Home / Tag Archives: ਦਸਤਵਜ

Tag Archives: ਦਸਤਵਜ

ਮੂਸੇਵਾਲਾ ਦੇ ਨਵਜੰਮੇ ਭਰਾ ਬਾਰੇ ਮਾਪਿਆਂ ਕੋਲੋਂ ਦਸਤਾਵੇਜ਼ ਮੰਗਣ ’ਤੇ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਤੋਂ ਜਵਾਬ ਮੰਗਿਆ

ਜੋਗਿੰਦਰ ਸਿੰਘ ਮਾਨ ਮਾਨਸਾ, 21 ਮਾਰਚ ਮਰਹੂਮ ਪੰਜਾਬੀ ਗਾਇਕ ਸਿੱਧੂ ਦੇ ਨਵਜੰਮੇ ਭਰਾ ਬਾਰੇ ਉਸ ਦੇ ਮਾਪਿਆਂ ਪਾਸੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ …

Read More »

ਕੈਨੇਡਾ ਭੇਜੇ 700 ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦਫ਼ਤਰ ਦਾ ਪਤਾ ਲੱਗਿਆ: ਜਲੰਧਰ ਪੁਲੀਸ

ਚੰਡੀਗੜ੍ਹ, 16 ਮਾਰਚ ਜਲੰਧਰ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦੇ ਦਫਤਰ ਦਾ ਪਤਾ ਲਗਾਇਆ ਹੈ। ਪੁਲੀਸ ਨੇ ਦੱਸਿਆ ਕਿ ਦਫ਼ਤਰ ਸ਼ਹਿਰ ਦੇ ਬੱਸ ਅੱਡੇ ਨੇੜੇ ਹੈ ਪਰ ਛੇ ਮਹੀਨਿਆਂ ਤੋਂ ਬੰਦ …

Read More »

ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖਿਲਾਫ਼ ਸੁਪਰੀਮ ਕੋਰਟ ’ਚ ਦਸਤਕ

ਨਵੀਂ ਦਿੱਲੀ, 29 ਜਨਵਰੀ ਗੁਜਰਾਤ ਦੰਗਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਐੱਸਚਨ’ ਉੱਤੇ ਲਾਈ ਪਾਬੰਦੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਗਈ ਹੈ। ਐਡਵੋਕੇਟ ਐੱਮ.ਐੱਲ.ਸ਼ਰਮਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਨੂੰ ਕਥਿਤ ‘ਬਦਨੀਅਤੀ ਵਾਲੀ, ਪੱਖਪਾਤੀ ਤੇ …

Read More »

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਨਵੀਂ ਦਿੱਲੀ, 9 ਮਾਰਚ ਮਾਰਕੀਟ ਰੈਗੂਲੇਟਰ ਸੇਬੀ ਨੇ ਜੀਵਨ ਬੀਮਾ ਨਿਗਮ (ਐੱਲਆਈਸੀ) ਦੇ ਆਈਪੀਓ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਨੂੰ ਚਾਲੂ ਵਿੱਤੀ ਸਾਲ ਲਈ ਆਪਣੇ ਨਿਵੇਸ਼ ਟੀਚੇ ਨੂੰ ਪੂਰਾ ਕਰਨ ਲਈ 63,000 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਸੂਤਰਾਂ ਨੇ ਕਿਹਾ ਕਿ ਸੇਬੀ ਨੇ 13 ਫਰਵਰੀ …

Read More »

ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ

ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ

ਵਾਸ਼ਿੰਗਟਨ, 19 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਵਾਸ ‘ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਖ਼ੁਫ਼ੀਆ ਜਾਣਕਾਰੀ ਸੀ। ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ …

Read More »