ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ …
Read More »ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 2 ਮਈ ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ …
Read More »ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ
ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ …
Read More »ਆਈਪੀਐੱਲ: ਦਿੱਲੀ ਨੇ ਫਸਵੇਂ ਮੁਕਾਬਲੇ ’ਚ ਮੁੰਬਈ ਨੂੰ ਹਰਾਇਆ
ਨਵੀਂ ਦਿੱਲੀ, 27 ਅਪਰੈਲ ਦਿੱਲੀ ਕੈਪਟੀਲਜ਼ ਨੇ ਅੱਜ ਇੱਥੇ ਜੇਕ ਫਰੇਜ਼ਰ ਮੈਕਗੁਰਕ ਦੀ ਹਮਲਾਵਰ ਬੱਲੇਬਾਜ਼ੀ ਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮੁੰਬਈ ਇੰਡੀਅਨਜ਼ ਨੂੰ 10 ਦੌੜਾਂ ਨਾਲ ਹਰਾ ਕੇ ਆਈਪੀਐੱਲ ਪਲੇਅ-ਆਫ ਵਿਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ਰੱਖੀਆਂ। ਦਿੱਲੀ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੈਕਗੁਰਕ ਦੀਆਂ 27 ਗੇਂਦਾਂ ’ਤੇ 84 …
Read More »ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ
ਨਵੀਂ ਦਿੱਲੀ, 25 ਅਪਰੈਲ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ‘ਮੁੱਖ ਸਾਜ਼ਿਸ਼ਘਾੜੇ’ ਹਨ। ਈਡੀ ਨੇ ਆਪਣੇ 734 ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ …
Read More »ਚੰਨੀ ਨੇ ਦਲ ਬਦਲੂਆਂ ਨੂੰ ਬਣਾਇਆ ਮੁੱਖ ਮੁੱਦਾ
ਪਾਲ ਸਿੰਘ ਨੌਲੀ ਜਲੰਧਰ, 23 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਪਣਾ ਚੋਣ ਪ੍ਰਚਾਰ ਇੱਥੋਂ ਥੋੜ੍ਹੀ ਦੂਰ ਪਿੰਡ ਤੱਲਣ ਤੋਂ ਮੱਥਾ ਟੇਕ ਕੇ ਕੀਤਾ। ਪਿਛਲੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ …
Read More »ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੀ ਪਾਰਟੀ ਦੇ ਉਮੀਦਵਾਰ ਝੂੰਦਾਂ ਦੇ ਹੱਕ ’ਚ ਨਾ ਚੱਲਣ ਦਾ ਐਲਾਨ ਕੀਤਾ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ’ਤੇ ਹੋਏ ਵਿਸ਼ਾਲ ਇਕੱਠ ਅਤੇ ਪਾਰਟੀ ਵਰਕਰਾਂ ਦੀ ਰਾਇ ਜਾਨਣ ਤੋਂ ਬਾਅਦ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਸਮਰਥਕ ਪਾਰਟੀ ਵਰਕਰ …
Read More »ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ’ਚ ਬਿਲਕੁਲ ਮੁਫ਼ਤ ਓਪੀਡੀ 5 ਮਈ ਤੋਂ ਸ਼ੁਰੂ ਕਰਨ ਦਾ ਐਲਾਨ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 19 ਅਪਰੈਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਵਿਖੇ ਬਿਲਕੁਲ ਮੁਫ਼ਤ ਓਪੀਡੀ 5 ਮਈ ਨੂੰ ਸ਼ੁਰੂ ਕੀਤੀ ਜਾਵੇਗੀ। ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਹਸਪਤਾਲ ਨੂੰ ਸ਼ੁਰੂ ਕਰਨ ’ਚ ਵਿਰੋਧੀ ਧਿਰਾਂ ਨੇ ਅੜਿੱਕੇ ਪਾਏ ਪਰ …
Read More »ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਫ਼ਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ
ਗੁਰਦੀਪ ਸਿੰਘ ਲਾਲੀ ਸੰਗਰੂਰ, 19 ਅਪਰੈਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ। ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਉਮੀਦਵਾਰ …
Read More »ਜਰਮਨੀ ਆਧਾਰਿਤ ਪ੍ਰਭਪ੍ਰੀਤ ਸਿੰਘ ਸਿੱਧੂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਅਪਰੈਲ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਦਹਿਸ਼ਤਗਰਦਾਂ ਦੀ ਭਰਤੀ, ਉਨ੍ਹਾਂ ਨੂੰ ਫੰਡਿੰਗ ਦੇਣ ਅਤੇ ਸਹਾਇਤਾ ਕਰਨ ਦੇ ਦੋਸ਼ ਹੇਠ ਜਰਮਨੀ ਆਧਾਰਤ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ …
Read More »
Asian Tribune Your Multilingual Newspaper covering World and local news News