Home / Tag Archives: ਦੜ (page 2)

Tag Archives: ਦੜ

ਟੀ-20: ਭਾਰਤ ਵੱਲੋਂ ਬੰਗਲਾਦੇਸ਼ ਨੂੰ ਜਿੱਤ ਲਈ 298 ਦੌੜਾਂ ਦਾ ਟੀਚਾ

ਹੈਦਰਾਬਾਦ, 12 ਅਕਤੂਬਰ ਇੱਥੇ ਖੇਡੇ ਜਾ ਰਹੇ ਟੀ 20 ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਛੇ ਵਿਕਟਾਂ ਦੇ ਨੁਕਸਾਨ ਨਾਲ ਨਿਰਧਾਰਿਤ ਵੀਹ ਓਵਰਾਂ ਵਿਚ 297 ਦੌੜਾਂ ਬਣਾਈਆਂ ਹਨ ਤੇ ਬੰਗਲਾਦੇਸ਼ ਨੂੰ ਜਿੱਤ ਲਈ 298 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵੱਲੋਂ ਹਾਰਦਿਕ ਪਾਂਡਿਆ ਤੇ ਰਿਆਨ ਪਰਾਗ ਨੇ ਤੂਫਾਨੀ ਪਾਰੀ ਖੇਡੀ ਤੇ …

Read More »

ਦੂਜਾ ਟੀ-20: ਭਾਰਤ ਨੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ, 9 ਅਕਤੂਬਰ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ’ਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤ ਨੇ ਮੈਚ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਤੀਸ਼ ਰੈੱਡੀ (74 ਦੌੜਾਂ) ਤੇ ਰਿੰਕੂ ਸਿੰੰਘ (53 ਦੌੜਾਂ) ਦੇ ਨੀਮ ਸੈਂਕੜਿਆਂ ਤੋਂ ਇਲਾਵਾ …

Read More »

ਅਥਲੈਟਿਕਸ: ਪ੍ਰੀਤੀ ਪਾਲ ਨੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ’ਚ ਕਾਂਸੇ ਦਾ ਤਗ਼ਮਾ ਜਿੱਤਿਆ

ਪੈਰਿਸ, 30 ਅਗਸਤ ਭਾਰਤ ਦੀ ਪ੍ਰੀਤੀ ਪਾਲ ਨੇ ਅੱਜ ਇੱਥੇ ਪੈਰਾਲੰਪਿਕ ਦੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ਵਿੱਚ 14.21 ਸੈਕਿੰਡ ਦੇ ਵਿਅਕਤੀਗਤ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ। ਤੇਈ ਸਾਲਾ ਪ੍ਰੀਤੀ ਦਾ ਕਾਂਸੇ ਦਾ ਤਗ਼ਮਾ ਪੈਰਿਸ ਪੈਰਾਲੰਪਿਕ ਦੇ ਪੈਰਾ ਅਥਲੀਟਾਂ ਵਿੱਚ ਭਾਰਤ ਦਾ ਪਹਿਲਾਂ ਤਗ਼ਮਾ ਹੈ। ਚੀਨ ਦੀ …

Read More »

ਟੀ-20: ਭਾਰਤ ਦੀਆਂ ਜ਼ਿੰਬਾਬਵੇ ਖ਼ਿਲਾਫ਼ 8 ਓਵਰਾਂ ਵਿੱਚ 67 ਦੌੜਾਂ

ਹਰਾਰੇ, 10 ਜੁਲਾਈ ਭਾਰਤ ਨੇ ਅੱਜ ਜ਼ਿੰਬਾਬਵੇ ਨਾਲ ਖੇਡੇ ਜਾਣ ਵਾਲੇ ਟੀ-20 ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤੀਜਾ ਟੀ-20 ਮੈਚ ਹੈ। ਭਾਰਤ ਨੇ 8 ਓਵਰਾਂ ਵਿਚ ਬਿਨਾਂ ਕਿਸੇ ਵਿਕਟ ਦੇ ਨੁਕਸਾਨ ’ਤੇ 67 ਦੌੜਾਂ ਬਣਾ ਲਈਆਂ ਹਨ। ਭਾਰਤ …

Read More »

ਟੀ20: ਜ਼ਿੰਬਾਬਵੇ ਨੇ ਪਹਿਲੇ ਮੈਚ ’ਚ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਹਰਾਰੇ, 6 ਜੁਲਾਈ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ ਬੱਲੇਬਾਜ਼ਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਅੱਜ ਇੱਥੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ20 ਕੌਮਾਂਤਰੀ ਮੁਕਾਬਲੇ ਵਿੱਚ ਜ਼ਿੰਬਾਬਵੇ ਤੋਂ 13 ਦੌੜਾਂ ਨਾਲ ਹਾਰ ਗਈ। ਲੈੱਗ ਸਪਿੰਨਰ ਰਵੀ ਬਿਸ਼ਨੋਈ ਦੀ ਅਗਵਾਈ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਜ਼ਿੰਬਾਬਵੇ ਨੂੰ ਨੌਂ ਵਿਕਟਾਂ ਦੇ ਨੁਕਸਾਨ …

Read More »

ਮਹਿਲਾ ਪ੍ਰੀਮੀਅਰ ਲੀਗ: ਮੁੰਬਈ ਇੰਡੀਅਨਜ਼ ਨੇ ਯੂਪੀ ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 7 ਮਾਰਚ ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਮਹਿਲਾ ਪ੍ਰੀਮੀਅਰ ਲੀਗ ਦੇ ਇੱਕ ਮੈਚ ’ਚ ਯੂਪੀ ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐੱਨ.ਸੀ. ਬਰੰਟ ਦੀਆਂ 45 ਅਤੇ ਅਮੈਲੀਆ ਕੈਰ ਦੀਆਂ 39 ਦੌੜਾਂ ਸਦਕਾ 20 ਓਵਰਾਂ ’ਚ 7 ਵਿਕਟਾਂ ਗੁਆ ਕੇ 160 ਦੌੜਾਂ …

Read More »

ਮਾਲ ਗੱਡੀ ਬਗ਼ੈਰ ਡਰਾਈਵਰ ਦੌੜੀ: ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਜਣੇ ਮੁਅੱਤਲ ਕੀਤੇ

ਜਲੰਧਰ, 26 ਫਰਵਰੀ ਡੀਆਰਐੱਮ ਫਿਰੋਜ਼ਪੁਰ ਸੰਜੇ ਸਾਹੂ ਨੇ ਅੱਜ ਦੱਸਿਆ ਹੈ ਕਿ ਐਤਵਾਰ ਦੀ ਮਾਲ ਗੱਡੀ ਘਟਨਾ ਕਾਰਨ ਛੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਮੁਲਾਜ਼ਮਾਂ ਵਿੱਚ ਕਠੂਆ ਦਾ ਸਟੇਸ਼ਨ ਮਾਸਟਰ, ਟ੍ਰੈਫਿਕ ਮਾਸਟਰ ਅਤੇ ਪੁਆਇੰਟ ਮੈਨ, ਲੋਕੋ ਪਾਇਲਟ, ਸਹਾਇਕ ਲੋਕੋ ਪਾਇਲਟ ਅਤੇ ਲੋਕੋ ਇੰਸਪੈਕਟਰ ਸ਼ਾਮਲ ਹਨ। ਕਠੂਆ …

Read More »

ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ

ਰਾਜਕੋਟ, 16 ਫਰਵਰੀ ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ …

Read More »

ਪਹਿਲਾ ਇੱਕ ਰੋਜ਼ਾ: ਦੱਖਣੀ ਅਫ਼ਰੀਕਾ 116 ਦੌੜਾਂ ’ਤੇ ਆਊਟ

ਜੌਹਾਨੈੱਸਬਰਗ, 17 ਦਸੰਬਰ ਦੱਖਣੀ ਅਫਰੀਕਾ ਟੀਮ ਅੱਜ ਇੱਥੇ ਭਾਰਤ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਮੈਚ ਵਿੱਚ 27.3 ਓਵਰਾਂ ਵਿੱਚ ਸਿਰਫ਼ 116 ਦੌੜਾਂ ’ਤੇ ਆਊੁਟ ਹੋ ਗਈ। ਅਫਰੀਕੀ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਏ। ਟੀਮ ਵੱਲੋਂ ਸਿਰਫ ਚਾਰ ਬੱਲੇਬਾਜ਼ ਹੀ ਦਹਾਈ ਦਾ ਅੰਕੜਾ ਛੂਹ ਸਕੇ ਜਦਕਿ ਤਿੰਨ ਬਿਨਾਂ ਖਾਤਾ ਖੋਲ੍ਹੇ ਹੀ …

Read More »

ਚੌਥਾ ਟੀ-20: ਟੀਮ ਇੰਡੀਆ ਨੇ ਆਸਟਰੇਲੀਆ ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ

ਰਾਏਪੁਰ, 1 ਦਸੰਬਰ ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਚੌਥੇ ਟੀ-20 ਮੈਚ ਲਈ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਹਾਂ ਟੀਮਾਂ ਨੇ ਇਸ ਮੈਚ ਲਈ ਕਈ ਬਦਲਾਅ ਕੀਤੇ ਹਨ। ਟੀਮ ਇੰਡੀਆ ਨੇ ਪ੍ਰਸਿੱਧ ਕ੍ਰਿਸ਼ਨਾ ਦੀ ਥਾਂ ਮੁਕੇਸ਼ ਕੁਮਾਰ ਨੂੰ ਵਾਪਸ ਲਿਆਂਦਾ ਹੈ ਜਦੋਂ ਕਿ ਦੀਪਕ …

Read More »