ਰੌਬਨਿਸਵਿਲੇ, 11 ਅਕਤੂਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ …
Read More »ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਖ਼ਿਲਾਫ਼ ਖਿਡਾਰਨਾਂ ਨਾਲ ਜਬਰ-ਜਨਾਹ ਅਤੇ ਸੋਸ਼ਣ ਦੇ ਦੋਸ਼ ਹੇਠ ਕੇਸ ਦਰਜ
ਜੈਪੁਰ, 10 ਅਕਤੂਬਰ ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਨੂੰ ਪਿਛਲੇ ਕੁਝ ਸਾਲਾਂ ਤੋਂ ਪੰਜ ਮਹਿਲਾ ਨਿਸ਼ਾਨੇਬਾਜ਼ਾਂ ਨਾਲ ਕਥਿਤ ਜਬਰ-ਜਨਾਹ ਅਤੇ ਸ਼ੋਸ਼ਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਐੱਫਆਈਆਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਵੱਲੋਂ ਪੀੜਤਾਂ ਦੇ ਆਧਾਰ ’ਤੇ ਕੀਤੀ ਸ਼ਿਕਾਇਤ ’ਤੇ ਦਰਜ …
Read More »ਵਿਸ਼ਵ ਕੱਪ ਕ੍ਰਿਕਟ: ਨੀਂਦਰਲੈਂਡ ਨੇ ਪਾਕਿਸਤਾਨ ਦੀ ਪੂਰੀ ਟੀਮ 49 ਓਵਰਾਂ ’ਚ 286 ’ਤੇ ਆਊਟ ਕੀਤੀ
ਹੈਦਰਾਬਾਦ, 6 ਅਕਤੂਬਰ ਪਾਕਿਸਤਾਨ ਦੀ ਟੀਮ ਅੱਜ ਇਥੇ ਇਕ ਦਿਨਾਂ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿਚ ਨੀਦਰਲੈਂਡ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49 ਓਵਰਾਂ ਵਿਚ 286 ਦੌੜਾਂ ਬਣਾ ਸੀ। ਪਾਕਿਸਤਾਨ ਲਈ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਅਤੇ ਸੌਦ ਸ਼ਕੀਲ ਨੇ 68-68 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਨੇ ਚੌਥੀ ਵਿਕਟ ਲਈ …
Read More »ਬੈਡਮਿੰਟਨ ਵਿੱਚ ਭਾਰਤ ਦਾ 41 ਸਾਲਾ ਸੋਕਾ ਖ਼ਤਮ
ਹਾਂਗਜ਼ੂ, 6 ਅਕਤੂਬਰ ਭਾਰਤ ਦੇ ਸਟਾਰ ਖਿਡਾਰੀ ਐੱਚਐੱਸ ਪ੍ਰਣੌਏ ਨੂੰ ਅੱਜ ਇੱਥੇ ਗ਼ਲਤੀਆਂ ਦਾ ਖ਼ਮਿਆਜ਼ਾ ਭੁਗਤਨਾ ਪਿਆ। ਉਹ ਆਲ ਇੰਗਲੈਂਡ ਚੈਂਪੀਅਨ ਚੀਨ ਦੇ ਲੀ ਸ਼ੀ ਫੈਂਗ ਤੋਂ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਹਾਰ ਗਿਆ ਅਤੇ ਉਸ ਨੂੰ ਕਾਂਸੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਹਾਲਾਂਕਿ, ਉਸ ਨੇ ਭਾਰਤ ਦੇ ਪੁਰਸ਼ …
Read More »ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ
ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। The post ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ appeared first on punjabitribuneonline.com. Source link
Read More »ਪਟਿਆਲਾ ’ਚ ਕਰੋਨਾ ਦੇ ਪੰਜ ਨਵੇਂ ਕੇਸ ਸਾਹਮਣੇ ਆਏ, ਸਿਹਤ ਵਿਭਾਗ ਨੇ ਚਿੰਤਾ ਪ੍ਰਗਟਾਈ
ਸਰਬਜੀਤ ਸਿੰਘ ਭੰਗੂ ਪਟਿਆਲਾ, 5 ਅਕਤੂਬਰ ਇਸ ਜ਼ਿਲ੍ਹੇ ’ਚ 24 ਘੰਟਿਆਂ ਦੌਰਾਨ ਕਰੋਨਾ ਦੇ ਪੰਜ ਨਵੇਂ ਕੇਸ ਆਏ। ਸੰਪਰਕ ਕਰਨ ‘ਤੇ ਮਹਾਮਾਰੀ ਰੋਗ ਰੋਕਥਾਮ ਮਾਹਿਰ ਦਾ ਸੁਮਿਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ ਆਉਣਾ ਹੈ ਤਾਂ ਚਿੰਤਾ ਦਾ ਵਿਸ਼ਾ ਪਰ ਘਬਰਾਉਣ ਦੀ ਲੋੜ …
Read More »ਸਾਹਿਤ ਦਾ ਨੋਬੇਲ ਪੁਰਸਕਾਰ ਨਾਰਵੇ ਦੇ ਲੇਖਕ ਫੋਸੇ ਨੂੰ
ਸਟਾਕਹੋਮ, 5 ਅਕਤੂਬਰ ਸਾਹਿਤ ਦਾ ਨੋਬੇਲ ਪੁਰਸਕਾਰ ਨਾਰਵੇ ਦੇ ਲੇਖਕ ਜੌਨ ਫੋਸੇ ਨੂੰ ਦਿੱਤਾ ਗਿਆ ਹੈ। ਸਵੀਡਿਸ਼ ਅਕੈਡਮੀ ਨੇ ਅੱਜ ਇਸ ਦਾ ਐਲਾਨ ਕੀਤਾ। The post ਸਾਹਿਤ ਦਾ ਨੋਬੇਲ ਪੁਰਸਕਾਰ ਨਾਰਵੇ ਦੇ ਲੇਖਕ ਫੋਸੇ ਨੂੰ appeared first on punjabitribuneonline.com. Source link
Read More »ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ
ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ। * ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ …
Read More »ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ
ਸ਼ਗਨ ਕਟਾਰੀਆ ਬਠਿੰਡਾ, 4 ਅਕਤੂਬਰ ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ ਕਿ ਮਾਮਲੇ ਵਿਚ …
Read More »ਮੁਹਾਲੀ: ਬੰਬੀਹਾ ਗੈਂਗ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 4 ਅਕਤੂਬਰ ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ …
Read More »
Asian Tribune Your Multilingual Newspaper covering World and local news News