ਸੋਮਵਾਰ ਨੂੰ ਮੁੜ ਖੋਲ ਦਿੱਤਾ ਗਿਆ। ਪੁਲੀਸ ਅਨੁਸਾਰ ਆਵਾਜਾਈ ਲਈ ਇਹ ਸੜਕ 26 ਜਨਵਰੀ ਤੋਂ ਬੰਦ ਸੀ। ਹਾਲਾਂਕਿ, ਪੁਲੀਸ ਨੇ ਸਪਸ਼ਟ ਕੀਤਾ ਕਿ ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲਿਆਂ ਲਈ ਇਹ ਰਾਹ ਬੰਦ ਰਹੇਗਾ। ਸੀਨੀਅਰ ਪੁਲੀਸ …

Read More »

ਅਕਾਲੀ ਦਲ ਨੂੰ ਅਲਵਿਦਾ ਕਰ ਸਕਦੈ ਬਾਦਲ ਦਾ ਜਵਾਈ

ਜਲੰਧਰ- ਪੰਜਾਬ ਵਿੱਚ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਸਿਆਸੀ ਆਗੂਆਂ ਨੇ ਚੋਣ ਹਲਕਿਆਂ ਨੂੰ ਲੈ ਕੇ ਆਪਣੀਆਂ ਦਾਅਵੇਦਾਰੀਆਂ ਤੈਅ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਇਸੇ ਦੇ ਚੱਲਦਿਆਂ ਪਿਛਲੀਆਂ ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਸਿਆਸੀ …

Read More »

ਕਿਸਾਨ ਅੰਦੋਲਨ ਤੇ ਨਵਰੀਤ ਦੀ ਮੌਤ: ਦਿੱਲੀ ਹਾਈ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਅਸਲੀ ਐਕਸਰੇ ਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 4 ਮਾਰਚ ਦਿੱਲੀ ਹਾਈ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਟਰੈਕਟਰ ਪਲਟਣ ਕਾਰਨ ਮਾਰੇ ਗਏ ਨੌਜਵਾਨ ਦੇ ਐਕਸਰੇ ਦੀ ਅਸਲੀ ਪਲੇਟ ਅਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੋਗੇਸ਼ ਖੰਨਾ ਨੇ ਦੋਵੇਂ ਅਸਲੀ ਦਸਤਾਵੇਜ਼ 5 ਮਾਰਚ …

Read More »

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 8 ਹੋਰ ਕਿਸਾਨ ਤਿਹਾੜ ਜੇਲ੍ਹ ’ਚੋਂ ਰਿਹਾਅ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ 8 ਹੋਰ ਕਿਸਾਨ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦੀ ਜ਼ਮਾਨਤ ਅਦਾਲਤ ਵਲੋਂ …

Read More »

ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਹੁਸ਼ਿਆਰਪੁਰ, : ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ (Delhi Violence) ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਹੜਾ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ …

Read More »

ਦਿੱਲੀ ਪੁਲੀਸ ਨੇ ਸਿੰਘੂ, ਗਾਜ਼ੀਪੁਰ ਤੇ ਟਿਕਰੀ ਹੱਦ ’ਤੇ ਟਰੈਫਿਕ ਰੂਟ ਬਦਲੇ

ਨਵੀਂ ਦਿੱਲੀ, 1 ਫਰਵਰੀ ਦਿੱਲੀ ਪੁਲੀਸ ਵੱਲੋਂ ਦਿੱਲੀ ਦੀਆਂ ਸਿੰਘੂ, ਗਾਜ਼ੀਪੁਰ ਤੇ ਟਿਕਰੀ ਹੱਦਾਂ ‘ਤੇ ਟਰੈਫਿਕ ਰੂਟ ਬਦਲੇ ਜਾਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਾਜ਼ੀਪੁਰ ਵਿੱਚ ਕਿਸਾਨਾਂ ਦਾ ਭਾਰੀ ਇਕੱਠ ਹੋਣ ਮਗਰੋਂ ਆਈਟੀਓ ਵਿੱਚ ਪੁਲੀਸ ਵੱਲੋਂ ਬੈਰੀਕੇਡ ਵਧਾ ਦਿੱਤੇ ਗਏ ਹਨ। ਗਾਜ਼ੀਪੁਰ ਦੇ ਨੇੇੜਲੇ ਰੂਟਾਂ …

Read More »

ਦਿੱਲੀ ਪੁਲੀਸ ਵੱਲੋਂ ਚੁੱਕੇ ਮੋਗਾ ਜ਼ਿਲ੍ਹੇ ਦੇ 12 ਨੌਜਵਾਨਾਂ ਦੀ ਨਹੀਂ ਲੱਗੀ ਉੱਘ ਸੁੱਘ

ਮੋਗਾ, 29 ਜਨਵਰੀ ਟਰੈਕਟਰ ਪਰੇਡ ਹਿੰਸਾ ਵਾਲੇ ਦਿਨ ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਇਥੋਂ ਨੇੜਲੇ ਪਿੰਡ ਤਤਾਰੀਏਵਾਲਾ ਦੇ 12 ਨੌਜਵਾਨਾਂ ਬਾਰੇ ਦਿੱਲੀ ਪੁਲੀਸ ਵੱਲੋਂ ਕੋਈ ਜਾਣਕਾਰੀ ਨਾ ਦੇਣ ਤੋਂ ਨੌਜਵਾਨਾਂ ਦੇ ਪਰਿਵਾਰ ਚਿੰਤਾ ਵਿੱਚ ਹਨ ਅਤੇ ਪਿੰਡ ਵਿੱਚ ਸਹਿਮ ਹੈ। ਇਥੇ ਅਕਾਲੀ ਆਗੂ ਮੁਖਤਿਆਰ ਸਿੰਘ, ਮਾਸਟਰ ਅਮਰਜੀਤ ਸਿੰਘ, ਗੁਰਨਾਹਰ …

Read More »

ਦਿੱਲੀ ਪੁਲੀਸ ਤੇ ਆਰਏਐੱਫ ਨੇ ਸਿੰਘੂ ਬਾਰਡਰ ਘੇਰਿਆ, ਸਾਰੇ ਰਾਹਾਂ ’ਤੇ ਬੈਰੀਕੇਡਿੰਗ ਕੀਤੀ, ਗਾਜ਼ੀਪੁਰ ਬਾਰਡਰ ’ਤੇ ਫਲੈਗ ਮਾਰਚ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 28 ਜਨਵਰੀ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹਿੰਸਾ ਤੋਂ ਬਾਅਦ ਪੁਲੀਸ ਤੇ ਆਰਏਐੱਫ ਨੇ ਸਿੰਘੂ ਬਾਰਡਰ ਘੇਰ ਲਿਆ ਹੈ। ਬਾਰਡਰ ‘ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਇਥੇ ਨਾ ਕਿਸੇ ਨੂੰ ਆਉਣ ਦਿੱਤਾ ਜਾ ਰਿਹਾ ਹੈ ਤੇ ਨਾ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਸਿੰਘੂ ਬਾਰਡਰ …

Read More »

ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਜਨਵਰੀ ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਨ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਪਰ ਉਨ੍ਹਾਂ ਦਾ …

Read More »