Ludhiana News: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨਾਲ ਉਨ੍ਹਾਂ ਵਿਚਾਲੇ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਬਕਾਇਆ ਗੈਰ-ਉਸਾਰੀ ਫੀਸਾਂ ਦੀ ਅਦਾਇਗੀ ‘ਤੇ ਛੋਟ ਦੀ ਆਖਰੀ ਮਿਤੀ 31 ਦਸੰਬਰ ਨੂੰ ਖਤਮ ਹੋ ਰਹੀ ਹੈ। ਇਸ ਤੋਂ ਪਹਿਲਾਂ, ਲੰਬਿਤ ਫਾਈਲਾਂ ਨੂੰ ਕਲੀਅਰ …
Read More »ਇਨ੍ਹਾਂ ਲੋਕਾਂ ਲਈ ਵੱਡੀ ਰਾਹਤ, ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 31 ਦਸੰਬਰ
ਕਰਮਚਾਰੀ ਰਾਜ ਬੀਮਾ ਨਿਗਮ (ESIC) ਵੱਲੋਂ ਸ਼ੁਰੂ ਕੀਤੀ ਗਈ ਐੱਸ.ਪੀ.ਆਰ.ਈ.ਈ. ਸਕੀਮ (ਨਿਯੋਗਤਾਵਾਂ ਅਤੇ ਕਰਮਚਾਰੀਆਂ ਦੇ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ) ਉਦਯੋਗਾਂ, ਨਿਯੋਗਤਾਵਾਂ ਅਤੇ ਮਜ਼ਦੂਰਾਂ ਲਈ ਵੱਡੀ ਰਾਹਤ ਬਣ ਕੇ ਸਾਹਮਣੇ ਆਈ ਹੈ। ਇਸ ਸਬੰਧੀ ਅੱਜ ਇੰਜੀਨੀਅਰਿੰਗ ਉਦਯੋਗ ਸੰਘ ਨਾਲ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਈ.ਐੱਸ.ਆਈ. ਦੇ ਨਿਰਦੇਸ਼ਕ ਸੁਨੀਲ …
Read More »ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
Punjab News: ਪੰਜਾਬ ਵਿੱਚ 14 ਦਸੰਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਇਹ ਹੁਕਮ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਰੀ ਕੀਤਾ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ …
Read More »Bollywood News : ਕਾਰਤਿਕ ਆਰੀਅਨ ਦੀ ਫਿਲਮ ‘Tu Meri Main Tera, Main Tera Tu Meri’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
Bollywood News : ਕਾਰਤਿਕ ਆਰੀਅਨ ਦੀ ਫਿਲਮ ‘Tu Meri Main Tera, Main Tera Tu Meri’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 3 ਨਵੰਬਰ (ਵਿਸ਼ਵ ਵਾਰਤਾ) Bollywood News : ਬਾਲੀਵੁੱਡ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ। ਭਾਵੇਂ ਬਾਕਸ-ਆਫਿਸ ਟਕਰਾਅ ਹੋਵੇ ਜਾਂ ਉਨ੍ਹਾਂ ਦਾ ਵਿਰੋਧ, ਟਿਕਟ …
Read More »Telecom subscriber ਦਸੰਬਰ ਵਿਚ ਟੈਲੀਕਾਮ ਸਬਸਕ੍ਰਾਈਬਰਾਂ ਦੀ ਗਿਣਤੀ ਵੱਧ ਕੇ 1189.92 ਮਿਲੀਅਨ ਹੋਈ
ਨਵੀਂ ਦਿੱਲੀ, 11 ਮਾਰਚ Telecom subscriber ਟੈਲੀਕਾਮ ਰੈਗੂਲੇਟਰ ‘ਟਰਾਈ’ ਦੀ ਰਿਪੋਰਟ ਮੁਤਾਬਕ ਦਸੰਬਰ 2024 ਵਿਚ ਭਾਰਤ ’ਚ ਟੈਲੀਕਾਮ ਸਬਸਕ੍ਰਾਈਬਰ ਬੇਸ ਵੱਧ ਕੇ 1189.92 ਮਿਲੀਅਨ ਨੂੰ ਪਹੁੰਚ ਗਿਆ ਹੈ ਅਤੇ ਮੋਬਾਈਲ ਤੇ ਫਿਕਸਡ ਲਾਈਨ ਵਰਗ ਵਿਚ ਗਿਣਤੀ ਪੱਖੋਂ ਸਭ ਤੋਂ ਵੱਧ ਸਬਸਕ੍ਰਾਈਬਰ ਜੀਓ ਦੇ ਹਨ। ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਮੁਤਾਬਕ ਨਵੰਬਰ …
Read More »ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ
ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।ਸਰਵਣ ਸਿੰਘ ਪੰਧੇਰ ਨੇ ਏਐਨਆਈ ਨਾਲ ਗੱਲਬਾਤ …
Read More »Hathras stampede: ਹਾਥਰਸ ਮਾਮਲੇ ਦੀ ਹੋਈ ਸੁਣਵਾਈ; 21 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ
ਹਾਥਰਸ (ਯੂਪੀ), 10 ਦਸੰਬਰ Hathras stampede: ਇੱਥੋਂ ਦੀ ਇਕ ਅਦਾਲਤ ਨੇ ਪ੍ਰਚਾਰਕ ਭੋਲੇ ਦੀ ਧਾਰਮਿਕ ਸਭਾ ਦੌਰਾਨ ਭਗਦੜ ਮਚਣ ਦੇ ਮਾਮਲੇ ਵਿਚ ਅੱਜ ਸੁਣਵਾਈ ਕੀਤੀ। ਇਸ ਦੌਰਾਨ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਬਹਿਸ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨਿਰਧਾਰਿਤ ਕੀਤੀ ਹੈ। ਜ਼ਿਕਰਯੋਗ ਹੈ ਕਿ …
Read More »Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ
ਇੰਫਾਲ, 7 ਦਸੰਬਰ Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ …
Read More »ਮਸ਼ਹੂਰ ਰੈਪਰ Yo Yo Honey Singh ’ਤੇ ਅਧਾਰਤ ਫਿਲਮ 20 ਦਸੰਬਰ ਨੂੰ OTT ‘ਤੇ ਹੋਵੇਗੀ ਸਟ੍ਰੀਮ
ਮੁੰਬਈ, 6 ਦਸੰਬਰ ਮਸ਼ਹੂਰ ਰੈਪਰ Yo Yo Honey Singh ’ ’ਤੇ ਆਧਾਰਤ ਦਸਤਾਵੇਜ਼ੀ ਫਿਲਮ ‘Yo Yo Honey Singh: Famous’ ਨੇ ਆਪਣੀ ਸਟ੍ਰੀਮਿੰਗ ਤਾਰੀਖ ਤੈਅ ਕਰ ਦਿੱਤੀ ਹੈ। ਇਹ 20 ਦਸੰਬਰ ਨੂੰ OTT ’ਤੇ ਆਉਣ ਲਈ ਤਿਆਰ ਹੈ। ਇਹ ਮੋਜ਼ੇਜ਼ ਸਿੰਘ ਦੁਆਰਾ ਨਿਰਦੇਸ਼ਤ ਹੈ ਅਤੇ ਫਿਲਮ ਹਿੱਪ-ਹੌਪ ਕਲਾਕਾਰ ਅਤੇ ਰੈਪਰ ਦੇ …
Read More »Punjab News: ਪੰਜ ਨਗਰ ਨਿਗਮਾਂ ਤੇ 44 ਕੌਂਸਲਾਂ ਲਈ ਚੋਣਾਂ ਦਸੰਬਰ ’ਚ
ਚਰਨਜੀਤ ਭੁੱਲਰ ਚੰਡੀਗੜ੍ਹ, 22 ਨਵੰਬਰ ਪੰਜਾਬ ਸਰਕਾਰ ਨੇ ਸੂਬੇ ਵਿਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਮਹੀਨੇ ਦੇ ਅਖੀਰ ਵਿਚ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਇਨ੍ਹਾਂ ਚੋਣਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸਟੇਟ ਚੋਣ ਕਮਿਸ਼ਨ ਵੱਲੋਂ ਹੁਣ …
Read More »
Asian Tribune Your Multilingual Newspaper covering World and local news News