Home / Tag Archives: ਦਵਈ

Tag Archives: ਦਵਈ

ਭਾਦੋਂ ਦੇ ਛਰਾਟਿਆਂ ਨੇ ਦਿਵਾਈ ਗਰਮੀ ਤੋਂ ਰਾਹਤ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਸਤੰਬਰ ਇਲਾਕੇ ’ਚ ਅੱਜ ਹੋਈ ਭਾਰੀ ਬਾਰਸ਼ ਨੇ ਸ਼ਹਿਰ ਜਲਥਲ ਕਰ ਦਿੱਤਾ ਹੈ ਅਤੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅੱਜ ਹੋਈ ਭਾਰੀ ਬਾਰਸ਼ ਨਾਲ ਪਿਛਲੇ ਕਈ ਦਿਨਾਂ ਤੋਂ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ ਹੈ। ਭਾਰੀ ਬਾਰਸ਼ ਨਾਲ ਸ਼ਹਿਰ ਦੇ …

Read More »

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ ਭੇਜੇ

ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ ‘ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਬੱਚਿਆਂ ਨੇ ਨੋਇਡਾ ਸਥਿਤ ਮੈਰੀਅਨ …

Read More »

ਸਰਕਾਰ ਨੇ 34 ਡਰੱਗਜ਼ ਨੂੰ ਕੌਮੀ ਜ਼ਰੂਰੀ ਦਵਾਈ ਸੂਚੀ ’ਚ ਪਾਇਆ, ਖਰਚ ਹੋਵੇਗਾ ਘੱਟ

ਨਵੀਂ ਦਿੱਲੀ, 13 ਸਤੰਬਰ ਆਈਵਰਮੈਕਟਿਨ, ਮੁਪੀਰੋਸਿਨ ਅਤੇ ਨਿਕੋਟੀਨ ਰਿਪਲੇਸਮੈਂਟ ਥੈਰੇਪੀ ਵਰਗੀਆਂ ਕੁਝ ਐਂਟੀ-ਇਨਫੈਕਟਿਵ ਦਵਾਈਆਂ ਸਮੇਤ 34 ਦਵਾਈਆਂ ਨੂੰ ਜ਼ਰੂਰੀ ਦਵਾਈਆਂ ਦੀ ਕੌਮੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਅਧੀਨ ਕੁੱਲ ਦਵਾਈਆਂ ਦੀ ਗਿਣਤੀ 384 ਹੋ ਗਈ ਹੈ। ਕਈ ਐਂਟੀਬਾਇਓਟਿਕਸ, ਵੈਕਸੀਨ ਅਤੇ ਕੈਂਸਰ ਵਿਰੋਧੀ ਦਵਾਈਆਂ ਸੂਚੀ ਵਿੱਚ ਸ਼ਾਮਲ ਹੋਣ ਨਾਲ …

Read More »

ਭਵਾਨੀਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਜੁਲਾਈ ਇਥੋਂ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਹਰਜਿੰਦਰ ਸਿੰਘ ( 31) ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਗਈ। ਹਰਜਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਕਿਸਾਨ ਦੇ ਸਿਰ ਪੰਜ ਲੱਖ ਰੁਪਏ ਬੈਂਕ ਦਾ ਕਰਜ਼ਾ ਅਤੇ 35 …

Read More »