ਨਵੀਂ ਦਿੱਲੀ, 26 ਨਵੰਬਰ ਸੁਪਰੀਮ ਕੋਰਟ ਵਲੋਂ ਦਿੱਲੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਪੁਲੀਸ ਵਲੋਂ ਸੰਜੀਦਾ ਯਤਨ ਨਾ ਕਰਨ ਬਾਰੇ ਕਹਿਣ ਤੋਂ ਬਾਅਦ ਅੱਜ ਦਿੱਲੀ ਪੁਲੀਸ ਨੇ ਦਿੱਲੀ ਦੀਆਂ ਹੱਦਾਂ ’ਤੇ ਵਾਹਨਾਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਪੁਲੀਸ ਨੇ ਯਕੀਨੀ ਬਣਾਇਆ ਕਿ ਪਾਬੰਦੀਆਂ ਵਾਲੇ ਤੇ ਪ੍ਰਦੂਸ਼ਣ …
Read More »ਅਨਿਲ ਜੋਸ਼ੀ ਨੇ ਛੱਡਿਆ ਅਕਾਲੀ ਦਲ → Ontario Punjabi News
ਅਨਿਲ ਜੋਸ਼ੀ ਨੇ ਵੀ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਕਾਫੀ ਸਮਾਂ ਪਹਿਲਾਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।ਦਰਅਸਲ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ । …
Read More »Delhi Pollution: ਦਿੱਲੀ ਤੇ ਐੱਨਸੀਆਰ ਖੇਤਰ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕਰੋ: ਸੁਪਰੀਮ ਕੋੋਰਟ
ਨਵੀਂ ਦਿੱਲੀ, 18 ਨਵੰਬਰ Delhi Pollution: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕੀਤੇ ਜਾਣ ਤੇ ਸਟੇਜ ਚਾਰ ਤਹਿਤ ਲਾਈਆਂ ਪਾਬੰਦੀਆਂ ਅਦਾਲਤੀ ਦੇ ਕਹਿਣ ’ਤੇ …
Read More »ਦਿੱਲੀ ਪੁਲੀਸ ਵੱਲੋਂ ਲਾਰੈਂਸ ਗਰੋਹ ਦੇ ਸੱਤ ਸ਼ੂਟਰ ਗ੍ਰਿਫ਼ਤਾਰ
ਨਵੀਂ ਦਿੱਲੀ, 25 ਅਕਤੂਬਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਗਰੋਹ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣੇ ਨੂੰ ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਜੀਤ ਕੁਮਾਰ ਉਰਫ ਬੱਬੂ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਇਸ ਹੱਤਿਆ ਕਾਂਡ ਵਿਚ …
Read More »ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ
ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …
Read More »ਵਲਟੋਹਾ ਨੇ ਖ਼ੁਦ ਹੀ ਛਡਿਆ ਅਕਾਲੀ ਦਲ
ਵਲਟੋਹਾ ਨੇ ਖ਼ੁਦ ਹੀ ਛਡਿਆ ਅਕਾਲੀ ਦਲ ਅੱਜ ਅਕਾਲ ਤਖ਼ਤ ਵਿਖੇ ਪੇਸ਼ ਹੋਣ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿਤਾ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਇਕ ਬਿਆਨ ਅਨੁਸਾਰ ਵਲਟੋਹਾ ਨੇ ਕਿਹਾ, ”ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ …
Read More »ਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਦਲ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼
ਪਟਨਾ, 2 ਅਕਤੂਬਰ Prashant Kishor launches new Party: ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲਾਂ ਕੀਤੇ ਐਲਾਨ ਮੁਤਾਬਕ ਬੁੱਧਵਾਰ ਨੂੰ ਇਥੇ ਆਪਣੀ ਸਿਆਸੀ ਪਾਰਟੀ – ਜਨ ਸੁਰਾਜ ਪਾਰਟੀ ਦਾ ਬਾਕਾਇਦਾ ਆਗ਼ਾਜ਼ ਕਰ ਦਿੱਤਾ ਹੈ। ਇਹ ਐਲਾਨ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਇਥੋਂ ਦੇ ਵੈਟਰਨਰੀ ਕਾਲਜ ਦੇ ਮੈਦਾਨ ਵਿਚ ਕੀਤੀ …
Read More »ਦਿੱਲੀ ਵਿਧਾਨ ਸਭਾ ਵਿਚ 41 ਨੰਬਰ ਸੀਟ ’ਤੇ ਬੈਠਣਗੇ ਕੇਜਰੀਵਾਲ
ਨਵੀਂ ਦਿੱਲੀ, 26 ਸਤੰਬਰ ਵੀਰਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਦੀ ਸੀਟ ਨੰਬਰ 41 ਅਲਾਟ ਕੀਤੀ ਗਈ ਹੈ, ਜੋ ਕਿ ਮੁੱਖ ਮੰਤਰੀ ਦੀ ਕੁਰਸੀ ਤੋਂ ਕਈ ਕਦਮ ਦੂਰ ਹੈ। ਹੁਣ ਮੁੱਖ ਮੰਤਰੀ ਦੀ ਸੀਟ ਨੰ. 1 ਬੀਬੀ ਆਤਿਸ਼ੀ ਨੂੰ ਦਿੱਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਦੇ …
Read More »ਏਅਰ ਇੰਡੀਆ ਦੇ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੇ ਜਹਾਜ਼ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ
ਵਿਸ਼ਾਖਾਪਟਨਮ, 4 ਸਤੰਬਰ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ ਦੀ ਉਡਾਣ ਏਆਈ-471 ’ਚ ਅੱਜ ਬੰਬ ਹੋਣ ਦੀ ਸੂੁਚਨਾ ਮਿਲੀ, ਜੋ ਅਫਵਾਹ ਸਾਬਤ ਹੋਈ ਹੈ। ਵਿਸ਼ਾਖਾਪਟਨਮ ਹਵਾਈ ਅੱਡੇ ਦੇ ਡਾਇਰੈਕਟਰ ਰਾਜਾ ਰੈੱਡੀ ਤੋਂ ਮਿਲੀ ਜਾਣਕਾਰੀ ਮੁਤਾਬਕ ਏਅਰ ਇੰਡੀਆ ਦੇ ਸਟੇਸ਼ਨ ਸਕਿਉਰਿਟੀ ਇੰਚਾਰਜ ਨੂੰ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ …
Read More »ਦਿੱਲੀ ਨਿਗਮ ਵੱਲੋਂ ਵਾਰਡ ਕਮੇਟੀ ਦੀਆਂ ਚੋਣਾਂ ਦਾ ਐਲਾਨ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 28 ਅਗਸਤ ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ ਬਣਾਉਣ ਲਈ ਵਾਰਡ ਕਮੇਟੀ ਦੀਆਂ ਚੋਣਾਂ ਚਾਰ ਸਤੰਬਰ ਨੂੰ ਹੋਣਗੀਆਂ। ਇੱਥੇ ਅੱਜ ਵਾਰਡ ਕਮੇਟੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਕਾਗਜ਼ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਸਥਾਈ ਕਮੇਟੀ ਨਿਗਮ ਦੀ ਤਾਕਤਵਰ ਬਾਡੀ ਹੁੰਦੀ …
Read More »
Asian Tribune Your Multilingual Newspaper covering World and local news News