Amritsar Firing News : ਅੰਮ੍ਰਿਤਸਰ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਮਾਮਲਾ ਦਿਹਾਤੀ ਪੁਲਿਸ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੱਲੋਦੀਨ (ਖਤਰਾਈ ਕਲਾਂ) ਦਾ ਹੈ। ਮਿਲੀ …
Read More »Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ | Raja Warring challenges SC commission, says
Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ( Raja Warring )ਨੇ ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ (Jasbir Singh Garhi ) ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਕਮਿਸ਼ਨ ਵੱਲੋਂ ਤਲਬ ਕੀਤੇ ਜਾਣ ਦੇ ਬਾਵਜੂਦ ਰਾਜਾ ਵੜਿੰਗ ਨੇ ਸਪੱਸ਼ਟ ਕਰ …
Read More »ਪੰਜਾਬ ‘ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ ‘ਤੇ…
Amritsar News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਵਧਦੀਆਂ ਅਪਰਾਧਿਕ ਘਟਨਾਵਾਂ ਨੇ ਸਥਾਨਕ ਲੋਕਾਂ ਵਿੱਚ ਚਿੰਤਾ ਵਧਾ ਦਿੱਤੀ ਹੈ। ਐਤਵਾਰ ਰਾਤ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਵੈਰੋਵਾਲ ਰੋਡ ‘ਤੇ ਇੱਕ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਰ …
Read More »ਗ੍ਰਹਿ ਸਕੱਤਰ ਦੀ ਹੋਈ ਛੁੱਟੀ; ਵਿਭਾਗਾਂ ਦੀ ਇੰਝ ਕੀਤੀ ਗਈ ਵੰਡ…
Chandigarh News: ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ (Home Secretary) ਮਨਦੀਪ ਸਿੰਘ ਬਰਾੜ (ਆਈ.ਏ.ਐਸ.) ਦੇ 13 ਜੂਨ ਤੋਂ 28 ਜੂਨ, 2026 ਤੱਕ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਦੇ ਅਧੀਨ ਮਹੱਤਵਪੂਰਨ ਵਿਭਾਗਾਂ ਦੀ ਅਸਥਾਈ ਵੰਡ ਕਰ ਦਿੱਤੀ ਹੈ। ਮੁੱਖ ਸਕੱਤਰ ਐਚ.ਰਾਜੇਸ਼ ਪ੍ਰਸਾਦ ਵੱਲੋਂ ਜਾਰੀ ਹੁਕਮਾਂ ਅਨੁਸਾਰ, ਗ੍ਰਹਿ, ਪੁਲਿਸ, …
Read More »Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ
Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਖੂਹ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਹੁਣ ਤੱਕ ਅੱਠ ਲੋਕਾਂ ਦੀਆਂ ਲਾਸ਼ਾਂ ਕੂਏਂ ਵਿੱਚੋਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ। ਮ੍ਰਿਤਕਾਂ ਦੀ …
Read More »Jalandhar ਦੇ ਨੌਜਵਾਨ ਦੀ ਗ੍ਰੀਸ ਵਿਖੇ ਦਰਦਨਾਕ ਹਾਦਸੇ ‘ਚ ਮੌਤ , ਪਰਿਵਾਰ ਨਾਲ ਘੁੰਮਣ ਗਿਆ ਸੀ ਤਿਲਕ ਰਾਜ ਲੱਲੀ
Jalandhar youth Death in Greece : ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਕਲਾਂ ਦੇ ਵਸਨੀਕ ਅਤੇ ਇੰਗਲੈਂਡ ਦੇ ਸਥਾਈ ਨਾਗਰਿਕ ਨਰੰਜਨ ਦਾਸ ਦੇ ਪੁੱਤਰ ਤਿਲਕ ਰਾਜ ਲੱਲੀ ਦੀ ਗ੍ਰੀਸ ਵਿੱਚ ਇੱਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਨਾਲ ਗ੍ਰੀਸ ਦੀ ਯਾਤਰਾ ‘ਤੇ ਗਏ ਹੋਏ ਸਨ। ਇਸ ਹਾਦਸੇ ਵਿੱਚ ਉਨ੍ਹਾਂ …
Read More »Jalandhar ‘ਚ ANTF ਦੀ ਵੱਡੀ ਕਾਰਵਾਈ, 330 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
Jalandhar News : ਜਲੰਧਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ANTF ਜਲੰਧਰ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ …
Read More »ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦਰਅਸਲ, ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ’ਤੇ ਭਾਰਤੀ ਪੁਲਿਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਹਰਮਨਬੀਰ ਸਿੰਘ (ਆਈ. ਪੀ. ਐੱਸ., 2010 ਬੈਚ) ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ …
Read More »ਮਨੋਰੰਜਨ ਜਗਤ ‘ਚ ਮੱਚੀ ਹਲਚਲ, ਮਸ਼ਹੂਰ ਮਾਡਲ ਗ੍ਰਿਫ਼ਤਾਰ; ਬੈਗ ਵਿੱਚੋਂ ਮਿਲਿਆ 11.8 ਕਰੋੜ ਰੁਪਏ ਦਾ ਗਾਂਜਾ…
Famous Model Arrested: ਮਨੋਰੰਜਨ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮੁੰਬਈ ਹਵਾਈ ਅੱਡੇ ‘ਤੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਮਸ਼ਹੂਰ ਮਾਡਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਰਅਸਲ, ਪਿਛਲੇ ਸਾਲ ਦੇ “ਮਿਸਿਜ਼ ਕੇਰਲ” ਮੁਕਾਬਲੇ ਵਿੱਚ ਉਪ ਜੇਤੂ ਰਹੀ …
Read More »Chandigarh News: ਚੰਡੀਗੜ੍ਹ ‘ਚ ਵੱਡੀ ਵਾਰਦਾਤ, PGI ਨੇੜੇ ਮੈਡੀਕਲ ਸਟੋਰ ‘ਤੇ ਅੰਨ੍ਹੇਵਾਹ ਫਾਇਰਿੰਗ: 1 ਸਕਿੰਟ ‘ਚ ਚਲਾਈਆਂ 13 ਗੋਲੀਆਂ; ਕੈਸ਼ੀਅਰ ਦੀ ਮੌਕੇ ‘ਤੇ ਮੌਤ…
Chandigarh News: ਚੰਡੀਗੜ੍ਹ ਵਿੱਚ ਸ਼ਨੀਵਾਰ ਦੁਪਹਿਰ ਨੂੰ ਪੀਜੀਆਈ ਨੇੜੇ ਸੈਕਟਰ-11 ਵਿੱਚ ਇੱਕ ਮੈਡੀਕਲ ਸਟੋਰ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। ਐਕਟਿਵਾ ‘ਤੇ ਸਵਾਰ 3 ਹਮਲਾਵਰਾਂ ਨੇ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ, ਕਈ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਹਮਲਾਵਰ …
Read More »
Asian Tribune Your Multilingual Newspaper covering World and local news News