ਨਵੀਂ ਦਿੱਲੀ, 19 ਜਨਵਰੀ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, …
Read More »ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ
ਚੰਡੀਗੜ੍ਹ, 19 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ …
Read More »ਯੂਕਰੇਨ: ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਗ੍ਰਹਿ ਮੰਤਰੀ ਸਣੇ 18 ਮੌਤਾਂ
ਕੀਵ, 18 ਜਨਵਰੀ ਰਾਜਧਾਨੀ ਕੀਵ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 18 ਵਿਅਕਤੀਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਤਿੰਨ ਬੱਚੇ ਸ਼ਾਮਲ ਹਨ। ਯੂਕਰੇਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਯੂਕਰੇਨ ਦੇ ਰਾਸ਼ਟਰੀ ਪੁਲੀਸ ਮੁਖੀ ਨੇ ਕਿਹਾ ਕਿ ਗ੍ਰਹਿ ਮੰਤਰੀ ਦੇਨਿਸ ਮੋਨਾਸਤਿਰਸਕੀ, ਉਪ ਗ੍ਰਹਿ ਮੰਤਰੀ ਯੇਵਗੇਨ ਯੇਸੇਨਿਨ ਅਤੇ ਗ੍ਰਹਿ ਮੰਤਰਾਲੇ …
Read More »ਡੇਰਾਬੱਸੀ ਵਸਨੀਕ ਬਜ਼ੁਰਗ ਮਹੰਤ ਦਵਾਰਕਾ ਦਾਸ ਦੀ ਨਿਕਲੀ ਪੰਜ ਕਰੋੜ ਰੁਪਏ ਦੀ ਲਾਟਰੀ
ਹਰਜੀਤ ਸਿੰਘ ਡੇਰਾਬੱਸੀ, 18 ਜਨਵਰੀ ਇਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਦੇ ਰਹਿਣ ਵਾਲੇ ਮਹੰਤ ਦਵਾਰਕਾ ਦਾਸ ਦੀ ਪੰਜ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। 88 ਸਾਲਾਂ ਦੇ ਮਹੰਤ ਦਵਾਰਕਾ ਦਾਸ ਨੇ ਜ਼ੀਰਕਪੁਰ ਤੋਂ ਕੁੱਝ ਦਿਨ ਪਹਿਲਾਂ ਲੋਹੜੀ ਬੰਪਰ ਖਰੀਦਿਆ ਸੀ। ਲਾਟਰੀ ਨਿਕਲਣ ਮਗਰੋਂ ਉਨ੍ਹਾਂ ਦੇ ਪਾਰਿਵਾਰ ਅਤੇ ਪਿੰਡ ‘ਚ ਖੁਸ਼ੀ …
Read More »ਪਾਕਿਸਤਾਨ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ
ਇਸਲਾਮਾਬਾਦ, 17 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ‘ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ‘ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ …
Read More »ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ
ਮੈਲਬਰਨ, 17 ਜਨਵਰੀ ਆਸਟਰੇਲੀਆ ਦੇ ਕੈਨਬਰਾ ਵਿੱਚ ਕਾਰ ਹਾਦਸੇ ਵਿੱਚ ਪੰਜਾਬ ਦੇ 21 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਨਾਲ ਚੋਪੜਾ, ਜਿਸ ਕੋਲ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਸੀ, ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਪਿਛਲੇ ਹਫ਼ਤੇ ਕੈਨਬਰਾ ਵਿੱਚ ਵਿਲੀਅਮ ਹੋਵਲ ਡਰਾਈਵ ‘ਤੇ ਟਰੱਕ ਨਾਲ …
Read More »ਸਾਲ 2022 ’ਚ ਚੀਨ ਦੀ ਆਰਥਿਕ ਵਿਕਾਸ ਦਰ 3% ਰਹੀ, 50 ਸਾਲਾਂ ’ਚ ਦੂਜੀ ਵਾਰ ਅਜਿਹਾ ਹੋਇਆ
ਪੇਈਚਿੰਗ, 17 ਜਨਵਰੀ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪਿਛਲੇ ਸਾਲ ਲਾਈਆਂ ਗਈਆਂ ਪਾਬੰਦੀਆਂ ਅਤੇ ਰੀਅਲ ਅਸਟੇਟ ਖੇਤਰ ਵਿਚ ਆਈ ਮੰਦੀ ਕਾਰਨ ਚੀਨ ਦੀ ਆਰਥਿਕ ਵਿਕਾਸ ਦਰ 2022 ਵਿਚ ਤਿੰਨ ਫੀਸਦੀ ‘ਤੇ ਆ ਗਈ ਹੈ। ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਵਿੱਚ ਇਹ 50 ਸਾਲਾਂ ਵਿੱਚ ਦੂਜੀ ਸਭ ਤੋਂ ਘੱਟ …
Read More »ਰਿਮੋਟ ਵੋਟਿੰਗ ਮਸ਼ੀਨ ’ਤੇ ਸਿਆਸੀ ਦਲਾਂ ਨਾਲ ਚੋਣ ਕਮਿਸ਼ਨ ਦਾ ਵਿਚਾਰ-ਵਟਾਂਦਰਾ ਸ਼ੁਰੂ
ਨਵੀਂ ਦਿੱਲੀ, 16 ਜਨਵਰੀ ਪਰਵਾਸੀ ਮਜ਼ਦੂਰਾਂ ਲਈ ਰਿਮੋਟ ਵੋਟਿੰਗ ਮਸ਼ੀਨਾਂ ਸ਼ੁਰੂ ਕਰਨ ਦੀ ਤਜਵੀਜ਼ ਦਾ ਵੱਖ-ਵੱਖ ਪਾਰਟੀਆਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਚੋਣ ਕਮਿਸ਼ਨ ਨੇ ਅੱਜ ਇਸ ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਵਿਸ਼ੇ ‘ਤੇ ਵੱਖ-ਵੱਖ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਟਿੱਪਣੀ ਤੋਂ ਬਾਅਦ ਕਮਿਸ਼ਨ ਸਿਆਸੀ …
Read More »ਕਾਂਗਰਸ ਦੀ ਭਾਰਤ ਜੋੜੇ ਯਾਤਰਾ ਆਦਮਪੁਰ ਤੋਂ ਮੁੜ ਸ਼ੁਰੂ, ਉੜਮੁੜ ਟਾਂਡਾ ’ਚ ਰੁਕੇਗੀ ਰਾਤ ਨੂੰ
ਜਲੰਧਰ, 16 ਜਨਵਰੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਪੰਜਾਬ ਦੇ ਆਦਮਪੁਰ ਤੋਂ ਮੁੜ ਸ਼ੁਰੂ ਹੋ ਗਈ ਤੇ ਸੈਂਕੜੇ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਰਾਹੁਲ ਗਾਂਧੀ ਨਾਲ ਪਦਯਾਤਰਾ ਕੀਤੀ। ਕਾਲਾ ਬੱਕਰਾ ਤੋਂ ਸ਼ੁਰੂ ਹੋਈ ਪਦਯਾਤਰਾ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪਾਰਟੀ ਆਗੂ …
Read More »ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ
ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ …
Read More »
Asian Tribune Your Multilingual Newspaper covering World and local news News