Home / Tag Archives: ਦਸ਼ਆ

Tag Archives: ਦਸ਼ਆ

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ’ਤੇ ਬੇਅਦਬੀ ਦੇ ਝੂਠੇ ਦੋਸ਼ ਲਾ ਕੇ ਬਦਨਾਮ ਕਰਨ ਦੀ …

Read More »

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 25 ਨਵੰਬਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ …

Read More »

ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ

ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗੋਧਰਾ ਕਾਂਡ ਮਾਮਲੇ ਵਿੱਚ ਖਾਸ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁੱਝ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ ਸੁਣਵਾਈ ਕਰੇਗੀ। ਸਾਲ 2002 ਵਿੱਚ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਗਾਏ ਜਾਣ ਮਗਰੋਂ ਗੁਜਰਾਤ ਵਿੱਚ ਦੰਗੇ ਭੜਕ ਗਏ ਸਨ। ਚੀਫ …

Read More »

ਪ੍ਰਧਾਨ ਮੰਤਰੀ ਰੇਲ ਹਾਦਸੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਰੇਲ ਮੰਤਰੀ ਤੋਂ ਸ਼ੁਰੂਆਤ ਕਰਨ: ਕਾਂਗਰਸ

ਨਵੀਂ ਦਿੱਲੀ, 4 ਜੂਨ ਕਾਂਗਰਸ ਨੇ ਉੜੀਸਾ ਰੇਲ ਤ੍ਰਾਸਦੀ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ‘ਪੀਆਰ ਡਰਾਮੇਬਾਜ਼ੀਆਂ’ ਨੇ ਭਾਰਤੀ ਰੇਲਵੇ ਦੀਆਂ ‘ਗੰਭੀਰ ਕਮੀਆਂ, ਅਪਰਾਧਿਕ ਲਾਪ੍ਰਵਾਹੀ ਅਤੇ ਰੱਖਿਆ ਤੇ ਸੁਰੱਖਿਆ ਪ੍ਰਤੀ ਪੂਰੀ ਅਣਦੇਖੀ’ ਨੂੰ ਢੱਕ ਦਿੱਤਾ ਹੈ। ਵਿਰੋਧੀ ਪਾਰਟੀ …

Read More »

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ ‘ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ ‘ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ‘ਤੇ ਅੰਨ੍ਹੇਵਾਹ …

Read More »

ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕੀਸ ਬਾਨੋ ਦੀ ਪਟੀਸ਼ਨ ਸੁਣਨ ਬਾਰੇ ਵਿਚਾਰ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 30 ਨਵੰਬਰ ਸੁਪਰੀਮ ਕੋਰਟ 2002 ਦੇ ਸਮੂਹਿਕ ਜਬਰ ਜਨਾਹ ਕੇਸ ਦੇ ਦੋਸ਼ੀਆਂ ਨੂੰ ਸਜ਼ਾ ‘ਚ ਰਿਆਇਤ ਦੇਣ ਅਤੇ ਉਨ੍ਹਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਬਿਲਕੀਸ ਬਾਨੋ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰੇਗੀ। Source link

Read More »

ਅਹਿਮਦਾਬਾਦ 2008 ਬੰਬ ਧਮਾਕੇ : 38 ਦੋਸ਼ੀਆਂ ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ 2008 ਬੰਬ ਧਮਾਕੇ : 38 ਦੋਸ਼ੀਆਂ ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਧਮਾਕਿਆਂ ‘ਚ 56 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਵਿਸ਼ੇਸ਼ ਅਦਾਲਤ ਦੇ ਜੱਜ ਏਆਰ ਪਟੇਲ ਨੇ ਇਸ ਮਾਮਲੇ ਦੇ 11 ਹੋਰ …

Read More »