ਵਾਸ਼ਿੰਗਟਨ, 12 ਅਪਰੈਲ ਕੈਲੀਫੋਰਨੀਆ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਅਮਰੀਕੀ ਸੰਸਦ ਤੋਂ ਮੰਗ ਕੀਤੀ ਹੈ ਕਿ ਉਹ ਭਾਰਤ ‘ਚ ਹੋਏ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸ਼ਲਕੁਸ਼ੀ ਵਜੋਂ ਰਸਮੀ ਤੌਰ ‘ਤੇ ਮਾਨਤਾ ਦੇਵੇ। ਇਹ ਮਤਾ ਵਿਧਾਨ ਸਭਾ ਮੈਂਬਰ ਜਸਮੀਤ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਜੋ ਸੋਮਵਾਰ ਨੂੰ ਸਰਬਸੰਮਤੀ …
Read More »ਮਿਆਂਮਾਰ ਵਿੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀਆਂ ਨੂੰ ਛੁਡਾਉਣ ਦੀ ਕੇਂਦਰ ਦਖਲ ਦੇਵੇ: ਸਟਾਲਿਨ
ਚੇਨੱਈ, 21 ਸਤੰਬਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਆਂਮਾਰ ਵਿੱੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀ ਲੋਕਾਂ ਨੂੰ ਛੁਡਵਾਉਣ ਤੇ ਉਨ੍ਹਾਂ ਦੀ ਵਤਨ ਵਾਪਸੀ ਲਈ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ (ਬੰਧਕਾਂ) ਨੂੰ ਉੱਥੇ ਜਬਰੀ ਗ਼ੈਰਕਾਨੂੰਨੀ ਕੰਮ ਕਰਨ ਲਈ ਮਜਬੂਰ ਕੀਤਾ …
Read More »ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ; ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ
ਨਵੀਂ ਦਿੱਲੀ, 2 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ ‘ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਬਿਹਾਰ ਦੇ ਜਯਨਗਰ ਤੇ ਨੇਪਾਲ ਦੇ ਕੁਰਥਾ ਵਿਚਾਲੇ ਸਰਹੱਦੋਂ ਪਾਰ ਰੇਲ ਨੈੱਟਵਰਕ …
Read More »ਇਮਰਾਨ ਖ਼ਾਨ ਦਾ ਮੋਦੀ ਨੂੰ ਸੱਦਾ: ਭਾਰਤ-ਪਾਕਿਸਤਾਨ ਮਤਭੇਦ ਸੁਲਝਾਉਣ ਲਈ ਆਓ ਆਪਾਂ ਦੋਵੇਂ ਟੀਵੀ ’ਤੇ ਬਹਿਸ ਕਰੀਏ
ਇਸਲਾਮਾਬਾਦ, 22 ਫਰਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਦੋਹਾਂ ਗੁਆਂਢੀਆਂ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਲਈ ਟੈਲੀਵਿਜ਼ਨ ‘ਤੇ ਬਹਿਸ ਕਰਨਾ ਚਾਹੁੰਦੇ ਹਨ। ਪਰਮਾਣੂ-ਸ਼ਕਤੀਸ਼ਾਲੀ ਵਿਰੋਧੀਆਂ ਨੇ 75 ਸਾਲ ਪਹਿਲਾਂ ਆਜ਼ਾਦੀ ਪ੍ਰਾਪਤ ਕਰਨ ਤੋਂ ਬਾਅਦ ਤਣਾਅ ਬਰਕਰਾਰ ਹੈ। ਦੋਵੇਂ ਮੁਲਕ ਤਿੰਨ …
Read More »ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ
ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ ਅਮਰੀਕਾ ਦੀ ਰਿਪਬਲਿਕਨ ਪਾਰਟੀ …
Read More »ਦੇਵ ਥਰੀਕੇਵਾਲਾ ਦਾ ਇੱਕ ਅਨੋਖਾ ਕਿੱਸਾ
ਪੰਜਾਬੀ ਗੀਤਕਾਰ ਦੇਵ ਥਰੀਕੇਵਾਲਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲਾਂ ਦੇ ਸਨ। ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਵ ਥਰੀਕੇਵਾਲਾ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਗੋਰਾਇਆਂ ਨੇੜੇ ਪੈਂਦੇ ਥਰੀਕੇ ਪਿੰਡ ਵਿੱਚ ਹੋਵੇਗਾ। ਦੇਵ ਥਰੀਕੇਵਾਲਾ ਦਾ ਪੂਰਾ ਨਾਂ ਹਰਦੇਵ ਸਿੰਘ ਸੀ। ਉਹ ਪੰਜਾਬੀ ਸੰਗੀਤ …
Read More »ਚੰਡੀਗੜ੍ਹ: ਜਨਤਕ ਥਾਵਾਂ ਉੱਤੇ ਜਾਣ ਲਈ ਟੀਕਾਕਰਨ ਦੇ ਦੋਵੇਂ ਡੋਜ਼ ਲਾਜ਼ਮੀ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 24 ਦਸੰਬਰ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਰੋਕੂ ਟੀਕਾਕਰਨ ਦੇ ਦੋਵੇਂ ਡੋਜ਼ ਨਹੀਂ ਲਗਵਾਏ ਉਨ੍ਹਾਂ ਨੂੰ ਜਨਤਕ ਥਾਵਾਂ ਜਿਵੇਂ ਹੋਟਲਾਂ, ਸਿਨੇਮਾ ਹਾਲ ਤੇ ਬੈਂਕਾਂ ਆਦਿ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਸ਼ਾਸਨ ਨੇ ਇਨ੍ਹਾਂ ਨਵੇਂ ਹੁਕਮਾਂ ਵਿੱਚ ਕਿਹਾ ਕਿ …
Read More »ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ
ਨਵੀਂ ਦਿੱਲੀ, 1 ਦਸੰਬਰ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰ ਇਹ ਕਿਵੇਂ ਆਖ ਸਕਦਾ ਹੈ ਕਿ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੀਆਂ ਮੌਤਾਂ ਦੀ ਜਾਣਕਾਰੀ ਸਰਕਾਰ ਨੂੰ ਨਹੀਂ ਹੈ? ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ 700 ਤੋਂ ਵੱਧ ਜਾਨਾਂ ਗਈਆਂ। ਜੇ ਸਰਕਾਰ ਕੋਲ ਇਹ ਅੰਕੜਾ ਨਹੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ
ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …
Read More »ਚੀਨ ਤੇ ਭਾਰਤੀ ਫ਼ੌਜਾਂ ਦਾ ਪਿੱਛੇ ਹਟਣਾ ਦੋਵਾਂ ਲਈ ਫ਼ਾਇਦੇਮੰਦ: ਨਰਵਾਣੇ
ਨਵੀਂ ਦਿੱਲੀ, 24 ਫਰਵਰੀ ਥਲ ਫ਼ੌਜ ਮੁਖੀ ਜਨਰਲ ਐੱਮਐੱਮ ਨਰਵਾਣੇ ਨੇ ਅੱਜ ਕਿਹਾ ਕਿ ਪੈਂਗੌਂਗ ਝੀਲ ਦੇ ਉਤਰੀ ਅਤੇ ਦੱਖਣੀ ਕਿਨਾਰਿਆਂ ਤੋਂ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਦੇ ਪਿੱਛੇ ਹਟਣ ਨਾਲ ‘ਅੰਤਿਮ ਨਤੀਜਾ ਬਹੁਤ ਵਧੀਆ’ ਰਿਹਾ ਅਤੇ ਦੋਵਾਂ ਧਿਰਾਂ ਲਈ ਇਹ ਫ਼ਾਇਦੇਮੰਦ ਸਥਿਤੀ ਹੈ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿੱਚ …
Read More »
Asian Tribune Your Multilingual Newspaper covering World and local news News