ਨਵੀਂ ਦਿੱਲੀ, 28 ਜੂਨ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਰੀਆਂ ਏਅਰਲਾਈਨਾਂ ਨੂੰ ਅੱਜ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਟਰਮੀਨਲ ਇਕ ਦੀ ਛੱਤ ਡਿੱਗਣ ਤੋਂ ਬਾਅਦ ਹਵਾਈ ਉਡਾਣਾਂ ਦੇ ਕਿਰਾਇਆਂ ਵਿੱਚ ਭਾਰੀ ਵਾਧਾ ਨਹੀਂ ਹੋਣਾ ਚਾਹੀਦਾ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਸੱਦੀ ਤੇ …
Read More »ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ
ਨਵੀਂ ਦਿੱਲੀ, 28 ਜੂਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ …
Read More »ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਮੋਦੀ ਨੇ ਅਡਵਾਨੀ ਤੇ ਜੋੋਸ਼ੀ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 7 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸੰਸਦੀ …
Read More »ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ
ਨਵੀਂ ਦਿੱਲੀ, 6 ਜੂਨ ਦਿੱਲੀ ਦੀ ਇਕ ਅਦਾਲਤ ਨੇ ਚੀਨੀ ਨਾਗਰਿਕਾਂ ਦੇ ਕਥਿਤ ਵੀਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਅਤੇ ਸੀਬੀਆਈ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮ ਨੂੰ ਇਹ ਰਾਹਤ ਦੇ ਦਿੱਤੀ ਜੋ ਆਪਣੇ ਵਿਰੁੱਧ ਸੰਮਨਾਂ ਦੀ …
Read More »ਦਿੱਲੀ: ਹੀਟਵੇਵ ਕਾਰਨ ਮਜ਼ਦੂਰਾਂ ਨੂੰ ਤਿੰਨ ਘੰਟੇ ਦੀ ਬ੍ਰੇਕ ਦੇਣ ਦੇ ਨਿਰਦੇਸ਼
ਨਵੀਂ ਦਿੱਲੀ, 29 ਮਈ ਵਧ ਰਹੇ ਤਾਪਮਾਨ ਕਾਰਨ ਚੱਲ ਰਹੀ ਹੀਟਵੇਵ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਉਸਾਰੀ ਮਜ਼ਦੂਰਾਂ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਦੀ ਅਦਾਇਗੀਯੋਗ ਬ੍ਰੇਕ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਕਾਸ ਅਥਾਰਿਟੀ ਨੇ ਪਹਿਲਾਂ ਹੀ 20 ਮਈ ਤੋਂ …
Read More »ਲੇਡੀ ਸ੍ਰੀ ਰਾਮ, ਹੰਸਰਾਜ, ਰਾਮਜਸ ਅਤੇ ਦਿੱਲੀ ਦੇ ਹੋਰ ਕਾਲਜਾਂ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ
ਨਵੀਂ ਦਿੱਲੀ, 23 ਮਈ ਦਿੱਲੀ ਯੂਨੀਵਰਸਿਟੀ ਦੇ ਵਕਾਰੀ ਲੇਡੀ ਸ਼੍ਰੀ ਰਾਮ ਕਾਲਜ, ਹੰਸਰਾਜ ਕਾਲਜ ਅਤੇ ਰਾਮਜਸ ਕਾਲਜ ਸਮੇਤ ਦਰਜਨ ਤੋਂ ਵੱਧ ਕਾਲਜਾਂ ਨੂੰ ਵੀਰਵਾਰ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 4.38 ਵਜੇ ਐਲਐਸਆਰ ਕਾਲਜ ਵਿੱਚ ਬੰਬ …
Read More »ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਨੇ ਦਿੱਲੀ ਆਧਾਰਿਤ ਪਾਰਟੀਆਂ: ਸੁਖਬੀਰ
ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 21 ਮਈ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿੱਚ ਅੱਜ ਸਾਦਿਕ ਵਿਚ ਚੋਣ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਫਰੀਦਕੋਟ ਨੂੰ ਬਾਬਾ ਫਰੀਦ ਯੂਨੀਵਰਸਿਟੀ ਤੋਂ ਇਲਾਵਾ ਜਿੰਨੀਆਂ …
Read More »47 ਡਿਗਰੀ ਸੈਲਸੀਅਸ ਤਾਪਮਾਨ ਨਾਲ ਤਪੀ ਦਿੱਲੀ
ਨਵੀਂ ਦਿੱਲੀ, 20 ਮਈ ਦਿੱਲੀ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵਧ ਤੋਂ ਵਧ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਗਰਮ ਹਵਾਵਾਂ ਚੱਲਣ ਸਬੰਧੀ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਭਿਆਨਕ ਗਰਮੀ ਨੇ ਸ਼ਹਿਰ ਦੀ ਬਿਜਲੀ ਦੀ ਮੰਗ ਨੂੰ ਮਈ ’ਚ ਸਭ …
Read More »ਦਿੱਲੀ ਆਈਟੀਓ ਵਿੱਚ ਅੱਗ ਲੱਗੀ; ਇਕ ਅਧਿਕਾਰੀ ਦੀ ਮੌਤ
ਨਵੀਂ ਦਿੱਲੀ, 14 ਮਈ ਇਥੋਂ ਦੇ ਆਮਦਨ ਕਰ ਵਿਭਾਗ ਦੇ ਦਫ਼ਤਰ ਵਿਚ ਅੱਜ ਅੱਗ ਲੱਗ ਗਈ ਜਿਸ ਕਾਰਨ ਇਕ ਅਧਿਕਾਰੀ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਸੈਂਟਰਲ ਦਿੱਲੀ ਦੇ ਆਮਦਨ ਕਰ ਵਿਭਾਗ ਦੀ ਸੀਆਰ ਬਿਲਡਿੰਗ ਅੰਦਰ ਅੱਗ ਲੱਗ ਗਈ ਜਿਸ ਕਾਰਨ ਦਫਤਰ ਸੁਪਰਡੈਂਟ ਵਜੋਂ ਕੰਮ ਕਰ ਰਹੇ 46 …
Read More »ਜਨਤਾ ਦਲ ਸੈਕੂਲਰ ਦਾ ਵਿਧਾਇਕ ਰੇਵੰਨਾ ਜੇਲ੍ਹ ਵਿਚੋਂ ਰਿਹਾਅ
ਬੰਗਲੁਰੂ, 14 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਵਲੋਂ ਔਰਤ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਬਾਅਦ ਜਨਤਾ ਦਲ ਸੈਕੂਲਰ (ਜੇਡੀ-ਐੱਸ) ਦੇ ਵਿਧਾਇਕ ਐਚ ਡੀ ਰੇਵੰਨਾ ਨੂੰ ਕੇਂਦਰੀ ਜੇਲ੍ਹ ਵਿਚੋਂ ਅੱਜ ਰਿਹਾਅ ਕਰ ਦਿੱਤਾ ਗਿਆ। ਰੇਵੰਨਾ ਨੇ ਕਿਹਾ ਕਿ ਉਹ ਅਦਾਲਤ ਵਲੋਂ ਦਿੱਤੀਆਂ ਹਦਾਇਤਾਂ ’ਤੇ ਅਮਲ ਕਰੇਗਾ ਤੇ …
Read More »
Asian Tribune Your Multilingual Newspaper covering World and local news News