ਹਰਦੀਪ ਸਿੰਘ ਸੋਢੀ ਧੂਰੀ, 26 ਸਤੰਬਰ ਨਹਿਰੀ ਪਾਣੀ ਲੈਣ ਲਈ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਅੱਗੇ ਲੱਗਾ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ …
Read More »ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ
ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇਥੇ ਬੰਗਲਾਦੇਸ਼ ਨੂੰ ਇਕਤਰਫ਼ਾ ਮੁਕਾਬਲੇ ਵਿੱਚ ਅੱਠ ਵਿਕਟਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ। ਭਾਰਤੀ ਟੀਮ ਹੁਣ ਖਿਤਾਬੀ ਮੁਕਾਬਲੇ ਵਿਚ ਸ੍ਰੀਲੰਕਾ ਨਾਲ ਮੱਥਾ ਲਾਏਗੀ। ਸੱਜੇ ਹੱਥ ਦੀ ਤੇਜ਼ …
Read More »ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਯਕੀਨੀ ਜਿੱਤਾਂਗੇ, ਤਿਲੰਗਾਨਾ ’ਚ ਜਿੱਤਣ ਦੀ ‘ਸੰਭਾਵਨਾ’ ਤੇ ਰਾਜਸਥਾਨ ’ਚ ‘ਕਾਂਟੇ ਦੀ ਟੱਕਰ’ ਹੋਵੇਗੀ: ਰਾਹੁਲ
ਨਵੀਂ ਦਿੱਲੀ, 24 ਸਤੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੁਝ ਰਾਜਾਂ ਦੀਆਂ ਅਗਾਮੀ ਅਸੈਂਬਲੀ ਚੋਣਾਂ ਵਿੱਚ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ ਦਾ ਵਿਸ਼ਵਾਸ ਜਤਾਉਂਦਿਆਂ ਅੱਜ ਕਿਹਾ ਕਿ ਕਾਂਗਰਸ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਯਕੀਨੀ ਤੌਰ ’ਤੇ ਜਿੱਤ ਦਰਜ ਕਰੇਗੀ ਜਦੋਂਕਿ ਤਿਲੰਗਾਨਾ ਵਿੱਚ ਜਿੱਤ ਦਰਜ ਕਰਨ ਦੀ ਸੰਭਾਵਨਾ ਹੈ। ਉਨ੍ਹਾਂ …
Read More »ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ
ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …
Read More »ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਰੇਲਗੱਡੀ ਦੀ ਖੜ੍ਹੀ ਮਾਲਗੱਡੀ ਨਾਲ ਟੱਕਰ, 31 ਜ਼ਖ਼ਮੀ
ਲਾਹੌਰ, 24 ਸਤੰਬਰ ਪਾਕਿਸਤਾਨ ਦੇ ਪੰਜਾਬ ਸੂੁਬੇ ਵਿੱਚ ਯਾਤਰੀ ਰੇਲਗੱਡੀ ਦੇ ਖੜ੍ਹੀ ਮਾਲਗੱਡੀ ਨਾਲ ਟਕਰਾਉਣ ਕਰਕੇ ਵਾਪਰੇ ਹਾਦਸੇ ਵਿਚ ਘੱਟੋ-ਘੱਟ 31 ਵਿਅਕਤੀ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਹਾਦਸਾ ਸ਼ੇਖੂਪੁਰਾ ਜ਼ਿਲ੍ਹੇ ਦੇ ਕਿਲਾ ਸੱਤਾਰ ਸ਼ਾਹ ਸਟੇਸ਼ਨ ਨਜ਼ਦੀਕ ਵਾਪਰਿਆ। ਰੇਲਗੱਡੀ ਮੀਆਂਵਾਲੀ ਤੋਂ ਲਾਹੌਰ ਜਾ ਰਹੀ ਸੀ ਤੇ ਗੱਡੀ ਉਸੇ ਮੁੱਖ ਲਾਈਨ …
Read More »ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ
ਹਾਂਗਜ਼ੂ, 24 ਸਤੰਬਰ ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਏਸ਼ਿਆਈ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਵੀਅਤਨਾਮ ਦੀ ਨਗੁਏਨ ਥੀ ਥਾਮ ਨੂੰ ਹਰਾ ਕੇ 50 ਕਿਲੋ ਭਾਰ ਵਰਗ ਮੁਕਾਬਲੇ ਦੇ ਦੂਜੇ ਗੇੜ ਵਿਚ ਦਾਖ਼ਲ ਹੋ ਗਈ ਹੈ। -ਪੀਟੀਆਈ The post ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ …
Read More »ਗੁਰਦਾਸਪੁਰ ਪੁਲੀਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਵਿੱਚ 12 ਕਿਲੋ ਹੈਰੋਇਨ ਤੇ 19 ਲੱਖ ਦੀ ਨਗ਼ਦੀ ਸਣੇ ਦੋ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਸਤੰਬਰ ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਇਕ ਸਾਂਝੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ 12 ਕਿਲੋ ਹੈਰੋਇਨ ਤੇ 19.3 ਰੁਪਏ ਦੀ ਨਗ਼ਦੀ ਸਣੇ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਬਰਾਮਦ ਕੀਤਾ ਨਸ਼ਾ ਡਰੋਨਾਂ ਜ਼ਰੀਏ ਪਾਕਿਸਤਾਨ ਤੋਂ ਲਿਆਂਦਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ …
Read More »ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਦੇਵਿੰਦਰ ਸਿੰਘ ਜੱਗੀ ਪਾਇਲ, 24 ਸਤੰਬਰ ਕਸਬਾ ਰਾੜਾ ਸਾਹਿਬ ਦੇ 23 ਸਾਲਾਂ ਦੇ ਨੌਜਵਾਨ ਅਮਨਦੀਪ ਸ਼ਰਮਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਛੋਟਾ ਇਕਲੌਤਾ ਭਰਾ ਸੀ। ਉਸ ਦੀ ਮਾਤਾ ਨੇ ਦੱਸਿਆ ਕਿ ਅਮਨਦੀਪ ਛੋਟੀ ਉਮਰ ਵਿੱਚ ਨਸ਼ੇ ਕਰਨ ਦਾ ਆਦੀ ਬਣ ਗਿਆ ਸੀ। …
Read More »ਮੌਨਸੂਨ ਦੀ ਉੱਤਰ-ਪੱਛਮੀ ਭਾਰਤ ਤੋਂ ਰੁਖਸਤਗੀ 25 ਤੋਂ
ਨਵੀਂ ਦਿੱਲੀ, 22 ਸਤੰਬਰ ਦੱਖਣ-ਪੱਛਮੀ ਮੌਨਸੂਨ ਦੀ ਉੱਤਰ-ਪੱਛਮੀ ਭਾਰਤ ਤੋਂ 25 ਸਤੰਬਰ ਤੋਂ ਰੁਖਸਤਗੀ ਸ਼ੁਰੂ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਅੱਜ ਦਿੱਤੀ ਹੈ। ਆਮ ਤੌਰ ’ਤੇ, ਦੱਖਣ-ਪੱਛਮੀ ਮੌਨਸੂਨ ਕੇਰਲਾ ਤੋਂ ਪਹਿਲੀ ਜੂਨ ਨੂੰ ਸ਼ੁਰੂ ਹੁੰਦੀ ਅਤੇ 8 ਜੁਲਾਈ ਤੱਕ ਪੂਰੇ ਭਾਰਤ ਵਿੱਚ ਪਹੁੰਚ ਜਾਂਦੀ …
Read More »ਅਮਰੀਕਾ ਵੱਲੋਂ ਯੂਕਰੇਨ ਨੂੰ 32.5 ਕਰੋੜ ਡਾਲਰ ਫ਼ੌਜੀ ਸਹਾਇਤਾ ਵਜੋਂ ਦੇਣ ਦਾ ਐਲਾਨ
ਵਾਸ਼ਿੰਗਟਨ, 22 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਆਪਣੇ ਹਮਰੁਤਬਾ ਵਲਾਦੀਮੀਰ ਜ਼ੈਲੇਂਸਕੀ ਦੀ ਮੇਜ਼ਬਾਨੀ ਕਰਦੇ ਹੋਏ ਜੰਗ ਪ੍ਰਭਾਵਿਤ ਦੇਸ਼ ਨੂੰ ਨਵੀਂ ਫੌਜੀ ਸਹਾਇਤਾ ਦੇ ਤੌਰ ’ਤੇ 32.5 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਅਤੇ ਰੂਸ ਦੇ ਹਮਲੇ ਤੋਂ ਉਸ ਦੀ ਰੱਖਿਆ ਕਰਨ ਦਾ ਸੰਕਲਪ …
Read More »
Asian Tribune Your Multilingual Newspaper covering World and local news News