ਜਸਬੀਰ ਸਿੰਘ ਚਾਨਾ ਫਗਵਾੜਾ, 16 ਜਨਵਰੀ ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ …
Read More »ਮੇਅਰ ਦੀ ਚੋਣ ’ਤੇ ਸਿਆਸਤ ਭਾਰੂ
ਮੁਕੇਸ਼ ਕੁਮਾਰ ਚੰਡੀਗੜ੍ਹ, 16 ਜਨਵਰੀ ਮੇਅਰ ਦੀ ਚੋਣ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਸਿਖਰਾਂ ’ਤੇ ਹੈ ਅਤੇ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਹੋ ਗਿਆ ਹੈ। ਇਸ ਸਮਝੌਤੇ ਤਹਿਤ ਕੱਲ੍ਹ ਕਾਂਗਰਸ ਨੇ ਆਪਣੇ …
Read More »ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ
ਆਤਿਸ਼ ਗੁਪਤਾ ਚੰਡੀਗੜ੍ਹ, 16 ਜਨਵਰੀ ਚੰਡੀਗੜ੍ਹ ਵਿੱਚ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ ਅਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.7 ਡਿਗਰੀ ’ਤੇ ਪਹੁੰਚ ਗਿਆ ਹੈ ਜੋ ਕਿ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ। ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ …
Read More »ਜੰਡਿਆਲਾ ਗੁਰੂ: ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਲੋਕਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕ ਜਾਮ ਕੀਤੀ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 15 ਜਨਵਰੀ ਇਥੋਂ ਦੇ ਵਾਰਡ ਨੰਬਰ 7 ਖੂਹ ਗੁਰੂ ਅਰਜਨ ਦੇਵ ਇਲਾਕੇ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦਿਆਂ …
Read More »ਆਸਟਿਨ ਨੇ ਬਿਮਾਰੀ ਬਾਰੇ ਜਾਣਕਾਰੀ ਨਾ ਦੇ ਕੇ ਗਲਤ ਕੀਤਾ ਪਰ ਹਾਲੇ ਵੀ ਮੈਨੂੰ ਆਪਣੇ ਰੱਖਿਆ ਮੰਤਰੀ ’ਤੇ ਭਰੋਸਾ: ਬਾਇਡਨ
ਨਿਊਯਾਰਕ (ਅਮਰੀਕਾ), 13 ਜਨਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਦੇਸ਼ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਦੇ ਪਿਛਲੇ ਹਫਤੇ ਹਸਪਤਾਲ ਵਿੱਚ ਭਰਤੀ ਹੋਣ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਾ ਦੇਣਾ ਗਲਤ ਫੈਸਲਾ ਸੀ ਪਰ ਉਨ੍ਹਾਂ ਨੂੰ ਆਪਣੇ ਮੰਤਰੀ ‘ਤੇ ਹਾਲੇ ਵੀ ਭਰੋਸਾ ਹੈ। ਬਾਇਡਨ ਨੂੰ ਪੱਤਰਕਾਰਾਂ ਵੱਲੋਂ ਪੁੱਛਿਆ …
Read More »ਪੰਜਾਬ ਦੀ ਮਾਡਲ ਦਿਵਿਆ ਪਹੂਜਾ ਦੀ ਲਾਸ਼ ਭਾਖੜਾ ਨਹਿਰ ’ਚੋਂ ਮਿਲੀ
ਚੰਡੀਗੜ੍ਹ, 13 ਜਨਵਰੀ ਪੰਜਾਬ ਦੀ 27 ਸਾਲਾ ਮਾਡਲ ਦਿਵਿਆ ਪਹੂਜਾ ਦੀ ਲਾਸ਼ ਅੱਜ ਫਤਿਹਾਬਾਦ ਦੇ ਟੋਹਾਣਾ ਕਸਬੇ ਨੇੜੇ ਭਾਖੜਾ ਨਹਿਰ ‘ਚ ਕੁਡਨੀ ਹੈੱਡ ਤੋਂ ਬਰਾਮਦ ਹੋਈ। ਦਿਵਿਆ ਪਾਹੂਜਾ ਦੀ ਬੀਤੇ ਬੁੱਧਵਾਰ 2 ਜਨਵਰੀ ਨੂੰ ਗੁਰੂਗ੍ਰਾਮ ਦੇ ਹੋਟਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਉਸ ਦੇ …
Read More »ਬੰਗਲੌਰ: ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਵਾਲੀ ਗ੍ਰਿਫ਼ਤਾਰ, ਪੁਲੀਸ ਨੂੰ ਦੱਸਿਆ ਮੌਤ ਦਿਲ ਦੇ ਦੌਰੇ ਕਾਰਨ ਹੋਈ
ਬੰਗਲੌਰ, 13 ਜਨਵਰੀ ਇਥੋਂ ਦੀ ਪੁਲੀਸ ਨੇ ਔਰਤ ਨੂੰ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰਨ ਅਤੇ ਫਿਰ ਮੌਤ ਨੂੰ ਦਿਲ ਦੇ ਦੌਰੇ ਨਾਲ ਹੋਈ ਦੀ ਕਹਾਣੀ ਘੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਐੱਚਐੱਸਆਰ ਲੇਆਊਟ ਦੀ ਰਹਿਣ ਵਾਲੀ ਨੰਦਿਨੀ ਬਾਈ ਵਜੋਂ ਹੋਈ ਹੈ, ਜਦਕਿ …
Read More »ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਤੇ ਗੇਫੋਰਡ ਵਿਆਹ ਬੰਧਨ ’ਚ ਬੱਝੇ
ਵੈਲਿੰਗਟਨ, 13 ਜਨਵਰੀ ਕਈ ਵਾਰ ਵਿਆਹ ਟਾਲਣ ਤੋਂ ਬਾਅਦ ਆਖ਼ਰ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅੱਜ ਨਿੱਜੀ ਸਮਾਰੋਹ ਵਿੱਚ ਲੰਬੇ ਸਮੇਂ ਤੋਂ ਸਾਥੀ ਕਲਾਰਕ ਗੇਫੋਰਡ ਨਾਲ ਵਿਆਹ ਕਰਵਾ ਲਿਆ। ਇਹ ਸਮਾਰੋਹ ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਤੋਂ 325 ਕਿਲੋਮੀਟਰ ਦੂਰ ਸੁੰਦਰ ਹਾਕਸ ਬੇਅ ਖੇਤਰ ਵਿੱਚ ਹੋਇਆ। ਇਸ ਵਿੱਚ …
Read More »ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ
ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ …
Read More »ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਸਰਬਜੀਤ ਸਿੰਘ ਭੰਗੂ ਪਟਿਆਲਾ, 13 ਜਨਵਰੀ ਸਾਬਕਾ ਜ਼ਿਲ੍ਹਾ ਖੇਡ ਅਫਸਰ ਤੇ ਖੋ-ਖੋ ਦੇ ਖੇਤਰ ਦੀ ਨਾਮਵਰ ਸ਼ਖਸ਼ੀਅਤ ਉਪਕਾਰ ਸਿੰਘ ਵਿਰਕ ਤੇ ਸਰਕਾਰੀ ਸੀਨੀਅਰ ਸੈਕੰਡਰੀ ਵਿਕਟੋਰੀਆ ਸਕੂਲ ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੂੰ ਉਸ ਵੇਲੇ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪੁੱਤਰ ਸੁਖਮਨ ਸਿੰਘ ਵਿਰਕ (33) ਦਾ ਕੈਨੇਡਾ ਦੇ ਓਂਟਾਰੀਓ ਸੂਬੇ …
Read More »
Asian Tribune Your Multilingual Newspaper covering World and local news News