Home / Tag Archives: ਦਹੜ (page 2)

Tag Archives: ਦਹੜ

ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ੋਭਾ ਯਾਤਰਾ

ਖੇਤਰੀ ਪ੍ਰਤੀਨਿਧ ਚੰਡੀਗੜ੍ਹ, 13 ਅਕਤੂਬਰ ਚੰਡੀਗੜ੍ਹ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੂਹ ਧਾਰਮਿਕ ਮੰਦਰ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਲੋਆ ਤੋਂ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਸੈਕਟਰਾਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਸ਼ੋਭਾ ਯਾਤਰਾ ਦਾ ਡੱਡੂ ਮਾਜਰਾ …

Read More »

ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ

ਜਸਵੀਰ ਸਿੰਘ ਭੁੱਲਰ ਦੋਦਾ, 31ਅਗਸਤ ਦੋਦਾ ਵਿਖੇ ਬਾਵਰੀਆ ਸਮਾਜ ਵੱਲੋਂ ਅੱਜ ਆਪਣਾ 73ਵਾਂ ਅਜ਼ਾਦੀ ਦਿਹਾੜਾ ਮਨਾਇਆ। ਇਸ ਸਮਾਗਮ ਵਿਚ ਸਮਾਜ ਦੇ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿਮੁਕਤ ਜਾਤੀਆਂ ਦੇ ਕੱਟੇ ਦੋ ਫੀਸਦੀ ਕੋਟੇ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। The post ਬਾਵਰੀਆ ਸਮਾਜ ਨੇ 73ਵਾਂ …

Read More »

ਦਿੱਲੀ: ਉਪ ਰਾਜਪਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਕੈਲਾਸ਼ ਗਹਿਲੋਤ ਨਾਮਜ਼ਦ

ਪੱਤਰ ਪ੍ਰੇਰਕ/ਪੀਟੀਆਈ ਨਵੀਂ ਦਿੱਲੀ, 13 ਅਗਸਤ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਸਬੰਧੀ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ …

Read More »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਚੰਡੀਗੜ੍ਹ, 25 ਨਵੰਬਰ ਗੁਰੂ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਪੁੱਜਿਆ। ਜੈਕਾਰਿਆਂ ਦੀ ਗੂੰਜ ਨਾਲ ਇਹ ਜਥਾ ਪਾਕਿਸਤਾਨ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਕਰ ਰਹੇ ਹਨ। ਸ਼ਰਧਾਲੂਆਂ …

Read More »

ਆਜ਼ਾਦੀ ਦਿਹਾੜਾ: ਤਿਰੰਗੇ ਦੇ ਰੰਗ ਵਿੱਚ ਰੰਗੀ ਦਿੱਲੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਗਸਤ ਕੌਮੀ ਰਾਜਧਾਨੀ ਦਿੱਲੀ ’ਚ 77ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਭਲਕੇ ਲਾਲ ਕਿਲੇ ’ਤੇ ਕੌਮੀ ਸਮਾਗਮ ਤੋਂ ਇਲਾਵਾ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ, ਨਵੀਂ ਦਿੱਲੀ ਨਗਰ ਪਰਿਸ਼ਦ ਤੇ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣੇ ਹਨ। ਜਿਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। …

Read More »

ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ 177ਵੇਂ ਸ਼ਹੀਦੀ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ

ਦਿਲਬਾਗ ਸਿੰਘ ਗਿੱਲ ਅਟਾਰੀ, 10 ਫਰਵਰੀ ਪੰਜਾਬ ਸਰਕਾਰ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅਟਾਰੀ ਸਥਿਤ ਉਨ੍ਹਾਂ ਦੀ ਯਾਦਗਾਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਤੇ ਜਸਵਿੰਦਰ …

Read More »

ਰਾਜਸਥਾਨ: ਗੈਂਗਸਟਰ ਰਾਜੂ ਠੇਠ ਦਾ ਦਿਨ ਦਿਹਾੜੇ ਕਤਲ

ਸੀਕਰ, 3 ਦਸੰਬਰ ਰਾਜਸਥਾਨ ਦੇ ਸੀਕਰ ਜ਼ਿਲ੍ਹੇ ‘ਚ ਅੱਜ ਪੰਜ ਵਿਅਕਤੀਆਂ ਵੱਲੋਂ ਗੈਂਗਸਟਰ ਰਾਜੂ ਠੇਠ ਦਾ ਉਸ ਦੇ ਘਰ ਦੇ ਗੇਟ ‘ਤੇ ਹੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸੇ ਦੌਰਾਨ ਉੱਥੋਂ ਦੇ ਇੱਕ ਕੋਚਿੰਗ ਸੈਂਟਰ ‘ਚ ਪੜ੍ਹਦੀ ਆਪਣੀ ਧੀ ਨੂੰ ਮਿਲਣ ਆਏ ਇੱਕ ਵਿਅਕਤੀ ਦੀ ਵੀ ਗੋਲੀ ਵੱਜਣ …

Read More »