Home / Tag Archives: ਦਸ (page 3)

Tag Archives: ਦਸ

ਯੂ- ਵੀਜ਼ਾ ਲਈ ਜਾਅਲੀ ਲੁੱਟ ਦੇ ਦੋਸ਼ ਵਿੱਚ ਦੋ ਗੁਜਰਾਤੀ-ਭਾਰਤੀ ਗ੍ਰਿਫ਼ਤਾਰ

ਨਿਊਯਾਰਕ, 20 ਮਈ (ਰਾਜ ਗੋਗਨਾ)- ਅਮਰੀਕਾ ਦੇ ਰਾਜ ਦੱਖਣੀ ਕੈਰੋਲੀਨਾ ਵਿੱਚ ਯੂ ਵੀਜ਼ਾ ਲਈ ਡਕੈਤੀ ਦਾ ਜਾਅਲਸਾਜ਼ੀ ਕਰਨ ਵਾਲੇ ਦੋ ਗੁਜਰਾਤੀ- ਭਾਰਤੀ ਹੁਣ ਫੜੇ ਗਏ ਹਨ। ਫੇਅਰਫੀਲਡ ਕਾਉਂਟੀ ਵਿੱਚ ਹੋਈ ਇਸ ਘਟਨਾ ਵਿੱਚ, ਬੀਰੇਨ ਪਟੇਲ ਨਾਮ ਦੇ ਇੱਕ ਗੁਜਰਾਤੀ, ਜੋ ਮੋਂਟੀਸੇਲੋ ਨਾਮਕ ਇੱਕ ਗੈਸ ਸਟੇਸ਼ਨ ਕਮ …

Read More »

ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਮੁੰਬਈ, 21 ਅਪਰੈਲ ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ ਸੋਧੇ ਹੋਏ ਨਿਰਦੇਸ਼ ਜਾਰੀ …

Read More »

ਸਾਬਕਾ ਸੀਬੀਪੀ ਅਧਿਕਾਰੀ ਨੂੰ ਰਿਸ਼ਵਤਖੋਰੀ, ਅਤੇ ਤਸਕਰੀ ਕਰਨ ਦੇ ਦੋਸ਼ਾਂ ਵਿੱਚ 4 ਸਾਲ ਦੀ ਸ਼ਜਾ → Ontario Punjabi News

ਨਿਊਯਾਰਕ, 1 ਅਪ੍ਰੈਲ ( ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ ਟੈਕਸਾਸ ਦੇ ਸ਼ਹਿਰ ਐਲਪਾਸੋ ਦੇ ਇੱਕ ਸਾਬਕਾ ਅਮਰੀਕੀ ਕਸਟਮ ਅਤੇ ਸਰਹੱਦੀ ਸੁਰੱਖਿਆ ਅਧਿਕਾਰੀ ਨੂੰ ਐਲ ਪਾਸੋ ਦੀ ਇੱਕ ਸੰਘੀ ਅਦਾਲਤ ਨੇ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਇੱਕ ਦੋਸ਼ ਅਤੇ ਵਿੱਤੀ ਲਾਭ ਲਈ …

Read More »

ਪਾਸਟਰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ → Ontario Punjabi News

ਪਾਸਟਰ ਬਜਿੰਦਰ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ।ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ …

Read More »

ਸਿਰਫ਼ ਦਸ ਦਿਨ ਚੱਲਣ ਤੋਂ ਬਾਅਦ ਲਾਲ ਬੱਤੀਆਂ ਹੋਈਆਂ ਬੰਦ

ਬਲਵਿੰਦਰ ਸਿੰਘ ਹਾਲੀ ਕੋਟਕਪੂਰਾ, 27 ਮਾਰਚ ਇਥੋਂ ਦੇ ਮੁੱਖ ਚੌਕ ਵਿੱਚ ਲਗਪਗ 10 ਸਾਲ ਬਾਅਦ ਨਵੀਆਂ ਬੱਤੀਆਂ ਲਾ ਕੇ ਆਵਾਜਾਈ ਨੂੰ ਕੰਟਰੋਲ ਕਰਨ ਦੀਆਂ ਜੋ ਖੁਸ਼ੀਆਂ ਪ੍ਰਸਾਸ਼ਨ ਨੇ ਰਾਹਗੀਰਾਂ ਦੇ ਮਨਾਂ ਵਿੱਚ ਪੈਦਾ ਕੀਤੀਆਂ ਸੀ ਉਹ 10 ਦਿਨ ਵੀ ਕਾਇਮ ਨਹੀਂ ਰਹਿ ਸਕੀਆਂ। ਬੱਤੀਆਂ ਬੰਦ ਹੋਣ ਕਾਰਨ ਆਵਾਜਾਈ ਦਾ ਫਿਰ …

Read More »

ਗੁਜਰਾਤੀ ਵਿਅਕਤੀ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰ → Ontario Punjabi News

ਨਿਊਯਾਰਕ, 26 ਮਾਰਚ (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ  ਜਾਰਜੀਆ ਦੇ ਏਕਵਰਥ ਵਿੱਚ ਇੱਕ ਗੁਜਰਾਤੀ ਅੱਧਖੜ ਉਮਰ ਦੇ ਵਿਅਕਤੀ ‘ਤੇ ਗੰਭੀਰ ਅਪਰਾਧਾਂ ਦਾ ਦੋਸ਼ ਲਗਾਏ ਗਏ ਹਨ।ਉਸ ਤੇ  ਇੱਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ।ਜੇਕਰ ਉਸ ਵਿਰੁੱਧ ਦੋਸ਼ ਸਾਬਤ …

Read More »

ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ

ਗਗਨਦੀਪ ਅਰੋੜਾ ਲੁਧਿਆਣਾ, 15 ਮਾਰਚ ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ …

Read More »

ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ

ਜੈਪੁਰ ਪੁਲੀਸ ਨੇ ਵੀਰਵਾਰ ਨੂੰ ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣਾਂ ਅਤੇ ਕੁਝ ਸਟਾਫ਼ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਈਦ ਮਸ਼ਕੂਰ ਅਲੀ ਖ਼ਿਲਾਫ਼ ਤਕਨੀਕੀ ਸਿੱਖਿਆ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਇੱਕ ਮਹੀਨੇ ਬਾਅਦ ਗ੍ਰਿਫਤਾਰੀ ਸਾਹਮਣੇ …

Read More »

‘ਆਪ’ ਵੱਲੋਂ ਭਾਜਪਾ ’ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ Delhi LG ਵੱਲੋਂ ਜਾਂਚ ਦੇ ਹੁਕਮ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Delhi Lieutenant Governor VK Saxena) ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।ਇਸ …

Read More »

ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਆਮ ਲੋਕਾਂ ਦੀਆਂ ‘ਬੋਗਸ ਵੋਟਾਂ’ ਦਰਜ ਕਰਨ ਦੇ ਦੋਸ਼ ਲਾਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …

Read More »