ਵਾਸ਼ਿੰਗਟਨ, 13 ਜੂਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ। ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ …
Read More »ਐੱਨਆਈਏ ਨੇ ਹੁਰੀਅਤ ਆਗੂ ਦੀ ਜਾਇਦਾਦ ਕੁਰਕ ਕੀਤੀ
ਸ੍ਰੀਨਗਰ, 13 ਜੂਨ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ ਫੰਡਿੰਗ ਮਾਮਲੇ ‘ਚ ਹੁਰੀਅਤ ਕਾਨਫਰੰਸ ਦੇ ਨੇਤਾ ਮੁਹੰਮਦ ਅਕਬਰ ਖਾਂਡੇ ਉਰਫ਼ ਅਯਾਜ਼ ਅਕਬਰ ਦੀ ਸ਼ਹਿਰ ਦੇ ਮਲੂਰਾ ਇਲਾਕੇ ‘ਚ ਰਿਹਾਇਸ਼ੀ ਜਾਇਦਾਦ ਕੁਰਕ ਕਰ ਲਈ ਹੈ। ਐੱਨਆਈਏ ਅਧਿਕਾਰੀਆਂ ਨੇ ਖਾਂਡੇ ਦੇ ਇੱਕ ਕਨਾਲ ਅਤੇ 10 ਮਰਲੇ (8,160 ਵਰਗ ਫੁੱਟ) ਵਿੱਚ ਬਣੇ ਮਕਾਨ …
Read More »ਸੰਗਰੂਰ: ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇੜਲੇ ਪਿੰਡ ਖੁਰਾਣਾ ’ਚ 5 ਕੱਚੇ ਅਧਿਆਪਕ ਟੈਂਕੀ ’ਤੇ ਚੜ੍ਹੇ, ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਜਾਮ
ਗੁਰਦੀਪ ਸਿੰਘ ਲਾਲੀ ਸੰਗਰੂਰ, 13 ਜੂਨ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ, ਜਦੋਂ ਕਿ ਬਾਕੀ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ …
Read More »ਐਕੁਆਇਰ ਜ਼ਮੀਨਾਂ ਦਾ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ: ਟਿਕੈਤ
ਗ੍ਰੇਟਰ ਨੋਇਡਾ, 12 ਜੂਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਅੱਜ ਦਾਅਵਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਟਿਕੈਤ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਾਬੌਤਾ-ਜੇਵਰ ਕੱਟ ‘ਤੇ ਅੱਜ ਕਿਸਾਨਾਂ ਵੱਲੋਂ ਕਰਵਾਈ ਮਹਾਪੰਚਾਇਤ ਨੂੰ …
Read More »ਲੋਕਾਂ ਦਾ ਵਿਸ਼ਵਾਸ਼ ‘ਮੇਰੇ ਲਈ ਸਭ ਤੋਂ ਵੱਡਾ ਅਸਾਸਾ’: ਸਚਿਨ ਪਾਇਲਟ
ਦੌਸਾ, 11 ਜੂਨ ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਲਈ ਸਭ ਤੋਂ ਵੱਡਾ ਅਸਾਸਾ ਹੈ। ਪਾਇਲਟ ਨੇ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵਿੱਢੀ ਲੜਾਈ ਜਾਰੀ ਰੱਖਣਗੇ ਤੇ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਪਾਇਲਟ, ਵਸੁੰਧਰਾ ਰਾਜੇ ਦੀ ਅਗਵਾਈ ਵਾਲੀ …
Read More »ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ
ਅਸਤਾਨਾ, 9 ਜੂਨ ਕਜ਼ਾਖ਼ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਅਗਲੇ ਹਫ਼ਤੇ ਰੂਸ ਦੇ ਪੀਟਰਸਬਰਗ ਵਿੱਚ ਹੋਣ ਵਾਲੀ ਸਾਲਾਨਾ ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਰੂਸ ਦੇ ਯੂਕਰੇਨ ਖ਼ਿਲਾਫ਼ ਪਿਛਲੇ ਸਾਲ ਛੇੜੀ ਜੰਗ ਤੋਂ ਪਿੱਛੇ ਹੱਟਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਕਜ਼ਾਖ਼ ਸਰਕਾਰ ਨੇ ਅੱਜ ਇਹ ਬਿਆਨ ਜਾਰੀ ਕੀਤਾ ਹੈ। …
Read More »ਚੋਣ ਕਮਿਸ਼ਨ ਵੱਲੋਂ ਈਵੀਐੱਮਜ਼ ਦੀ ਮੁੱਢਲੀ ਜਾਂਚ ਸ਼ੁਰੂ
ਨਵੀਂ ਦਿੱਲੀ, 9 ਜੂਨ ਆਗਾਮੀ ਲੋਕ ਸਭਾ ਚੋਣਾਂ ਤੇ ਪੰਜ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦੇਸ਼ ਭਰ ਵਿੱਚ ਈਵੀਐੱਮਜ਼ ਤੇ ਪੇਪਰ ਟਰਾਇਲ ਮਸ਼ੀਨਾਂ ਦੀ ਮੁੱਢਲੇ ਪੱਧਰ ‘ਤੇ ਜਾਂਚ ਕਰਨ ਦੀ ਪਹਿਲਕਦਮੀ ਕੀਤੀ ਹੈ। ਸੂਤਰਾਂ ਮੁਤਾਬਿਕ ‘ਮੌਕ ਚੋਣਾਂ’ ਪਹਿਲੇ ਪੜਾਅ ‘ਤੇ ਜਾਂਚ ਅਮਲ ਦਾ ਹਿੱਸਾ ਹਨ। ਚੋਣ …
Read More »ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦੇ ਧੂੰਏਂ ਕਾਰਨ ਨਿਊਯਾਰਕ ਦੀ ਹਵਾ ਦਿੱਲੀ ਤੋਂ ਮਾੜੀ ਹੋਈ
ਹਿਊਸਟਨ, 8 ਜੂਨ ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਅਮਰੀਕਾ ਦੇ ਪੂਰਬੀ ਤੱਟ ਅਤੇ ਮੱਧ ਪੱਛਮ ਵਿੱਚ ਫੈਲ ਗਿਆ, ਜਿਸ ਨਾਲ ਨਿਊਯਾਰਕ ਸਿਟੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਨਿਊਯਾਰਕ ਸਿਟੀ ਵਿੱਚ ਪ੍ਰਦੂਸ਼ਣ ਦਾ ਪੱਧਰ ਦੁਨੀਆ ਦੇ ਵੱਡੇ ਸ਼ਹਿਰਾਂ ਨਾਲੋਂ …
Read More »ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦਾ ਵਾਧਾ
ਨਵੀਂ ਦਿੱਲੀ, 7 ਜੂਨ ਕੈਬਨਿਟ ਨੇ ਵਰ੍ਹਾ 2023-24 ਲਈ ਅੱਜ ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਝੋਨੇ ਦਾ ਸਮਰਥਨ ਮੁੱਲ ਵਧ ਕੇ 2,183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਸਮਰਥਨ ਮੁੱਲ ਵਿੱਚ ਸਭ ਤੋਂ ਵੱਡਾ ਵਾਧਾ ਮੂੰਗੀ ਵਿੱਚ ਕੀਤਾ ਗਿਆ ਹੈ ਜਿਸ …
Read More »ਹੁਸ਼ਿਆਰਪੁਰ: ਪਿੰਡ ਧਰਮਪੁਰਾ ਦੇ ਖੇਤ ਵਿੱਚੋਂ ਬੰਬ ਦਾ ਖੋਲ ਬਰਾਮਦ
ਪੰਜਾਬੀ ਟ੍ਰਿਬਿਊਨ ਵੈਬ ਡੈਸਕ ਹੁਸ਼ਿਆਰਪੁਰ, 7 ਜੂਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਧਰਮਪੁਰਾ ਦੇ ਖੇਤ ਵਿੱਚੋਂ ਪੁਰਾਣੇ ਬੰਬ ਦਾ ਖੋਲ ਬਰਾਮਦ ਹੋਇਆ ਹੈ। ਬੰਬ ਦੇ ਇਸ ਖੋਲ ਬਾਰੇ ਹਲ ਚਲਾਉਂਦੇ ਸਮੇਂ ਪਤਾ ਲੱਗਾ। ਵੇਰਵਿਆਂ ਅਨੁਸਾਰ ਅਤਿੰਦਰਪਾਲ ਸਿੰਘ ਟਰੈਕਟਰ ਰਾਹੀਂ ਖੇਤ ‘ਚ ਹਲ ਚਲਾ ਰਿਹਾ ਸੀ ਤੇ ਬੰਬ ਦਾ …
Read More »
Asian Tribune Your Multilingual Newspaper covering World and local news News