ਚੰਡੀਗੜ੍ਹ, 13 ਸਤੰਬਰ Chandigarh Blast Case: ਇੱਥੋਂ ਦੇ ਸੈਕਟਰ 10 ਇਲਾਕੇ ਦੇ ਇੱਕ ਘਰ ਵਿੱਚ ਹੋਏ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀ ਨਾਲ …
Read More »ਬਰਤਾਨੀਆ: ਭਾਰਤੀ ਬਜ਼ੁਰਗ ਦੇ ਕਤਲ ਦੇ ਦੋਸ਼ ’ਚ ਅੱਲੜ੍ਹ ਮੁੰਡਾ ਗ੍ਰਿਫ਼ਤਾਰ
ਲੰਡਨ, 5 ਸਤੰਬਰ ਬਰਤਾਨਵੀ ਪੁਲੀਸ ਨੇ ਭਾਰਤੀ ਮੂਲ ਦੇ ਬਿਰਧ ਵਿਅਕਤੀ ਭੀਮ ਕੋਹਲੀ (80 ਸਾਲ) ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੇ ਦੋਸ਼ ਹੇਠ ਇਕ 14 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਬਜ਼ੁਰਗ ਉਤੇ ਇਹ ਘਾਤਕ ਹਮਲਾ ਉਦੋਂ ਕੀਤਾ ਗਿਆ ਜਦੋਂ ਉਹ ਇੰਗਲੈਂਡ ਦੇ ਸ਼ਹਿਰ ਲਿਸੈਸਟਰ ਵਿਚ ਆਪਣੇ ਕੁੱਤੇ ਨਾਲ ਸੈਰ …
Read More »ਮਹਾਰਾਸ਼ਟਰ: ਦੋ ਸਾਲਾ ਬੱਚੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗੁਆਂਢੀ ਗ੍ਰਿਫ਼ਤਾਰ
ਠਾਣੇ, 31 ਅਗਸਤ ਮਹਾਰਾਸ਼ਟਰ ਪੁਲੀਸ ਨੇ ਠਾਣੇ ਦੇ ਕਲਿਆਣ ਵਿਚ ਦੋ ਸਾਲਾਂ ਦੀ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਬੱਚੀ ਦੇ ਘਰ ਦੇ ਗੁਆਂਢ ਵਿਚ ਰਹਿੰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ, ‘‘ਮੁਲਜ਼ਮ ਬੱਚੀ …
Read More »ਆਸਟਰੇਲੀਆ: ਰੂਸੀ ਮੂਲ ਦੇ ਪਤੀ-ਪਤਨੀ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਗੁਰਚਰਨ ਸਿੰਘ ਕਾਹਲੋਂ ਸਿਡਨੀ, 12 ਜੁਲਾਈ ਪੁਲੀਸ ਨੇ ਦੋ ਰੂਸੀ ਮੂਲ ਦੇ ਆਸਟਰੇਲਿਆਈ ਨਾਗਰਿਕਾਂ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ’ਤੇ ਮਾਸਕੋ ਵਿੱਚ ਅਧਿਕਾਰੀਆਂ ਨਾਲ ਆਸਟਰੇਲੀਆ ਦੀ ਰੱਖਿਆ ਸਮੱਗਰੀ ਨੂੰ ਸਾਂਝਾ ਕਰਨ ਦਾ ਦੋਸ਼ ਹੈ। ਪੁਲੀਸ ਅਨੁਸਾਰ 40 ਸਾਲਾ ਔਰਤ ਆਸਟਰੇਲੀਆ ਦੀ ਫੌਜ ਦੇ ਰੱਖਿਆ ਬਲ …
Read More »ਮੁੰਬਈ: 31 ਸਾਲਾ ਅਦਾਕਾਰਾ ਨੂਰ ਮਲਾਬਿਕਾ ਦਾਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਮੁੰਬਈ, 10 ਜੂਨ ਬਾਲੀਵੁੱਡ ਅਦਾਕਾਰਾ ਨੂਰ ਮਲਾਬਿਕਾ ਦਾਸ, ਜਿਸ ਨੇ 2023 ਦੀ ਵੈੱਬ ਸੀਰੀਜ਼ ਵਿੱਚ ਅਭਿਨੈ ਕੀਤਾ ਸੀ, ਨੇ ਇੱਥੇ ਓਸ਼ੀਵਾਰਾ ਸਥਿਤ ਆਪਣੇ ਫਲੈਟ ਵਿੱਚ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। 31 ਸਾਲਾ ਅਦਾਕਾਰ ਦੀ ਸੜੀ ਹੋਈ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਮਿਲੀ, ਜਦੋਂ ਗੁਆਂਢੀਆਂ ਨੇ ਉਸ ਦੇ ਅਪਾਰਟਮੈਂਟ …
Read More »ਈਵੀਐਮ ’ਤੇ ਹਾਰ ਪਾਉਣ ਦੇ ਦੋਸ਼ ਹੇਠ ਆਜ਼ਾਦ ਉਮੀਦਵਾਰ ਖ਼ਿਲਾਫ਼ ਕੇਸ ਦਰਜ
ਨਾਸਿਕ, 20 ਮਈ ਪੁਲੀਸ ਨੇ ਇਥੇ ਇੱਕ ਆਜ਼ਾਦ ਉਮੀਦਵਾਰ ਧਾਰਮਿਕ ਆਗੂ ਸ਼ਾਂਤੀਗਿਰੀ ਮਹਾਰਾਜ ਵਿਰੁੱਧ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਸ ਵਿਰੁੱਧ ਦੋਸ਼ ਹੈ ਕਿ ਉਸ ਨੇ ਵੋਟ ਪਾਉਣ ਵੇਲੇ ਆਪਣੇ ਗਲ ’ਚੋਂ ਹਾਰ ਲਾਹ ਕੇ ਈਵੀਐਮ ’ਤੇ ਪਾ ਦਿੱਤਾ। ਇਸ …
Read More »ਦੇਸ਼ ਵਾਸੀਆਂ ਨਾਲ ਮਿਲ ਕੇ ਤਾਨਾਸ਼ਾਹੀ ਖ਼ਿਲਾਫ਼ ਲੜਾਂਗੇ: ਕੇਜਰੀਵਾਲ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਮਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਨਿਕਲਦੇ ਹੀ ‘ਆਪ’ ਦੇ ਕਾਰਕੁਨਾਂ ਨੂੰ ਸੰਦੇਸ਼ ਦਿੱਤਾ ਕਿ ਦੇਸ਼ ਦੇ 140 ਕਰੋੜ ਵਾਸੀਆਂ ਨਾਲ ਮਿਲ ਕੇ ਤਾਨਾਸ਼ਾਹੀ ਖਿਲਾਫ ਲੜਨਾ ਹੈ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ …
Read More »ਦੇਸ਼ ਦਾ ਸੰਵਿਧਾਨ ਖਤਰੇ ਵਿੱਚ: ਚੰਨੀ
ਨਿੱਜੀ ਪੱਤਰ ਪ੍ਰੇਰਕ ਜਲੰਧਰ, 26 ਅਪਰੈਲ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਆਉਂਦੇ 14 ਪਿੰਡਾਂ ਵਿੱਚ ਵਰਕਰਾਂ ਨਾਲ ਮਿਲਣੀਆਂ ਕਰ ਕੇ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵੀ ਹਾਜ਼ਰ ਸਨ। …
Read More »ਸ਼ਿਲਾਂਗ ਵਿੱਚ ਧਮਾਕੇ ਦੇ ਦੋਸ਼ ਵਿੱਚ ਦੋ ਗ੍ਰਿਫ਼ਤਾਰ
ਸ਼ਿਲਾਂਗ, 11 ਮਾਰਚ ਮੇਘਾਲਿਆ ਪੁਲੀਸ ਨੇ ਸੋਮਵਾਰ ਨੂੰ ਇੱਥੇ ਵਿਵਾਦਤ ਪੰਜਾਬੀ ਲੇਨ ਖੇਤਰ ਵਿੱਚ 9 ਮਾਰਚ ਨੂੰ ਆਈਈਡੀ ਲਗਾਉਣ ਅਤੇ ਧਮਾਕਾ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਧਮਾਕੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਦੋਨਾਂ ਦੀ ਪਛਾਣ ਤਰਸਨ ਲਿਮਬਾ ਅਤੇ ਏਬਾਕੋਰਡੋਰ ਨੋਂਗਪਲੂਹ …
Read More »ਦਸ ਆਈਏਐੱਸ ਤੇ 26 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਾਰਚ ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਦਸ ਆਈਏਐੱਸ ਤੇ 26 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਦਲਜੀਤ ਸਿੰਘ ਮਾਂਗਟ ਨੂੰ ਸਕੱਤਰ ਲੋਕਪਾਲ, ਅੰਮ੍ਰਿਤ ਕੌਰ ਗਿੱਲ ਨੂੰ ਵਿਸ਼ੇਸ਼ ਸਕੱਤਰ …
Read More »
Asian Tribune Your Multilingual Newspaper covering World and local news News