ਜਗਮੋਹਨ ਸਿੰਘ ਰੂਪਨਗਰ, 12 ਸਤੰਬਰ 8 ਸਤੰਬਰ ਨੂੰ ਰੂਪਨਗਰ ਦੀ ਗਊਸ਼ਾਲਾ ਰੋਡ ਉੱਤੇ ਹੋਏ ਕਤਲ ਦੀ ਗੁੱਥੀ ਰੂਪਨਗਰ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕਰਦਿਆਂ ਮ੍ਰਿਤਕ ਦੇ ਸਾਥੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਦਵਾਰਕਾ ਦਾਸ ਉਰਫ ਦਵਿੰਦਰ …
Read More »ਰੂਪਨਗਰ: ਸਬ ਇੰਸਪੈਕਟਰ ਬਣੀ ਫੂਲਪੁਰ ਗਰੇਵਾਲ ਦੀ ਅਭਿਰੀਤ ਕੌਰ ਨੇ ਨੌਕਰੀ ਲਈ ਦਿੱਤੀਆਂ ਸਾਰੀਆਂ ਪ੍ਰੀਖਿਆਵਾਂ ਪਾਸ ਕੀਤੀਆਂ
ਜਗਮੋਹਨ ਸਿੰਘ ਰੂਪਨਗਰ, 12 ਸਤੰਬਰ ਰੂਪਨਗਰ ਨੇੜਲੇ ਪਿੰਡ ਫੂਲਪੁਰ ਗਰੇਵਾਲ ਦੀ ਧੀ ਅਭਿਰੀਤ ਕੌਰ ਨੇ ਪੰਜਾਬ ਪੁਲੀਸ ’ਚ ਸਬ ਇੰਸਪੈਕਟਰ ਬਣ ਕੇ ਜਿੱਥੇ ਆਪਣਾ ਅਫ਼ਸਰ ਬਣਨ ਦਾ ਸੁਫਨਾ ਪੂਰਾ ਕੀਤਾ ਹੈ, ਉੱਥੇ ਉਹ ਘਾੜ ਇਲਾਕੇ ਦੇ ਪਿੰਡਾਂ ਲਈ ਪ੍ਰੇਰਨਾ ਸਰੋਤ ਵੀ ਬਣੀ ਹੈ। ਅਭਿਰੀਤ ਕੌਰ ਦੀ ਨਿਯੁਕਤੀ ਪੰਜਾਬ ਸਰਕਾਰ ਵੱਲੋਂ …
Read More »ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ
ਨਵੀਂ ਦਿੱਲੀ, 12 ਸਤੰਬਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਹੈ ਕਿ ਕੇਰਲ ਦੇ ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਲਈ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਪ੍ਰਬੰਧਨ ਵਿੱਚ ਰਾਜ ਸਰਕਾਰ ਦੀ ਮਦਦ ਕਰਨ ਲਈ ਕੇਰਲ …
Read More »ਮੋਗਾ: ਫੋਕਲ ਪੁਆਇੰਟ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ
ਮਹਿੰਦਰ ਸਿੰਘ ਰੱਤੀਆਂ ਮੋਗਾ,11 ਸਤੰਬਰ ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ)ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਪੁਲੀਸ ਚੌਕੀ ਫੋਕਲ ਪੁਆਇੰਟ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦ ਵਜੋਂ ਹੋਈ ਹੈ ਅਤੇ …
Read More »ਸਫ਼ਾਈ ਸੇਵਕਾਂ ਦੀ ਕੰਮ ਛੱਡੋ ਹੜਤਾਲ ਦਾ 7ਵਾਂ: ਸਰਕਾਰੀ ਦਫ਼ਤਰਾਂ ’ਚ ਕੂੜਾ ਸੁੱਟਣ ਦੀ ਚਿਤਾਵਨੀ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਸਤੰਬਰ ਸਫ਼ਾਈ ਸੇਵਕ ਯੂਨੀਅਨ ਨੇ ਕੰਮ ਛੱਡੋ ਹੜਤਾਲ ਦੇ 7ਵੇਂ ਦਿਨ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ। ਬੀਤੀ ਰਾਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲੀਸ ਫੋਰਸ ਤਾਇਨਾਤ ਕਰਕੇ ਸ਼ਹਿਰ ਵਿਚ ਕਈ ਥਾਵਾਂ ਉਪਰ ਲੱਗੇ ਕੂੜੇ ਦੇ ਢੇਰ ਚੁਕਵਾ ਦਿੱਤੇ ਸਨ, …
Read More »ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ
ਨਵੀਂ ਦਿੱਲੀ, 9 ਸਤੰਬਰ ਅਫਰੀਕੀ ਸੰਘ ਅੱਜ ਦੁਨੀਆ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਸਮੂਹ ਜੀ-20 ਦਾ ਸਥਾਈ ਮੈਂਬਰ ਬਣ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨਾਂ ਜੀ-20 ਸਿਖਰ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ 55 ਦੇਸ਼ਾਂ ਦੇ ਅਫਰੀਕੀ ਸੰਘ ਨੂੰ ਨਵੇਂ ਮੈਂਬਰ ਵਜੋਂ ਸ਼ਾਮਲ ਕਰਨ …
Read More »ਲਹਿਰਾਗਾਗਾ: ਸੀਵਰੇਜ ਹਾਦਸੇ ’ਚ ਮਰੇ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਲਈ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਇਆ
ਰਮੇਸ਼ ਭਾਰਦਵਾਜ ਲਹਿਰਾਗਾਗਾ, 9 ਸਤੰਬਰ ਇਸ ਤਹਿਸੀਲ ਦੇ ਐੱਸਡੀਐੱਮ ਦਫਤਰ ਅੱਗੇ ਅੱਜ ਸਾਂਝੇ ਮੋਰਚੇ ਵੱਲੋਂ ਸੀਵਰੇਜ ਹਾਦਸੇ ’ਚ ਮਰਨ ਵਾਲੇ ਨੌਜਵਾਨ ਦੇ ਵਾਰਸਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨਸਾਫ਼ ਲਈ ਦਿਨ ਰਾਤ ਦਾ ਧਰਨਾ ਪੰਜਵੇਂ ਦਿਨ ਜਾਰੀ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਹਿਰਾਗਾਗਾ ਤਹਿਸੀਲ ਦੇ ਪ੍ਰਧਾਨ ਬਿੱਟੂ ਸਿੰਘ ਖੋਖਰ, …
Read More »ਪਟਿਆਲਾ: ਲੜਕੀਆਂ ਦੀ ਫਰਜ਼ੀ ਆਈਡੀ ਨਾਲ ਨੌਜਵਾਨਾਂ ਨੂੰ ਝਾਂਸਾ ਦੇ ਕੇ ਲੁੱਟਣ ਵਾਲੇ 3 ਮੁਲਜ਼ਮ ਅਸਲੇ ਸਣੇ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 9 ਸਤੰਬਰ ਸੋਸ਼ਲ ਮੀਡੀਆ ਦੀ ਡੇਟਿੰਗ ਐਪ ਟਿੰਡਰ ਰਾਹੀਂ ਲੜਕੀ ਦੀ ਜਾਅਲੀ ਆਈਡੀ ਬਣਾ ਕੇ ਨੌਜਵਾਨਾਂ ਨੂੰ ਮਿਲਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪਟਿਆਲਾ ਦੇ ਐੱਸਐੱਸਪੀ ਵਰਨ ਸ਼ਰਮਾ ਨੇ ਅੱਜ ਇਥੇ ਪ੍ਰੈਸ …
Read More »ਜੀ-20 ਸਿਖਰ ਸੰਮੇਲਨ ਲਈ ਦਿੱਲੀ ਪਹੁੰਚੇ ਕਈ ਦੇਸ਼ਾਂ ਦੇ ਆਗੂ
ਨਵੀਂ ਦਿੱਲੀ, 8 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼, ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਮੁਖੀ ਕ੍ਰਿਸਟਲੀਨਾ ਜੌਰਜੀਵਾ ਉਨ੍ਹਾਂ ਅਹਿਮ ਲੋਕਾਂ ’ਚ …
Read More »ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਰਦਾਸ਼ਤ ਨਹੀਂ: ਸੂਨਕ
ਨਵੀਂ ਦਿੱਲੀ, 8 ਸਤੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ’ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ …
Read More »
Asian Tribune Your Multilingual Newspaper covering World and local news News