Home / Tag Archives: ਦ (page 200)

Tag Archives:

ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …

Read More »

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …

Read More »

ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ

ਚੰਡੀਗੜ੍ਹ, 17 ਅਗਸਤ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। The …

Read More »

ਬਿਆਸ ਦਰਿਆ ਨੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕੀਤਾ

ਦਵਿੰਦਰ ਸਿੰਘ ਭੰਗੂ ਰਈਆ, 16 ਅਗਸਤ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਕਾਰਨ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦਾ ਨਿਸ਼ਾਨ ਪਾਰ ਕਰ ਗਿਆ ਹੈ ਤੇ ਨੇੜਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਢਿਲਵਾਂ, ਧਾਲੀਵਾਲ ਬੇਟ ਇਲਾਕੇ ਵਿੱਚ ਦਰਿਆ ਨਾਲ ਲਗਦੇ ਖੇਤਾਂ ਵਿੱਚ ਪਾਣੀ ਦਾ …

Read More »

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐੱਮਐੱਨਸੀ ’ਚ ਚੋਣ, ਅਰੋੜਾ ਨੇ ਲੈਪਟਾਪ ਦੇ ਕੇ ਕੀਤਾ ਸਨਮਾਨ

ਚੰਡੀਗੜ੍ਹ, 16 ਅਗਸਤ ਮਲਟੀ-ਨੈਸ਼ਨਲ ਕੰਪਨੀ (ਐੱਮਐੱਨਸੀ) ਲਈ ਚੁਣੇ ਜਾਣ ’ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐੱਚਸੀਐੱਲ ਦੇ …

Read More »

ਆਜ਼ਾਦੀ ਦਿਹਾੜਾ: ਤਿਰੰਗੇ ਦੇ ਰੰਗ ਵਿੱਚ ਰੰਗੀ ਦਿੱਲੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਗਸਤ ਕੌਮੀ ਰਾਜਧਾਨੀ ਦਿੱਲੀ ’ਚ 77ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਭਲਕੇ ਲਾਲ ਕਿਲੇ ’ਤੇ ਕੌਮੀ ਸਮਾਗਮ ਤੋਂ ਇਲਾਵਾ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ, ਨਵੀਂ ਦਿੱਲੀ ਨਗਰ ਪਰਿਸ਼ਦ ਤੇ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣੇ ਹਨ। ਜਿਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। …

Read More »

ਸਦਭਾਵਨਾ ਤੇ ਭਾਈਚਾਰਾ ਕਾਇਮ ਰੱਖਣ ਦੀ ਲੋੜ: ਰਾਸ਼ਟਰਪਤੀ

* ਔਰਤਾਂ ਦੀ ਮਜ਼ਬੂਤੀ, ਜੀ20 ਸੰਮੇਲਨ, ਮਹਿੰਗਾਈ, ਜਲਵਾਯੂ ਤਬਦੀਲੀ, ਵਿੱਤੀ ਚੁਣੌਤੀਆਂ ਸਣੇ ਕਈ ਮੁੱਦਿਆਂ ਦਾ ਜ਼ਿਕਰ ਕੀਤਾ ਨਵੀਂ ਦਿੱਲੀ, 14 ਅਗਸਤ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਵੱਖ-ਵੱਖ ਪਛਾਣਾਂ ਹੋਣ ਦੇ ਬਾਵਜੂਦ ਸਾਰੇ ਭਾਰਤੀ ਨਾਗਰਿਕਾਂ ਕੋਲ ਦੇਸ਼ ਵਿਚ ਬਰਾਬਰ ਮੌਕੇ ਤੇ ਹੱਕ ਹਨ, ਨਾਲ ਹੀ ਸਾਰਿਆਂ ਦੇ ਫ਼ਰਜ਼ ਵੀ …

Read More »

ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹਰਜੀਤ ਸਿੰਘ ਪਰਮਾਰ ਬਟਾਲਾ, 15 ਅਗਸਤ ਇੱਥੋਂ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਕੁੱਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ …

Read More »

ਸਿਰਸਾ: ਨੁਕਸਾਨੀਆਂ ਫ਼ਸਲਾਂ ਦੇ ਬੀਮੇ ਕਲੇਮ ਤੇ ਮੁਆਵਜ਼ੇ ਲਈ ਔਰਤਾਂ ਦਾ ਧਰਨਾ, 4 ਕਿਸਾਨ 12 ਦਿਨ ਤੋਂ ਟੈਂਕੀ ’ਤੇ

ਪ੍ਰਭੂ ਦਿਆਲ ਸਿਰਸਾ, 14 ਅਗਸਤ ਇਥੋਂ ਦੇ ਪਿੰਡ ਨਰਾਇਣ ਖੇੜਾ ’ਚ ਨੁਕਸਾਨੀਆਂ ਫ਼ਸਲਾਂ ਦੇ ਬੀਮਾ ਕਲੇਮ ਤੇ ਮੁਆਵਜ਼ੇ ਲਈ ਕਿਸਾਨਾਂ ਦਾ ਧਰਨਾ ਜਿਥੇ ਜਾਰੀ ਹੈ, ਉਥੇ ਹੀ ਚਾਰ ਕਿਸਾਨ ਟੈਂਕੀ ’ਤੇ ਚੜ੍ਹੇ ਹੋਏ ਹਨ। ਧਰਨੇ ’ਚ ਦਰਜਨਾਂ ਪਿੰਡਾਂ ਦੀਆਂ ਮਹਿਲਾਵਾਂ ਵੱਡੀ ਗਿਣਤੀ ’ਚ ਸ਼ਿਰਕਤ ਕਰ ਰਹੀਆਂ ਹਨ। ਧਰਨੇ ’ਤੇ ਬੈਠੇ …

Read More »

ਪੰਜਾਬ ’ਚ ਅਤਿਵਾਦੀ ਸਾਜ਼ਿਸ਼ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਚੰਡੀਗੜ੍ਹ, 14 ਅਗਸਤ ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਅੱਜ ਸੂਬੇ ਵਿੱਚ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ …

Read More »