ਪੈਰਿਸ, 12 ਅਗਸਤ ਫਰਾਂਸ ਦੀ ਰਾਜਧਾਨੀ ਪੈਰਿਸ ’ਚ ਸਥਿਤ ਆਈਫਲ ਟਾਵਰ ਤੇ ਉਸ ਦੇ ਨੇੜਲੇ ਇਲਾਕਿਆਂ ਨੂੰ ਬੰਬ ਧਮਾਕੇ ਦੀ ਧਮਕੀ ਮਿਲਣ ਮਗਰੋਂ ਅੱਜ ਖਾਲੀ ਕਰਵਾ ਲਿਆ ਗਿਆ ਹੈ। ਇਹ ਜਾਣਕਾਰੀ ਅਖਬਾਰ ਲਾ ਪੈਰੀਸੀਅਨ ਵੱਲੋਂ ਪੁਲੀਸ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਗਈ ਹੈ। ਇਸੇ ਦੌਰਾਨ ਬੰਬ ਨਸ਼ਟ ਕਰਨ ਵਾਲੇ ਮਾਹਿਰਾਂ …
Read More »ਵਿਰੋਧੀਆਂ ਦੀ ਆਵਾਜ਼ ਦਬਾ ਰਹੀ ਹੈ ਹਾਕਮ ਧਿਰ: ਅਧੀਰ ਰੰਜਨ
ਨਵੀਂ ਦਿੱਲੀ, 12 ਅਗਸਤ ਸੰਸਦ ਦੇ ਹੇਠਲੇ ਸਦਨ ’ਚੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਭਾਜਪਾ ਵੱਖ ਵੱਖ ਢੰਗਾਂ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਉਹ …
Read More »ਆਈਪੀਸੀ, ਸੀਆਰਪੀਸੀ ਤੇ ਆਈਈਏ ਦੀ ਥਾਂ ਲੈਣ ਵਾਲੇ ਤਿੰਨ ਬਿੱਲ ਲੋਕ ਸਭਾ ’ਚ ਪੇਸ਼
ਨਵੀਂ ਦਿੱਲੀ, 11 ਅਗਸਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਰਤਾਨਵੀ ਬਸਤੀਵਾਦ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਇੰਡੀਅਨ ਐਵੀਡੈਂਸ ਐਕਟ ਨੂੰ ਬਦਲਣ ਲਈ ਲੋਕ ਸਭਾ ਵਿਚ ਤਿੰਨ ਨਵੇਂ ਬਿੱਲ ਪੇਸ਼ ਕੀਤੇ ਅਤੇ ਕਿਹਾ ਕਿ ਹੁਣ ਦੇਸ਼-ਧ੍ਰੋਹ ਦੇ ਕਾਨੂੰਨ ਨੂੰ ਪੂਰੀ ਤਰ੍ਹਾਂ ਖਤਮ ਕੀਤਾ …
Read More »ਮੋਗਾ ’ਚ ਬਜ਼ੁਰਗ ਦੀ ਹੱਤਿਆ ਮਾਮਲੇ ’ਚ ਗੈਂਗਸਟਰ ਤੇ ਸ਼ੂਟਰ ਗੋਪੀ ਡੱਲੇਵਾਲੀਆ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਗਸਤ ਮੋਗਾ ਪੁਲੀਸ ਤੇ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਸਾਂਝੇ ਅਪਰੇਸ਼ਨ ਵਿਚ ਗੈਂਗਸਟਰ ਤੇ ਨਾਮੀ ਸ਼ੂਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਇਥੇ ਬੀਤੇ ਮਹੀਨੇ ਦੀ 16 ਜੁਲਾਈ ਨੂੰ ਬਜ਼ੁਰਗ ਦੀ ਘਰ ਅੰਦਰ ਵੜ੍ਹਕੇ ਗੋਲੀ ਨਾਲ ਹੱਤਿਆ ਦੋਸ਼ ਹੇਠ ਗ੍ਰਿਫ਼ਤਾਰ ਕੀਤਾ …
Read More »ਦਿੱਲੀ ਨਗਰ ਨਿਗਮ ਦੇ ਸਕੂਲ ਦੇ 24 ਵਿਦਿਆਰਥੀ ਗੈਸ ਲੀਕ ਹੋਣ ਕਾਰਨ ਬੇਹੋਸ਼ ਤੇ ਬਿਮਾਰ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ ਕਾਰਨ ਬਿਮਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੇ ਸੀਨੀਅਰ ਹਸਪਤਾਲ ’ਚ 19 ਵਿਦਿਆਰਥੀਆਂ ਨੂੰ ਤੁਰੰਤ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ, ਜਦੋਂ ਕਿ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਔਰਤ ਦੇ ਕਤਲ ਦੇ ਦੋਸ਼ ’ਚ ਮਾਸੜ ਤੇ ਭਰਾ ਗ੍ਰਿਫ਼ਤਾਰ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਅਗਸਤ ਸੰਗਰੂਰ ਜ਼ਿਲ੍ਹਾ ਪੁਲੀਸ ਨੇ ਥਾਣਾ ਚੀਮਾ ਦੇ ਇਲਾਕੇ ਵਿਚ ਮਿਲੀ ਅਣਪਛਾਤੀ ਔਰਤ ਦੀ ਲਾਸ਼ ਦੀ ਸਨਾਖ਼ਤ ਕਰਕੇ ਕਤਲ ਦਾ ਮਾਮਲਾ ਹਫ਼ਤੇ ਦੇ ਅੰਦਰ ਸੁਲਝਾ ਲਿਆ ਹੈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਮ੍ਰਿਤਕਾ ਦੇ ਮਾਸੜ ਅਤੇ ਭਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਸਮੇਂ …
Read More »ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ
ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …
Read More »ਭਵਾਨੀਗੜ੍ਹ: ਮੀਤ ਹੇਅਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਪਾਣੀ ਦੀ ਸਿੰਜਾਈ ਲਈ ਵਰਤੋਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 10 ਅਗਸਤ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚਹਿਲਾਂ ਪੱਤੀ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਹੋਏ ਪਾਣੀ ਨਾਲ ਖੇਤਾਂ ਦੀ ਸਿੰਜਾਈ ਲਈ ਵਰਤੋਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਮੰਤਰੀ ਨੇ ਦੱਸਿਆ ਕਿ ਤਕਰੀਬਨ 1 ਕਰੋੜ 54 ਲੱਖ …
Read More »ਮਾਨਸਾ ਦੇ ਟਰੱਕ ਚਾਲਕ ਨੇ ਬਿਹਾਰ ’ਚ ਖ਼ੁਦਕੁਸ਼ੀ ਕੀਤੀ
ਬਕਸਰ, 10 ਅਗਸਤ ਬਿਹਾਰ ਦੇ ਬਕਸਰ ਜ਼ਿਲ੍ਹੇ ਵਿੱਚ ਅੱਜ ਪੰਜਾਬ ਦੇ 40 ਸਾਲਾ ਡਰਾਈਵਰ ਦੀ ਟਰੱਕ ਅੰਦਰੋਂ ਲਾਸ਼ ਮਿਲੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਜਗਜੀਤ ਸਿੰਘ ਦੀ ਲਾਸ਼ ਚੌਸਾ ਬਲਾਕ ਵਿੱਚ ਨਿਰਮਾਣ ਅਧੀਨ ਪਾਵਰ ਪਲਾਂਟ ਨੇੜੇ ਖੜ੍ਹੇ ਟਰੱਕ ਦੇ ਅੰਦਰ ਰਾਡ ਨਾਲ ਲਟਕਦੀ ਮਿਲੀ। ਪੁਲੀਸ ਮੁਤਾਬਕ ਜਗਜੀਤ ਦਾ ਕਲੀਨਰ …
Read More »ਨਾਇਜਰ ਸੰਕਟ: ਫਰਾਂਸ ਵੱਲੋਂ ਫਰਾਂਸੀਸੀ ਤੇ ਯੂਰੋਪੀ ਨਾਗਰਿਕਾਂ ਨੂੰ ਕੱਢਣ ਦੀ ਤਿਆਰੀ
ਨਿਆਮੀ (ਨਾਇਜਰ), 1 ਅਗਸਤ ਨਾਇਜਰ ਦੇ ਫੌਜੀ ਤਖਤਾ ਪਲਟ ਨੂੰ ਬਾਗ਼ੀ ਸੈਨਿਕਾਂ ਵੱਲੋਂ ਸ਼ਾਸਿਤ ਤਿੰਨ ਪੱਛਮੀ ਅਫਰੀਕੀ ਮੁਲਕਾਂ ਦਾ ਸਮਰਥਨ ਮਿਲਣ ਮਗਰੋਂ ਫਰਾਂਸ ਅੱਜ ਉਥੋਂ (ਨਾਇਜਰ) ਵਿੱਚੋਂ ਫਰਾਂਸੀਸੀ ਤੇ ਯੂਰੋਪੀ ਨਾਗਰਿਕਾਂ ਨੂੰ ਕੱਢਣ ਦੀ ਤਿਆਰੀ ਵਿੱਚ ਜੁਟ ਗਿਆ ਹੈ। ਉਸ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਇੱਕ ਛੋਟੇ …
Read More »
Asian Tribune Your Multilingual Newspaper covering World and local news News