ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …
Read More »ਮੈਕਸਵੇਲ ਨੇ ਵਿਸ਼ਵ ਕੱਪ ਦੇ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ
ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …
Read More »ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ
ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …
Read More »ਕਬੱਡੀ ਖਿਡਾਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 24 ਅਕਤੂਬਰ ਪਿੰਡ ਧੂੜਕੋਟ ਰਣਸੀਂਹ ਵਿੱਚ ਬੀਤੇ ਦਿਨ ਕੌਮਾਂਤਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲੀਸ ਨੇ ਸੱਤ …
Read More »ਅਗਵਾਕਾਰਾਂ ਨੇ 7 ਲੱਖ ਦੀ ਫਿਰੌਤੀ ਲੈ ਕੇ ਵਪਾਰੀ ਛੱਡਿਆ
ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਸੰਗਰੂਰ ਦੇ ਇੱਕ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਮੇਤ ਅਗਵਾ ਕਰ ਲਿਆ। ਅਗਵਾਕਾਰ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ’ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ ਸੱਤ ਲੱਖ ਰੁਪਏ …
Read More »ਇੱਕ ਰੋਜ਼ਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 383 ਦੌੜਾਂ ਦਾ ਟੀਚਾ ਦਿੱਤਾ
ਮੁੰਬਈ, 24 ਅਕਤੂਬਰ ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਅੱਜ ਇੱਥੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਡੀਕਾਕ ਨੇ 140 ਗੇਂਦਾਂ …
Read More »ਭਾਜਪਾ ਦੀ ਲੜਾਈ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼: ਤੋਮਰ
ਗਵਾਲੀਅਰ, 24 ਅਕਤੂਬਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …
Read More »ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ
ਸਰਬਜੀਤ ਸਿੰਘ ਭੰਗੂ ਪਟਿਆਲਾ, 23 ਅਕਤੂਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਵਿੱਚ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ ਮਸ਼ਕੂਕ ਵਿਅਕਤੀਆਂ ਸਮੇਤ ਬੱਸਾਂ ਅਤੇ ਵਾਹਾਨਾਂ ਦੀ ਤਲਾਸ਼ੀ ਲਈ। …
Read More »ਇਜ਼ਰਾਈਲ ਦੇ ਗਾਜ਼ਾ ’ਤੇ ਹਵਾਈ ਹਮਲੇ, ਫਲਸਤੀਨੀਆਂ ਦੀ ਪਨਾਹਗਾਹਾਂ ਵੀ ਨਾ ਬਖ਼ਸ਼ੀਆਂ
ਦੀਰ ਅਲ-ਬਲਾਹ, 23 ਅਕਤੂਬਰ ਇਜ਼ਰਾਈਲ ਦੇ ਲੜਾਕੂ ਜਹਾਜ਼ਾਂ ਨੇ ਅੱਜ ਤੜਕੇ ਗਾਜ਼ਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹਮਲੇ ਕੀਤੇ। ਇਸ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿੱਥੇ ਫਲਸਤੀਨੀ ਨਾਗਰਿਕਾਂ ਨੂੰ ਪਨਾਹ ਲੈਣ ਲਈ ਕਿਹਾ ਗਿਆ ਸੀ। ਫਲਸਤੀਨ ਦੇ ਹਮਾਸ ਸ਼ਾਸਤ ਖੇਤਰ ਵਿੱਚ ਮਨੁੱਖੀ ਸਹਾਇਤਾ ਦੀ ਇੱਕ ਹੋਰ ਖੇਪ ਲਿਜਾਣ ਦੀ ਇਜਾਜ਼ਤ …
Read More »ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀਆਂ ਆਸਾਮੀਆਂ ਭਰਨ ਲਈ ਧਰਨਾ ਜਾਰੀ
ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 23 ਅਕਤੂਬਰ ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਭਰਨ ਦੀ ਮੰਗ ਲਈ 9 ਅਕਤੂਬਰ ਤੋਂ ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਧਰਨੇ ਦਾ ਸਥਾਨ ਬਦਲ ਕੇ ਹਸਪਤਾਲ ਦੇ ਮੁੱਖ ਗੇਟ …
Read More »
Asian Tribune Your Multilingual Newspaper covering World and local news News