Jalandhar Bank Robbery : ਜਲੰਧਰ ਵਿੱਚ ਅੱਜ ਪੰਜਾਬ ਨੈਸ਼ਨਲ ਬੈਂਕ ਨੂੰ ਦਿਨ-ਦਿਹਾੜੇ ਲੁੱਟ ਲਿਆ ਗਿਆ ਹੈ। ਦੋ ਲੁਟੇਰੇ ਸਕੂਟਰੀ ‘ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਇੱਕ ਬੈਂਕ ਦੇ ਬਾਹਰ ਨਿਗਰਾਨੀ ਕਰਦਾ ਰਿਹਾ , ਜਦੋਂ ਕਿ ਦੂਜਾ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸੇ ਮੰਗਣ ਲੱਗਿਆ। ਦੁਨੀਆਂ ਦਾ ਸਭ ਤੋਂ …
Read More »ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ
Jalandhar News: ਜਲੰਧਰ ਦੇ ਰਾਜ ਨਗਰ ਵਿੱਚ ਦੇਰ ਰਾਤ 12:00 ਵਜੇ ਦੇ ਕਰੀਬ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਵੀ ਹੋਇਆ, ਜਿਸ ਦੀ ਪਛਾਣ ਬੱਬਲ ਦੇ ਤੌਰ ‘ਤੇ ਹੋਈ। ਪੁਲਿਸ ਦੀ ਇੱਕ ਗਸ਼ਤ ਟੀਮ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਨੌਜਵਾਨ …
Read More »Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ
Machhiwara Sahib News : ਇਰਾਨ-ਇਜ਼ਰਾਇਲ ਦੀ ਜੰਗ ਤੋਂ ਬਾਅਦ ਗੈਸ ਦੀ ਕਮੀ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ ਅਤੇ ਆਪਣੇ ਘਰ ਦਾ ਚੁੱਲ੍ਹਾ ਬਾਲਣ ਲਈ ਲੋਕ ਏਜੰਸੀ ਅੱਗੇ ਸਵੇਰ ਤੋਂ ਹੀ ਕਤਾਰ੍ਹਾਂ ਵਿਚ ਲੱਗ ਜਾਂਦੇ ਹਨ। ਅੱਜ ਸਵੇਰੇ ਸੈਂਕੜੇ ਦੀ ਗਿਣਤੀ ’ਚ ਲੋਕ ਸਿਲੰਡਰ ਲੈਣ ਲਈ ਏਜੰਸੀ …
Read More »ਪੰਜਾਬ ‘ਚ ਵੱਡਾ ਹਾਦਸਾ, ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ; 2 ਗੰਭੀਰ ਜ਼ਖਮੀ…
Punjab News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਪਿੰਡ ਬਕਾਪੁਰ ਗੁਰੂ ਵਿੱਚ ਇੱਕ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ …
Read More »BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ
BJP Tamil Nadu Candidate List 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲਈ 27 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਰਾਜ ਭਰ ਦੇ ਵੱਖ-ਵੱਖ ਹਲਕਿਆਂ ਦੇ ਕਈ ਪ੍ਰਮੁੱਖ ਨੇਤਾਵਾਂ ਦੇ ਨਾਮ ਸ਼ਾਮਲ ਹਨ। ਭਾਜਪਾ ਨੇ ਪੰਜ ਮਹਿਲਾ ਉਮੀਦਵਾਰਾਂ ਨੂੰ ਵੀ ਟਿਕਟਾਂ ਦਿੱਤੀਆਂ …
Read More »ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ ‘ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ ‘ਚ ਨਹੀਂ ਪਵੇਗੀ Check-In ਦੀ ਲੋੜ
Ludhiana News: ਲੁਧਿਆਣਾ ਤੋਂ ਅੰਤਰਰਾਸ਼ਟਰੀ ਯਾਤਰਾ ਇੱਕ ਹੀ ਟਿਕਟ ‘ਤੇ ਸੰਭਵ ਹੈ। ਏਅਰ ਇੰਡੀਆ ਨੇ ਲੁਧਿਆਣਾ ਹਵਾਈ ਅੱਡੇ ਤੋਂ ਇਸ ਤਰ੍ਹਾਂ ਦੀਆਂ ਉਡਾਣਾਂ ਨਿਰਧਾਰਤ ਕੀਤੀਆਂ ਹਨ ਕਿ ਵਿਦੇਸ਼ ਜਾਣ ਵਾਲੇ ਯਾਤਰੀ ਦਿੱਲੀ ਹਵਾਈ ਅੱਡੇ ਤੋਂ ਕਨੈਕਟਿੰਗ ਉਡਾਣਾਂ ਲੈ ਸਕਦੇ ਹਨ। ਏਅਰ ਇੰਡੀਆ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਲੁਧਿਆਣਾ ਤੋਂ ਸਵੇਰ …
Read More »Special Session on Beadbi : ਬੇਅਦਬੀ ‘ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Special Session on Beadbi : ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਸਜ਼ਾ ਦਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 13 ਅਪ੍ਰੈਲ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਦੌਰਾਨ …
Read More »Punjab ਦੇ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ ‘ਚ ਮੌਤ
Khushbaz Singh Jattana Death : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਹਲਕਾ ਤਲਵੰਡੀ ਸਾਬੋ …
Read More »ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ
Patiala News : ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਜੁੜੇ ਚਾਰ ਤਸਕਰਾਂ ਨੂੰ 10 ਆਧੁਨਿਕ ਸਵੈ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਹਥਿਆਰਾਂ ਦੀ ਵਰਤੋਂ ਗੈਂਗ ਵਾਰ ਵਿੱਚ ਕੀਤੀ ਜਾਣੀ ਸੀ। ਆਰੋਪੀਆਂ ਦੀ ਪਛਾਣ ਸੌਰਭ ਕੁਮਾਰ …
Read More »Chandigarh BJP Office Blast : BJP ਦਫਤਰ ‘ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ
Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ ਏਜੰਸੀ (NIA) ਵੀ …
Read More »
Asian Tribune Your Multilingual Newspaper covering World and local news News