ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …
Read More »ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਨਿਯਮ ਬਣਾਉਣ ਲਈ ਦਲ ਖਾਲਸਾ ਨੇ ਖਰੜਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 17 ਅਪਰੈਲ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਪੰਥ ਪ੍ਰਮਾਣਿਤ ਨਿਯਮ ਅਥਵਾ ਵਿਧੀ-ਵਿਧਾਨ ਘੜੇ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੰਗੇ ਸੁਝਾਅ ਦੇ ਸਬੰਧ ਵਿਚ ਦਲ ਖ਼ਾਲਸਾ ਨੇ ਖਰੜੇ ਦੀ ਇੱਕ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਹੈ। ਉਨ੍ਹਾਂ ਆਸ ਜਤਾਈ …
Read More »IPL: ਆਈਪੀਐੱਲ: ਦਿੱਲੀ ਨੇ ਰਾਜਸਥਾਨ ਰੌਇਲਜ਼ ਨੂੰ 189 ਦੌੜਾਂ ਦਾ ਟੀਚਾ ਦਿੱਤਾ
ਨਵੀਂ ਦਿੱਲੀ, 16 ਅਪਰੈਲ IPL ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ ਦੀ ਜੁਝਾਰੂ ਪਾਰੀ ਮਗਰੋਂ ਕਪਤਾਨ ਅਕਸ਼ਰ ਪਟੇਲ ਅਤੇ ਟ੍ਰਿਸਟਨ ਸਟੱਬਸ ਦੀ ਤੇਜ਼ ਤਰਾਰ ਬੱਲੇਬਾਜ਼ੀ ਸਦਕਾ ਦਿੱਲੀ ਕੈਪੀਟਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਅੱਜ ਇੱਥੇ ਰਾਜਸਥਾਨ ਰੌਇਲਜ਼ ਖ਼ਿਲਾਫ਼ ਪੰਜ ਵਿਕਟਾਂ ’ਤੇ 188 ਦੌੜਾਂ ਬਣਾਈਆਂ। ਦਿੱਲੀ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ …
Read More »ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News
ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ …
Read More »ਦਿੱਲੀ ’ਚ ਧੂੜ ਭਰੇ ਝੱਖੜ ਤੇ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ
ਨਵੀਂ ਦਿੱਲੀ, 11 ਅਪਰੈਲ ਕੌਮੀ ਰਾਜਧਾਨੀ ਵਿਚ ਸ਼ੁੱਕਰਵਾਰ ਸ਼ਾਮੀਂ ਇਕਦਮ ਮੌਸਮ ਬਦਲਣ ਮਗਰੋਂ ਚੱਲੇ ਧੂੜ ਭਰੇ ਝੱਖੜ ਤੇ ਹਨੇਰੀ ਮਗਰੋਂ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਵਿਚ ਸੰਤਰੀ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ। ਫਿਰੋਜ਼ ਸ਼ਾਹ ਰੋਡ, ਅਸ਼ੋਕਾ ਰੋਡ, ਮੰਡੀ ਹਾਊਸ ਤੇ ਕਨਾਟ ਪਲੇਸ ਸਣੇ ਕਈ ਥਾਵਾਂ ’ਤੇ ਰੁੱਖ ਜੜ੍ਹਾਂ ਤੋਂ ਉੱਖੜ …
Read More »Delhi Metro Station gate no. 2 closed: ਤਹੱਵੁਰ ਰਾਣਾ: ਦਿੱਲੀ ਮੈਟਰੋ ਸਟੇਸ਼ਨ ਦਾ ਗੇਟ ਨੰਬਰ ਦੋ ਬੰਦ
ਨਵੀਂ ਦਿੱਲੀ, 10 ਅਪਰੈਲ ਮੁੰਬਈ ਦਹਿਸ਼ਤੀ ਹਮਲਿਆਂ ਦੇ ਮੁੱਖ ਮੁਲਜ਼ਮ ਦੀ ਆਮਦ ਨੂੰ ਦੇਖਦਿਆਂ ਇਹਤਿਆਤ ਵਜੋਂ ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇਐਲਐਨ) ਮੈਟਰੋ ਸਟੇਸ਼ਨ ਦੇ ਗੇਟ ਨੰਬਰ ਦੋ ਨੂੰ ਬੰਦ ਕਰ ਦਿੱਤਾ ਗਿਆ ਅਤੇ ਸਾਵਧਾਨੀ ਦੇ ਤੌਰ ’ਤੇ ਇਲਾਕੇ ਦੇ ਆਲੇ-ਦੁਆਲੇ ਜਨਤਕ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ …
Read More »ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ → Ontario Punjabi News
26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ ਦੀਆਂ ਵੱਖ ਵੱਖ ਏਜੰਸੀਆਂ ਦੀ ਇਕ ਟੀਮ ਤਹੱਵੁਰ ਰਾਣਾ ਨੂੰ ਲੈ ਕੇ ਬੁੱਧਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਈ ਰਵਾਨਾ ਹੋਈਆਂ ਸਨ। ਇਹ ਵਿਸ਼ੇਸ਼ ਉਡਾਣ ਬਾਅਦ ਦੁਪਹਿਰ 2:39 ਵਜੇ ਦਿੱਲੀ ਦੇ ਪਾਲਮ …
Read More »Punjab News – SAD Membership Drive: ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ
ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਦੇ ਸਨਮੁੱਖ ਅਰਦਾਸ ਕਰ ਕੇ ਕੀਤਾ ਗਿਆ ਭਰਤੀ ਮੁਹਿੰਮ ਆਰੰਭਣ ਦਾ ਐਲਾਨ; ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਭਰਤੀ ਦੀ ਮਾਨਤਾ ’ਤੇ ਲੱਗਾ ਸਵਾਲੀਆ ਨਿਸ਼ਾਨ ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਮਾਰਚ Punjab News – SAD Membership Drive: ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ …
Read More »Delhi Assembly Speaker: ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ
ਨਵੀਂ ਦਿੱਲੀ, 24 ਫਰਵਰੀ Delhi Assembly Speaker: ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, ਇੱਕ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ …
Read More »Delhi Assembly Session: ਦਿੱਲੀ ਅਸੈਂਬਲੀ ਸੈਸ਼ਨ: ਉਰਦੂ, ਸੰਸਕ੍ਰਿਤ ਤੇ ਪੰਜਾਬੀ ਸਣੇ ਵਿਧਾਇਕਾਂ ਨੇ ਛੇ ਭਾਸ਼ਾਵਾਂ ਵਿੱਚ ਲਿਆ ਹਲਫ਼
ਨਵੀਂ ਦਿੱਲੀ, 24 ਫਰਵਰੀ Delhi Assembly Session: ਨਵੀਂ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਜਿਸ ਵਿੱਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ‘ਆਪ’ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਭਾਸ਼ਾਈ ਵਿਭਿੰਨਤਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ, ਉਰਦੂ, ਹਿੰਦੀ, ਸੰਸਕ੍ਰਿਤ ਸਮੇਤ ਕੁੱਲ ਛੇ ਭਾਸ਼ਾਵਾਂ ਵਿੱਚ ਸਹੁੰ ਚੁੱਕੀ। ਭਾਜਪਾ ਵਿਧਾਇਕ …
Read More »
Asian Tribune Your Multilingual Newspaper covering World and local news News