Home / Tag Archives: ਦ (page 224)

Tag Archives:

ਭਾਰਤੀ ਸਰਕਸ ਸਨਅਤ ਦੇ ਪਿਤਾਮਾ ਜੈਮਿਨੀ ਸ਼ੰਕਰਨ ਦਾ ਦੇਹਾਂਤ

ਕੰਨੂਰ, 24 ਅਪਰੈਲ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਨੂੰ ਆਪਣੀ ਜੈਮਿਨੀ ਸਰਕਸ ਰਾਹੀਂ ਮੰਤਰ ਮੁਗਧ ਕਰਨ ਵਾਲੇ ਜੈਮਿਨੀ ਸ਼ੰਕਰਨ ਦਾ ਇੱਥੇ ਐਤਵਾਰ ਰਾਤ ਕੇਰਲਾ ਦੇ ਕੁੰਨੂਰ ਵਿਚ ਦੇਹਾਂਤ ਹੋ ਗਿਆ। ਉਹ 99 ਵਰ੍ਹਿਆਂ ਦੇ ਸਨ। ਦੱਸਣਯੋਗ ਹੈ ਕਿ ਆਪਣੇ ਜ਼ਮਾਨੇ ਦੀ ਮਸ਼ਹੂਰ ਜੈਮਿਨੀ ਸਰਕਸ ਵਿਚ ਮਨੁੱਖਾਂ ਤੇ ਜਾਨਵਰਾਂ ਦੇ ਹੈਰਤਅੰਗੇਜ਼ ਕਰਤੱਬ …

Read More »

ਦੋ ਤੋਂ ਵੱਧ ਬੱਚਿਆਂ ਵਾਲੇ ਵਿਧਾਇਕਾਂ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਇਆ ਜਾਵੇ: ਅਜੀਤ ਪਵਾਰ

ਪੁਣੇ, 24 ਅਪਰੈਲ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਸੀਨੀਅਰ ਆਗੂ ਅਜੀਤ ਪਵਾਰ ਨੇ ਕਿਹਾ ਕਿ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਇੱਥੋਂ ਤੱਕ ਕਿ ਅਜਿਹੇ ਵਿਧਾਇਕਾਂ ਨੂੰ ਵੀ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ …

Read More »

ਨਰੋਦਾ ਗਾਮ ਕੇਸ: ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਦਿੱਤੀ ਜਾਵੇਗੀ ਚੁਣੌਤੀ

ਅਹਿਮਦਾਬਾਦ, 24 ਅਪਰੈਲ ਨਰੋਦਾ ਗਾਮ ਦੰਗਾ ਕੇਸ ਵਿੱਚ ਸਾਰੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗੁਜਰਾਤ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਅਹਿਮਦਾਬਾਦ ਦੀ ਵਿਸ਼ੇਸ਼ ਜਾਂਚ ਟੀਮ ਨਾਲ ਸਬੰਧਿਤ ਕੇਸਾਂ ਦੀ ਸੁਣਵਾਈ ਕਰਨ ਵਾਲੀ ਅਦਾਲਤ …

Read More »

ਬਾਦਲ ਦਾ ਹਾਲ ਜਾਨਣ ਲਈ ਫੋਰਟਿਸ ਪੁੱਜੇ ਸੁਖਬੀਰ ਤੇ ਹਰਸਿਮਰਤ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 23 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ। ਪਿਛਲੇ ਦਿਨੀਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ …

Read More »

ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ

ਕੋਲਕਾਤਾ, 24 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ …

Read More »

ਐੱਨਆਈਏ ਵੱਲੋਂ ਹਿਜ਼ਬੁਲ ਮੁਖੀ ਦੇ ਬੇਟੇ ਦਾ ਘਰ ਕੁਰਕ

ਸ੍ਰੀਨਗਰ, 24 ਅਪਰੈਲ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਇੱਥੇ ਰਾਮਬਾਗ਼ ਇਲਾਕੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਬੇਟੇ ਦਾ ਇੱਕ ਮਕਾਨ ਅੱਜ ਕੁਰਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅਦਾਲਤ ਦੇ ਆਦੇਸ਼ ‘ਤੇ ਘਰ ਕੁਰਕ ਕੀਤਾ ਗਿਆ, ਜੋ ਮਾਲ ਰਿਕਾਰਡ ਵਿੱਚ …

Read More »

ਦੇਸ਼ ’ਚ ਕਰੋਨਾ ਦੇ ਰਿਕਾਰਡ 12193 ਨਵੇਂ ਮਾਮਲੇ ਤੇ 42 ਮੌਤਾਂ

ਨਵੀਂ ਦਿੱਲੀ, 22 ਅਪਰੈਲ ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ ਰਿਕਾਰਡ 12,193 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 67,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲਾਗ ਕਾਰਨ 42 ਹੋਰ ਲੋਕਾਂ ਦੀ ਮੌਤ …

Read More »

ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਵੱਲੋਂ ਅਸਤੀਫ਼ਾ

ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਤੇ ਡਿਪਟੀ ਪ੍ਰਧਾਨ ਮੰਤਰੀ ਡੌਮੀਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਨੌਕਰਸ਼ਾਹਾਂ ਵੱਲੋਂ ਰਾਬ ‘ਤੇ ਕੈਬਨਿਟ ਮੰਤਰੀ ਹੁੰਦਿਆਂ …

Read More »

ਸਿੰਧੂ ਨਦੀ ਜਲ ਸੰਧੀ ਦੁਨੀਆ ਦਾ ਸਭ ਤੋਂ ਪਵਿੱਤਰ ਸਮਝੌਤਾ ਪਰ ਪਾਕਿਸਤਾਨ ਪ੍ਰਾਜੈਕਟਾਂ ’ਚ ਵਿਘਨ ਪਾ ਰਿਹੈ: ਜਲ ਮੰਤਰੀ

ਨਵੀਂ ਦਿੱਲੀ, 22 ਅਪਰੈਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਿੰਧੂ ਨਦੀ ਜਲ ਸੰਧੀ ਦੁਨੀਆਂ ਦੇ ਸਭ ਤੋਂ ਪਵਿੱਤਰ ਸਮਝੌਤਿਆਂ ਵਿੱਚੋਂ ਇੱਕ ਹੈ ਪਰ ਪਾਕਿਸਤਾਨ ਵੱਲੋਂ ਬੇਬੁਨਿਆਦ ਅਤੇ ਤੱਥਹੀਣ ਗੱਲਾਂ ਕਰਕੇ ਇਸ ਦੇ ਪ੍ਰਾਜੈਕਟਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਵੱਲੋਂ ਸਿੱਧੀਆਂ ਤਿੰਨ ਜੰਗਾਂ …

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ, 22 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਟੈਲੀਫੋਨ ਕਰਕੇ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ। ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ …

Read More »