ਜਸਵੰਤ ਜੱਸ ਫ਼ਰੀਦਕੋਟ, 3 ਸਤੰਬਰ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਐੱਸਐੱਸਪੀ ਫ਼ਰੀਦਕੋਟ ਨੂੰ ਮਿਲ ਕੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੂੰ ਕਥਿਤ ਨਾਜਾਇਜ਼ ਹਿਰਾਸਤ ਵਿੱਚ ਰੱਖਣ ਵਾਲੇ ਡੀਐੱਸਪੀ ਅਤੇ ਮਜ਼ਦੂਰ ਯੂਨੀਅਨ ਦੇ ਆਗੂ ਦੀ ਕਥਿਤ ਕੁੱਟਮਾਰ ਕਰਨ ਵਾਲੇ …
Read More »ਕਾਲਜ ਵਿਵਾਦ: ਰੋਸ ਮਾਰਚ ਮਗਰੋਂ ਕਾਲਜ ਪ੍ਰਧਾਨ ਦਾ ਪੁਤਲਾ ਸਾੜਿਆ
ਖੇਤਰੀ ਪ੍ਰਤੀਨਿਧ ਬਰਨਾਲਾ, 3 ਸਤੰਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਮੈਂਟ ਕਮੇਟੀ ਤੇ ਕੁਝ ਹਟਾਏ ਗਏ ਅਧਿਆਪਕਾਂ ਦਾ ਵਿਵਾਦ ਹੁਣ ਸੜਕਾਂ ’ਤੇ ਆ ਗਿਆ ਹੈ। ‘ਕਾਲਜ ਬਚਾਓ ਸੰਘਰਸ਼ ਕਮੇਟੀ ਸੰਘੇੜਾ’ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਸਮਰਥਕ ਪੰਚਾਇਤੀ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜ ਪ੍ਰਧਾਨ …
Read More »ਸੰਸਦ ਦਾ ਸੈਸ਼ਨ ਬਿਨਾਂ ਪ੍ਰਸ਼ਨ ਕਾਲ 18 ਤੋਂ 22 ਤੱਕ ਹੋਵੇਗਾ
ਨਵੀਂ ਦਿੱਲੀ, 2 ਸਤੰਬਰ ਲੋਕ ਸਭਾ ਤੇ ਰਾਜ ਸਭਾ ਦੇ ਸਕੱਤਰੇਤਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੰਸਦ ਦੇ ਦੋਵਾਂ ਸਦਨਾਂ ਦਾ ਸੈਸ਼ਨ 18-22 ਸਤੰਬਰ ਤੱਕ ਬਿਨਾਂ ਪ੍ਰਸ਼ਨ ਕਾਲ ਜਾਂ ਪ੍ਰਾਈਵੇਟ ਮੈਂਬਰ ਬਿਜ਼ਨਸ ਤੋਂ ਹੋਵੇਗਾ। ਸੈਸ਼ਨ ਦੀਆਂ ਪੰਜ ਬੈਠਕਾਂ ਹੋਣਗੀਆਂ ਤੇ ਮੈਂਬਰਾਂ ਨੂੰ ਵੱਖਰੇ ਤੌਰ ’ਤੇ ਪ੍ਰੋਵਿਜ਼ਨਲ ਕੈਲੰਡਰ ਬਾਰੇ ਜਾਣੂ ਕਰਵਾ ਦਿੱਤਾ …
Read More »ਬਰਨਾਲਾ ’ਚ ਕਾਰ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ, ਹਿਸਾਰ ਦੇ 4 ਵਿਅਕਤੀਆਂ ਦੀ ਮੌਤ
ਪਰਸ਼ੋਤਮ ਬੱਲੀ ਬਰਨਾਲਾ, 1 ਸਤੰਬਰ ਅੱਜ ਇਥੇ ਸਵੇਰੇ ਬਰਨਾਲਾ-ਲੁਧਿਆਣਾ ਰਾਜ ਮਾਰਗ ‘ਤੇ ਹਾਦਸੇ ਵਿੱਚ ਹਿਸਾਰ ਦੇ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ ਅੰਕਿਤ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਕਾਰ ਵਿੱਚ ਸਵਾਰ …
Read More »ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ …
Read More »2000 ਰੁਪਏ ਦੇ 93 ਫ਼ੀਸਦ ਨੋਟ ਵਾਪਸ ਆਏ: ਆਰਬੀਆਈ
ਮੁੰਬਈ, 1 ਸਤੰਬਰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਕਿਹਾ ਹੈ ਕਿ 2,000 ਰੁਪਏ ਦੇ ਕੁੱਲ 93 ਫੀਸਦੀ ਨੋਟ ਬੈਂਕਾਂ ਵਿਚ ਵਾਪਸ ਆ ਗਏ ਹਨ। ਆਰਬੀਆਈ ਨੇ 19 ਮਈ, 2023 ਨੂੰ 2,000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਦੇ ਬਿਆਨ ਅਨੁਸਾਰ ਬੈਂਕਾਂ …
Read More »ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ
ਦਰਸ਼ਨ ਸਿੰਘ ਸੋਢੀ ਮੁਹਾਲੀ, 31 ਅਗਸਤ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ …
Read More »ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ
ਮਨੋਜ ਸ਼ਰਮਾ ਬਠਿੰਡਾ, 31 ਅਗਸਤ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ ਪਿੰਡ ਮਹਿਮਾ ਸਰਕਾਰੀ ਵੱਲ ਪਰਤ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਰੱਖਤ ਨਾਲ ਜਾ ਟਕਰਾਇਆ। ਮੌਕੇ ’ਤੇ ਲੋਕਾਂ ਨੇ ਪ੍ਰਧਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ …
Read More »ਮੁਕੇਰੀਆਂ: ਵਿਜੀਲੈਂਸ ਨੇ ਮਾਈਨਿੰਗ ਵਿਭਾਗ ਦਾ ਐਕਸੀਅਨ ਤੇ ਐੱਸਡੀਓ 5 ਲੱਖ ਦੀ ਰਿਸ਼ਵਤ ਲੈਂਦੇ ਕਾਬੂ ਕੀਤੇ
ਜਗਜੀਤ ਸਿੰਘ ਮੁਕੇਰੀਆਂ, 31 ਅਗਸਤ ਵਿਜੀਲੈਂਸ ਬਿਊਰੋ ਨੇ ਦਾਤਾਰਪੁਰ ਨੇੜਲੇ ਪਿੰਡ ਘਗਵਾਲ ਵਿੱਚੋਂ ਮਿੱਟੀ ਚੁੱਕਣ ਲਈ ਜਮ੍ਹਾਂ ਕਰਵਾਈ ਸਰਕਾਰੀ ਫੀਸ ਦੀ ਰਾਇਲਟੀ ਤਬਦੀਲ ਕਰਨ ਦੇ ਮਾਮਲੇ ਵਿੱਚ 5 ਲੱਖ ਦੀ ਰਿਸ਼ਵਤ ਲੈਂਦਿਆਂ ਮਾਈਨਿੰਗ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਐੱਸਡੀਓ ਦਸੂਹਾ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ …
Read More »ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਸ਼ੁੱਕਰਵਾਰ ਤੋਂ ਕਲਮ ਛੋੜ ਹੜਤਾਲ ਲਈ ਬਜ਼ਿੱਦ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 31 ਅਗਸਤ ਰੈਵੇਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਸ਼ੁੱਕਰਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਹ ਸਿਰਫ ਉਸ ਪਟਵਾਰ ਸਰਕਲ ਦੇ ਹੜ੍ਹ ਨਾਲ ਸਬੰਧਤ ਕੰਮ ਕਰਨਗੇ, ਜਿਸ ਵਿੱਚ ਉਹ ਤਾਇਨਾਤ ਹਨ ਅਤੇ ਮਾਲ ਸਰਕਲਾਂ ਵਿੱਚ …
Read More »
Asian Tribune Your Multilingual Newspaper covering World and local news News