Home / Tag Archives: ਦਲ (page 6)

Tag Archives: ਦਲ

ਦਿੱਲੀ: ਆਈਐੱਸਆਈਐੱਸ ਦਾ ਲੋੜੀਂਦਾ ਅਤਿਵਾਦੀ ਗ੍ਰਿਫ਼ਤਾਰ

ਨਵੀਂ ਦਿੱਲੀ, 9 ਅਗਸਤ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਅਤਿਵਾਦੀ ਸੰਗਠਨ ‘ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਸੀਰੀਆ’ ਦੇ ਪੁਣੇ ਮਾਡਿਊਲ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੋੜੀਂਦੇ ਅਤਿਵਾਦੀ ਦਾ ਨਾਮ ਰਿਜ਼ਵਾਨ ਅਬਦੁਲ ਹਾਜੀ ਅਲੀ ਹੈ ਅਤੇ ਇਹ ਦਿੱਲੀ ਦੇ ਦਰੀਆਗੰਜ …

Read More »

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜ਼ੀਡੀਅਮ ਦੇ ਮੈਂਬਰ ਦਰਬਾਰ ਸਾਹਿਬ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 7 ਅਗਸਤ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਥੇਬੰਦੀ ਦੀ ਸੁਰਜੀਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਜ਼ੀਡੀਅਮ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਇੱਕ ਵਾਰ ਮੁੜ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਕਿ ਉਹ ਪਾਰਟੀ …

Read More »

ਵਜਿੰਦਰ ਗੁਪਤਾ ਨੂੰ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਗਸਤ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਨੂੰ ਦਿੱਲੀ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਰਾਮਬੀਰ ਸਿੰਘ ਬਿਧੂੜੀ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇਣ ਮਗਰੋਂ ਇਹ ਅਹੁਦਾ ਦਿੱਤਾ ਗਿਆ ਹੈ ਕਿਉਂਕਿ ਬਿਧੂੜੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਟਿਕਟ ਤੋਂ ਜਿੱਤ ਗਏ ਸਨ। ਵਿਧਾਇਕ …

Read More »

ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਗਸਤ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ …

Read More »

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਆਪ’ ਦਾ ਨਵਾਂ ਦਫ਼ਤਰ ਪੰਡਿਤ ਰਵੀ ਸ਼ੰਕਰ ਸ਼ੁਕਲਾ ਲੇਨ ‘ਚ ਬੰਗਲਾ ਨੰਬਰ ਇਕ ਹੈ। ‘ਆਪ’ ਦਾ ਦਫ਼ਤਰ ਪਹਿਲਾਂ ਰੌਜ਼ …

Read More »

ਦਿੱਲੀ ਹਵਾਈ ਅੱਡੇ ’ਤੇ 49 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਨਵੀਂ ਦਿੱਲੀ, 19 ਜੁਲਾਈ ਸੈਂਟਰਲ ਇੰਡਸਟਰੀ ਸਕਿਉਰਿਟੀ ਫੋਰਸ (ਸੀਆਈਐਸਐਫ) ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਜ਼ਾਕਿਸਤਾਨ ਦੇ ਅਲਮਾਟੀ ਜਾ ਰਹੇ ਯਾਤਰੀ ਤੋਂ ਅੱਜ 49 ਲੱਖ ਰੁਪਏ ਦੀਆਂ ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਯਾਤਰੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਕੇਂਦਰੀ ਸੁਰੱਖਿਆ ਬਲਾਂ ਨੇ …

Read More »

ਡੱਬਵਾਲੀ ਮੋਰਚਾ: ਭਾਕਿਯੂ ਸਿੱਧੂਪੁਰ ਵੱਲੋਂ ਕੱਲ੍ਹ ਦਿੱਲੀ ਕੂਚ ਦਾ ਐਲਾਨ

ਇਕਬਾਲ ਸਿੰਘ ਸ਼ਾਂਤ ਲੰਬੀ/ਡੱਬਵਾਲੀ, 15 ਜੁਲਾਈ ਸ਼ੰਭੂ ਬਾਰਡਰ ਖੋਲ੍ਹਣ ਬਾਰੇ ਹਾਈਕੋਰਟ ਦੇ ਹੁਕਮਾਂ ਮਗਰੋਂ ਭਾਕਿਯੂ (ਸਿੱਧੂਪੁਰ) ਨੇ ਡੱਬਵਾਲੀ ਮੋਰਚੇ ਤੋ 16 ਜੁਲਾਈ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਮੋਰਚੇ ਤੋਂ ਸਮਾਨ ਸਮੇਟਣਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਇਸ ਫੈਸਲੇ ਨਾਲ ਪੰਜ ਮਹੀਨੇ ਤੋਂ ਕੌਮੀ ਮਾਰਗ …

Read More »

ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ

ਨਵੀਂ ਦਿੱਲੀ, 8 ਜੁਲਾਈ ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਦਾਇਰ ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ …

Read More »

ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 5 ਜੁਲਾਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ ਸੰਸਦੀ ਪਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਨੇਤਾ ਵੀ ਚੁਣਿਆ ਗਿਆ ਹੈ। ਉਨ੍ਹਾਂ ਐਕਸ ’ਤੇ ਪੋਸਟ ਪਾਉਂਦਿਆਂ ਕਿਹਾ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ …

Read More »

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ ਲੜਕੀ ਦੀ ਮੌਤ ਹੋ ਗਈ ਜੋ ਤਪਦਿਕ ਨਾਲ ਪੀੜਤ ਸੀ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ ਜੋ ਸ਼ੈੱਫ ਬਣਨਾ ਚਾਹੁੰਦੀ ਸੀ। ਉਹ 20 ਜੂਨ ਨੂੰ ਮੈਲਬੌਰਨ ਤੋਂ ਦਿੱਲੀ ਜਾਣ ਲਈ ਜਹਾਜ਼ ’ਤੇ ਸਵਾਰ …

Read More »