ਇੰਜ. ਈਸ਼ਰ ਸਿੰਘ ਅੱਜ ਸਾਇੰਸ ਅਤੇ ਤਕਨਾਲੋਜੀ ਦੇ ਇਜ਼ਾਰੇਦਾਰਾਂ ਨੇ ਇਸ ਨੂੰ ਅਤੇ ਖ਼ਾਸ ਕਰ ਕੇ ਇਸ ਦੀ ਬ੍ਰਾਂਚ ਕੰਪਿਊਟਰ ਸਾਇੰਸ ਨੂੰ ਬੇਲੋੜੀਆਂ ਅਤੇ ਮਨੁੱਖੀ ਕਦਰਾਂ-ਕੀਮਤਾਂ ਤੋਂ ਸੱਖਣੀਆਂ ਕਾਢਾਂ ਕੱਢ-ਕੱਢ ਕੇ ਆਪਣੇ ਰਸਤੇ ਤੋਂ ਭਟਕਾਇਆ ਹੋਇਆ ਹੈ। ਪਰ ਡੇਢ ਕੁ ਸਾਲ ਪਹਿਲਾਂ ਵਿਕਸਿਤ ਕੀਤੀ ਇਸ ਦੀ ਇੱਕ ਉਪ-ਕਾਢ (ਚੈਟ-ਜੀਪੀਟੀ 4) …
Read More »ਦੱਖਣੀ ਅਫਰੀਕਾ ’ਚ ਆਮ ਚੋਣਾਂ ਲਈ ਵੋਟਿੰਗ, ਸੱਤਾਧਾਰੀ ਏਐੱਨਸੀ ਦਾ ਵੱਕਾਰ ਦਾਅ ’ਤੇ
ਕੇਪਟਾਊਨ, 29 ਮਈ ਦੱਖਣੀ ਅਫਰੀਕਾ ਵਿੱਚ ਅੱਜ ਆਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ। ਇਸ ਨੂੰ 30 ਸਾਲਾਂ ‘ਚ ਦੇਸ਼ ਦੀ ਸਭ ਤੋਂ ਮਹੱਤਵਪੂਰਨ ਚੋਣ ਮੰਨਿਆ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਤਿੰਨ ਦਹਾਕਿਆਂ ਤੋਂ ਭਾਰੂ ਰਹੀ ਅਫਰੀਕਨ ਨੈਸ਼ਨਲ ਕਾਂਗਰਸ (ਏਐੱਨਸੀ) ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਪਾਰਟੀ ਨੇ …
Read More »ਜਿਨਸੀ ਸ਼ੋਸ਼ਣ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਪ੍ਰਜਵਲ ਨੇ ਜਰਮਨੀ ਤੋਂ ਭਾਰਤ ਲਈ ਹਵਾਈ ਟਿਕਟ ਬੁੱਕ ਕਰਵਾਈ
ਬੰਗਲੌਰ, 29 ਮਈ ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੇ 30 ਮਈ ਨੂੰ ਮਿਊਨਿਖ ਤੋਂ ਬੰਗਲੌਰ ਲਈ ਵਾਪਸੀ ਦੀ ਉਡਾਣ ਦੀ ਟਿਕਟ ਬੁੱਕ ਕਰਵਾਈ ਹੈ। ਰੇਵੰਨਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸੂਤਰਾਂ ਅਨੁਸਾਰ ਜੇਡੀ(ਐੱਸ) ਦੇ ਸੁਪਰੀਮੋ ਤੇ ਸਾਬਕਾ ਪ੍ਰਧਾਨ …
Read More »ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਨਾਸ਼ਾਹੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ …
Read More »ਉੱਤਰ ਪੱਛਮੀ ਭਾਰਤ ’ਚ ਅਗਲੇ ਤਿੰਨ ਦਿਨ ਮਗਰੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ
ਨਵੀਂ ਦਿੱਲੀ, 27 ਮਈ ਭਾਰਤ ਦੇ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਨੂੰ ਨਵੀਂ ਪੱਛਮੀ ਗੜਬੜੀ ਕਾਰਨ ਤਿੰਨ ਦਿਨਾਂ ਬਾਅਦ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਈਐੱਮਡੀ ਦੇ ਮੁਖੀ ਮਰਤੁੰਜਯ ਮਹਾਪਾਤਰਾ ਅਨੁਸਾਰ ਰਾਜਸਥਾਨ ਅਤੇ ਗੁਜਰਾਤ ਵਿੱਚ 9 ਤੋਂ 12 ਦਿਨ ਗਰਮੀ …
Read More »ਹਰਿਆਣਾ ਵਿੱਚ ਪਿਛਲੀ ਵਾਰ ਦੇ ਮੁਕਾਬਲੇ 5 ਫ਼ੀਸਦ ਘੱਟ ਵੋਟਿੰਗ
ਆਤਿਸ਼ ਗੁਪਤਾ ਚੰਡੀਗੜ੍ਹ, 25 ਮਈ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਅੱਜ ਚੋਣ ਅਮਲ ਮੁਕੰਮਲ ਹੋ ਗਿਆ। ਨੌਜਵਾਨਾਂ ਵਿੱਚ ਵੋਟਿੰਗ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਸ ਕਰਕੇ ਸੂਬੇ ਦੇ ਕਈ ਪੋਲਿੰਗ ਬੂਥਾਂ ’ਤੇ ਰਾਤ 8 ਵਜੇ ਤੱਕ ਵੋਟਿੰਗ ਜਾਰੀ ਰਹੀ। ਚੋਣ ਕਮਿਸ਼ਨ ਮੁਤਾਬਕ ਰਾਤ 8 ਵਜੇ ਤੱਕ 65 …
Read More »ਲੋਕ ਸਭਾ ਚੋਣਾਂ ਦੇ ਛੇ ਗੇੜ ਮੁਕੰਮਲ: ਵੋਟਰਾਂ ਨੇ ਨਹੀਂ ਦਿਖਾਇਆ ਬਹੁਤਾ ਉਤਸ਼ਾਹ
ਨਵੀਂ ਦਿੱਲੀ, 25 ਮਈ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 60 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 78.27 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ …
Read More »ਕੌਮਾਂਤਰੀ ਨਿਆਂ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਾਫਾਹ ਵਿੱਚ ਤੁਰੰਤ ਫੌਜੀ ਕਾਰਵਾਈ ਰੋਕਣ ਦੇ ਹੁਕਮ
ਹੇਗ, 24 ਮਈ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਇਜ਼ਰਾਈਲ ਨੂੰ ਗਾਜ਼ਾ ਦੇ ਦੱਖਣ ਵਿੱਚ ਸਥਿਤ ਸ਼ਹਿਰ ਰਾਫਾਹ ਵਿੱਚ ਤੁਰੰਤ ਪ੍ਰਭਾਵ ਤੋਂ ਆਪਣੀ ਫੌਜੀ ਕਾਰਵਾਈ ਰੋਕਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਹੁਕਮਾਂ ਨਾਲ ਇਕੱਲੇ ਰਹਿ ਗਏ ਦੇਸ਼ …
Read More »ਲੇਡੀ ਸ੍ਰੀ ਰਾਮ, ਹੰਸਰਾਜ, ਰਾਮਜਸ ਅਤੇ ਦਿੱਲੀ ਦੇ ਹੋਰ ਕਾਲਜਾਂ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ
ਨਵੀਂ ਦਿੱਲੀ, 23 ਮਈ ਦਿੱਲੀ ਯੂਨੀਵਰਸਿਟੀ ਦੇ ਵਕਾਰੀ ਲੇਡੀ ਸ਼੍ਰੀ ਰਾਮ ਕਾਲਜ, ਹੰਸਰਾਜ ਕਾਲਜ ਅਤੇ ਰਾਮਜਸ ਕਾਲਜ ਸਮੇਤ ਦਰਜਨ ਤੋਂ ਵੱਧ ਕਾਲਜਾਂ ਨੂੰ ਵੀਰਵਾਰ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 4.38 ਵਜੇ ਐਲਐਸਆਰ ਕਾਲਜ ਵਿੱਚ ਬੰਬ …
Read More »ਭਾਰਤੀ ਜਲ ਸੈਨਾ ਅਧਿਕਾਰੀ ਦੀ ਧੀ ਨੇ ਮਾਊਂਟ ਐਵਰੈਸਟ ਕੀਤੀ ਫਤਹਿ
ਨਵੀਂ ਦਿੱਲੀ, 23 ਮਈ ਕਾਮਿਆ ਕਾਰਤੀਕੇਨ (16) ਨੇਪਾਲ ਵਾਲੇ ਪਾਸੇ ਤੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਨੂੰ ਸਫਲਤਾਪੂਰਵਕ ਫਤਹਿ ਕਰਨ ਵਾਲੀ ਸਭ ਤੋਂ ਛੋਟੀ ਉਮਰ ਦੀ ਭਾਰਤੀ ਪਰਬਤਾਰੋਹੀ ਬਣ ਗਈ ਹੈ। ਉਹ ਭਾਰਤੀ ਜਲ ਸੈਨਾ ਅਧਿਕਾਰੀ ਕਮਾਂਡਰ ਐਸ. ਕਾਰਤੀਕੇਤ ਦੀ ਧੀ ਹੈ ਜੋ ਨੇਵੀ ਚਿਲਡਰਨ ਸਕੂਲ ਮੁੰਬਈ …
Read More »
Asian Tribune Your Multilingual Newspaper covering World and local news News