Home / Tag Archives: ਦ (page 198)

Tag Archives:

ਡਿਊਟੀ ’ਚ ਅਣਗਹਿਲੀ ਕਾਰਨ ਨੰਗਲ ਦਾ ਐੱਸਡੀਐੱਮ ਮੁਅੱਤਲ

ਜਗਮੋਹਨ ਸਿੰਘ ਰੂਪਨਗਰ, 29 ਅਗਸਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਉਪ ਮੰਡਲ ਨੰਗਲ ਦੇ ਐੱਸਡੀਐੱਮ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਦਿਖਾਉਣ ਦੇ ਦੋਸ਼ ਅਧੀਨ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਚੰਡੀਗੜ੍ਹ ਹੋਵੇਗਾ ਤੇ ਮੁਅੱਤਲੀ ਸਮੇਂ ਦੌਰਾਨ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ …

Read More »

ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

ਸ਼ਗਨ ਕਟਾਰੀਆ ਬਠਿੰਡਾ, 29 ਅਗਸਤ ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ …

Read More »

ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 27 ਅਗਸਤ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (64) ਅੱਜ ਸ਼ਾਮ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ …

Read More »

ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਆਏ ਟੈਕਸ ਨੂੰ ਟਾਂਕਾ ਲਾਉਣ ਵਾਲੇ ‘ਬੁਟੀਕ’

ਚਰਨਜੀਤ ਭੁੱਲਰ ਚੰਡੀਗੜ੍ਹ, 27 ਅਗਸਤ ਪੰਜਾਬ ਸਰਕਾਰ ਨੇ ਟੈਕਸ ਚੋਰੀ ਰੋਕਣ ਲਈ ਹੁਣ ਬੁਟੀਕ ਨਿਸ਼ਾਨੇ ’ਤੇ ਲਏ ਹਨ। ਵਿੱਤ ਮਹਿਕਮੇ ਨੂੰ ਮੁਹੱਲਿਆਂ ਅਤੇ ਘਰਾਂ ਵਿੱਚ ਖੁੱਲ੍ਹੇ ਬੁਟੀਕ ਕੇਂਦਰਾਂ ’ਚ ਟੈਕਸ ਚੋਰੀ ਹੋਣ ਦਾ ਪਤਾ ਲੱਗਿਆ ਹੈ। ਮੁਹਾਲੀ ’ਚ ਇੱਕ ਬੁਟੀਕ ਦੀ ਜਾਂਚ ’ਚ ਸਾਹਮਣੇ ਆਇਆ ਕਿ ਬੁਟੀਕ ਕੇਂਦਰਾਂ ਵੱਲੋਂ ਵੱਡੀ …

Read More »

ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੇ ਚੈੱਕ ਸੌਂਪੇ

ਜਸਵੰਤ ਜੱਸ/ਭਾਰਤ ਭੂਸ਼ਨ ਆਜ਼ਾਦ ਫਰੀਦਕੋਟ/ਕੋਟਕਪੂਰਾ, 27 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਦੇ ਪਿੰਡ ਸਿਰਸੜੀ ਵਿੱਚ ਪੁੱਜ ਕੇ ਪਿਛਲੇ ਦਿਨੀਂ ਲੱਦਾਖ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਸ਼ਹੀਦ ਹੋਏ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਪੀੜਤ ਪਰਿਵਾਰ ਨਾਲ ਦੁੱਖ …

Read More »

ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ

ਰਾਜਨ ਮਾਨ ਰਮਦਾਸ, 26 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ …

Read More »

6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਭਾਕਿਯੂ (ਏਕਤਾ-ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ

ਲਖਵੀਰ ਸਿੰਘ ਚੀਮਾ ਟੱਲੇਵਾਲ , 26 ਅਗਸਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਸੂਬਾਈ ਸਿੱਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ “ਨਸ਼ਿਆਂ ਦੀ ਮਹਾਂਮਾਰੀ- ਦੋਸ਼ੀ ਕੌਣ” ਕਿਤਾਬ ਦੀਆਂ 2500 ਕਾਪੀਆਂ …

Read More »

ਮਹਿਬੂਬਾ ਦੀ ਧੀ ਨੂੰ ਰੈਗੂਲਰ ਪਾਸਪੋਰਟ ਜਾਰੀ

ਸ੍ਰੀਨਗਰ, 25 ਅਗਸਤ ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਸੁਪਰੀਮੋ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੂੰ ਅੱਜ ਇੱਥੇ ਦਸ ਸਾਲ ਦੀ ਵੈਧਤਾ ਵਾਲਾ ਰੈਗੂਲਰ ਪਾਸਪੋਰਟ ਜਾਰੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਤਿਜਾ ਨੇ ਜੰਮੂ ਕਸ਼ਮੀਰ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰ ਕੇ ਕਿਸੇ ਵੀ ਦੇਸ਼ ਦੀ …

Read More »

ਪ੍ਰੀਗੋਜ਼ਿਨ ਦੀ ਮੌਤ ਪਿੱਛੇ ਰੂਸ ਦਾ ਹੱਥ ਨਹੀਂ: ਕਰੈਮਲਿਨ

ਮਾਸਕੋ, 25 ਅਗਸਤ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਜਹਾਜ਼ ਹਾਦਸੇ ਪਿੱਛੇ ਰੂਸ ਦਾ ਹੱਥ ਹੋਣ ਦੇ ਦੋਸ਼ਾਂ ਨੂੰ ਅੱਜ ਰੱਦ ਕਰ ਦਿੱਤਾ। ਇਸ ਹਾਦਸੇ ਵਿੱਚ ਨਿੱਜੀ ਫੌਜੀ ਵੈਗਨਰ ਗਰੁੱਪ ਦੇ ਮੁਖੀ ਯੇਵਜਨੀ ਪ੍ਰੀਗੋਜ਼ਿਨ ਦੀ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਦਸ ਲੋਕ ਮਾਰੇ ਗਏ ਸਨ। ਪ੍ਰੀਗੋਜ਼ਿਨ …

Read More »

ਪੰਜਾਬ ਦੇ ਦਰਿਆਵਾਂ ਵਿੱਚ ਆਇਆ ਹੈਰੋਇਨ ਦਾ ਹੜ੍ਹ

ਦਵਿੰਦਰ ਪਾਲ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਦਰਿਆਵਾਂ ਵਿੱਚ ਆਏ ਹੜ੍ਹਾਂ ਦਾ ਲਾਹਾ ਲੈ ਰਹੇ ਨਸ਼ਾ ਤਸਕਰਾਂ ਨੇ ਪੰਜਾਬ ਪੁਲੀਸ ਤੇ ਬੀਐਸਐਫ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਹਨ। ਸੂਬੇ ’ਚੋਂ ਲੰਘਦੇ ਦੋ ਵੱਡੇ ਦਰਿਆਵਾਂ ਰਾਵੀ ਤੇ ਸਤਲੁਜ ਵਿੱਚ ਪਾਣੀ ਚੜ੍ਹਨ ਕਰਕੇ ਨਸ਼ਾ ਤਸਕਰਾਂ ਦਾ ਕੰਮ ਹੋਰ ਸੌਖਾ ਹੋ ਗਿਆ ਹੈ। ਸੂਬਾਈ …

Read More »