Home / Tag Archives: ਦ (page 133)

Tag Archives:

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ

ਨਵੀਂ ਦਿੱਲੀ, 10 ਜੂਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਮੁੜ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਬਿਆਨ ਵਿੱਚ ਕਿਹਾ, ‘ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਿਆਨਕ …

Read More »

ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਬੰਗਲੌਰ, 10 ਜੂਨ ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ …

Read More »

ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਮੋਦੀ ਨੇ ਅਡਵਾਨੀ ਤੇ ਜੋੋਸ਼ੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 7 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ​​ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸੰਸਦੀ …

Read More »

ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਜੋਗਿੰਦਰ ਸਿੰਘ ਮਾਨ ਮਾਨਸਾ, 7 ਜੂਨ ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਬੀਤੀ ਦੇਰ ਸ਼ਾਮ ਚੋਣ …

Read More »

ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਦਾ ਨਵਾਂ ਰਿਕਾਰਡ

ਮੁੰਬਈ, 7 ਜੂਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਰੌਣਕ ਰਹੀ। 30 ਸ਼ੇਅਰਾਂ ਵਾਲਾ ਸੈਂਸੈਕਸ 1,618.85 ਅੰਕ ਵੱਧ ਕੇ 76,693.36 ਦੇ ਨਵੇਂ ਸਰਬਕਾਲੀ ਉੱਚ ਪੱਧਰ ’ਤੇ ਬੰਦ ਹੋਇਆ, ਜਦ ਕਿ ਨਿਫਟੀ 468.75 ਅੰਕ ਚੜ੍ਹ ਕੇ 23,290.15 ਦੇ ਨਵੇਂ ਰਿਕਾਰਡ ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ …

Read More »

ਲੁਟੇਰਿਆਂ ਨੇ ਕਿਸਾਨ ਆਗੂ ਦੇ ਪੁੱਤਰ ਨੂੰ ਜ਼ਖ਼ਮੀ ਕੀਤਾ, ਰੌਲਾ ਪੈਣ ’ਤੇ ਲੋਕਾਂ ਨੇ ਦੋ ਨੂੰ ਕਾਬੂ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 7 ਜੂਨ ਇਥੋਂ ਨੇੜਲੇ ਪਿੰਡ ਘਰਾਚੋਂ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ਰਾਜਵੀਰ ਸਿੰਘ ਨੂੰ ਬੀਤੀ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਬਾਅਦ ਮੋਟਰਸਾਈਕਲ ਖੋਹਕੇ ਭੱਜਣ ਸਮੇਂ ਰੌਲਾ ਪੈਣ ਕਾਰਨ ਲੋਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕਰਕੇ ਬਾਲੀਆਂ ਥਾਣੇ ਦੇ ਹਵਾਲੇ ਕਰ ਦਿੱਤਾ। ਭਾਰਤੀ …

Read More »

ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ

ਨਵੀਂ ਦਿੱਲੀ, 6 ਜੂਨ ਦਿੱਲੀ ਦੀ ਇਕ ਅਦਾਲਤ ਨੇ ਚੀਨੀ ਨਾਗਰਿਕਾਂ ਦੇ ਕਥਿਤ ਵੀਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਅਤੇ ਸੀਬੀਆਈ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮ ਨੂੰ ਇਹ ਰਾਹਤ ਦੇ ਦਿੱਤੀ ਜੋ ਆਪਣੇ ਵਿਰੁੱਧ ਸੰਮਨਾਂ ਦੀ …

Read More »

ਕਤਲ ਮਾਮਲੇ ਵਿੱਚ ‘ਆਪ’ ਦਾ ਸਰਪੰਚ ਗ੍ਰਿਫ਼ਤਾਰ

ਪੱਤਰ ਪ੍ਰੇਰਕ ਲੰਬੀ, 6 ਜੂਨ ਪਿੰਡ ਕੱਖਾਂਵਾਲੀ ਵਿੱਚ ਪੋਲਿੰਗ ਬੂਥ ਨਾ ਹਟਾਉਣ ਦੇ ਮਾਮਲੇ ’ਚ ਹੋਏ ਝਗੜੇ ਵਿੱਚ ਗੁਰਮੀਤ ਰਾਮ ਦੀ ਮੌਤ ਹੋ ਗਈ ਸੀ ਜਿਸ ਮਗਰੋਂ ਪੁਲੀਸ ਨੇ ਮੁੱਖ ਮੁਲਜ਼ਮ ‘ਆਪ’ ਆਗੂ ਤੇ ਸਰਪੰਚ ਦਲੀਪ ਰਾਮ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ। ਉਧਰ, ਮ੍ਰਿਤਕ ਦੇ ਪਰਿਵਾਰ ਨੇ ਮੁੱਖ ਮੁਲਜ਼ਮਾਂ …

Read More »

ਪਾਕਿਸਤਾਨ ਦੇ ਮੰਤਰੀ ਵੱਲੋਂ ਕਰਤਾਰਪੁਰ ਵਾਂਗ ਸਿੰਧ ’ਚ ਲਾਂਘਾ ਖੋਲ੍ਹਣ ਦਾ ਪ੍ਰਸਤਾਵ

ਕਰਾਚੀ/ਦੁਬਈ, 6 ਜੂਨ ਪਾਕਿਸਤਾਨ ਦੇ ਇੱਕ ਸੂਬਾਈ ਮੰਤਰੀ ਨੇ ਭਾਰਤ ਦੀ ਸਰਹੱਦ ਨਾਲ ਲੱਗਦੇ ਸਿੰਧ ਸੂਬੇ ਦੇ ਖੇਤਰਾਂ ਵਿੱਚ ਕਰਤਾਰਪੁਰ ਵਾਂਗ ਧਾਰਮਿਕ ਲਾਂਘਾ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ ਤਾਂ ਕਿ ਦੇਸ਼ ਵਿੱਚ ਹਿੰਦੂਆਂ ਅਤੇ ਜੈਨੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ। ਸਿੰਧ …

Read More »

ਪਾਕਿਸਤਾਨ ਦੇ ਮੰਤਰੀ ਵੱਲੋਂ ਕਰਤਾਰਪੁਰ ਵਾਂਗ ਸਿੰਧ ’ਚ ਲਾਂਘਾ ਖੋਲ੍ਹਣ ਦਾ ਪ੍ਰਸਤਾਵ

ਕਰਾਚੀ/ਦੁਬਈ, 6 ਜੂਨ ਪਾਕਿਸਤਾਨ ਦੇ ਇੱਕ ਸੂਬਾਈ ਮੰਤਰੀ ਨੇ ਭਾਰਤ ਦੀ ਸਰਹੱਦ ਨਾਲ ਲੱਗਦੇ ਸਿੰਧ ਸੂਬੇ ਦੇ ਖੇਤਰਾਂ ਵਿੱਚ ਕਰਤਾਰਪੁਰ ਵਾਂਗ ਧਾਰਮਿਕ ਲਾਂਘਾ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ ਤਾਂ ਕਿ ਦੇਸ਼ ਵਿੱਚ ਹਿੰਦੂਆਂ ਅਤੇ ਜੈਨੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ। ਸਿੰਧ …

Read More »