Home / Tag Archives: ਦਹੜ

Tag Archives: ਦਹੜ

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਅਟਾਰੀ-ਵਾਹਗਾ ਸਰਹੱਦ ‘ਤੇ ਸ਼ਰਧਾਲੂਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ “ਬੋਲੇ …

Read More »

 Ferozepur ‘ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫਰਾਰ ਹੋ ਗਏ।  ਪੁਲਿਸ ਮੁਤਾਬਕ …

Read More »

Australia: ਪਾਰਲੀਮੈਂਟ ਹਾਊਸ ਕੈਨਬਰਾ ਵਿੱਚ ਹੋਵੇਗਾ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Australia: ਪਾਰਲੀਮੈਂਟ ਹਾਊਸ ਕੈਨਬਰਾ ਵਿੱਚ ਹੋਵੇਗਾ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੈਨਬਰਾ, 24 ਨਵੰਬਰ 2025 (ਵਿਸ਼ਵ ਵਾਰਤਾ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 27 ਨਵੰਬਰ 2025 ਨੂੰ (Australia) ਆਸਟ੍ਰੇਲੀਆਈ ਪਾਰਲੀਮੈਂਟ ਹਾਊਸ, ਕੈਨਬਰਾ ਵਿੱਚ ਮਨਾਇਆ ਜਾ ਰਿਹਾ ਹੈ। ਇਸ …

Read More »

Punjab : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ CM ਮਾਨ

Punjab : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ CM ਮਾਨ – ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤੀ ਸ਼ਰਧਾਂਜਲੀ ਭੇਟ ਲੁਧਿਆਣਾ,16 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ। …

Read More »

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ — ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ — ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਡਰੋਨ ਨਿਗਰਾਨੀ, ਚਿਹਰੇ ਦੀ ਪਛਾਣ …

Read More »

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਵਿਸ਼ਵ ਵਾਰਤਾ):- ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ …

Read More »

Punjab: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

Punjab: ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ •ਹਰਜੋਤ ਬੈਂਸ ਵੱਲੋਂ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ; ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦੀ ਵੀ ਕੀਤੀ ਸਮੀਖਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ):- Punjab ਦੇ ਸਿੱਖਿਆ ਅਤੇ …

Read More »

Latest News: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

Latest News: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ …

Read More »

Punjab:- ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ; 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Punjab:- ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ; 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ – ਕੈਬਨਿਟ ਮੰਤਰੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਭਰੀ ਜਾਵੇਗੀ ਹਾਜ਼ਰੀ – ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ …

Read More »

Punjab : ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ:

Punjab : ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ: 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ – ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸੈਰ …

Read More »