ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਆਰਗੈਨਿਕ ਉਤਪਾਦਾਂ ਤੇ ਬੀਜਾਂ ਅਤੇ ਇਨ੍ਹਾਂ ਦੀ ਬਰਾਮਦ ਨੂੰ ਹੱਲਾਸ਼ੇਰੀ ਦੇਣ ਲਈ ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ। ਬਹੁ-ਰਾਜੀ ਸਹਿਕਾਰੀ ਸਭਾ ਕਾਨੂੰਨ, 2002 ਤਹਿਤ ਕੌਮੀ ਪੱਧਰ ‘ਤੇ ਸਹਿਕਾਰੀ ਆਰਗੈਨਿਕ ਸਭਾ, ਸਹਿਕਾਰੀ ਬੀਜ ਸਭਾ ਅਤੇ ਸਹਿਕਾਰੀ ਬਰਾਮਦ ਸਭਾ ਦਾ ਰਜਿਸਟ੍ਰੇਸ਼ਨ …
Read More »ਸੀਬੀਜੀ ਪ੍ਰਾਜੈਕਟਾਂ ਵਿੱਚ ਸਾਲਾਨਾ 18 ਲੱਖ ਟਨ ਪਰਾਲੀ ਦੀ ਵਰਤੋਂ ਹੋਵੇਗੀ: ਅਮਨ ਅਰੋੜਾ
ਚੰਡੀਗੜ੍ਹ, 10 ਜਨਵਰੀ ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 18 ਲੱਖ ਟਨ ਪਰਾਲੀ ਦੀ ਵਰਤੋਂ ਕਰਨ …
Read More »ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ
ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਜਨਵਰੀ ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ …
Read More »ਉਪਹਾਰ ਸਿਨੇਮਾ ਅਗਨੀਕਾਂਡ: ਗੋਪਾਲ ਆਂਸਲ ਦੀ ਪਟੀਸ਼ਨ ’ਤੇ ਪੁਲੀਸ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 10 ਜਨਵਰੀ ਦਿੱਲੀ ਹਾਈ ਕੋਰਟ ਨੇ ਅੱਜ 1997 ਦੇ ਉਪਹਾਰ ਸਿਨੇਮਾ ਅਗਨੀਕਾਂਡ ਮੁਕੱਦਮੇ ਨਾਲ ਸਬੰਧਿਤ ਸਬੂਤਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਰੀਅਲ ਅਸਟੇਟ ਕਾਰੋਬਾਰੀ ਗੋਪਾਲ ਆਂਸਲ ਦੀ ਪਟੀਸ਼ਨ ‘ਤੇ ਸਿਟੀ ਪੁਲੀਸ ਤੋਂ ਜਵਾਬ ਮੰਗਿਆ ਹੈ। ਆਂਸਲ ਵੱਲੋਂ ਪਟੀਸ਼ਨ ਵਿੱਚ ਆਪਣੇ ਪਾਸਪੋਰਟ ਨੂੰ ਦਸ ਸਾਲਾਂ ਲਈ …
Read More »ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …
Read More »ਬ੍ਰਾਜ਼ੀਲ ’ਚ ਚੋਣ ਹਾਰੇ ਬੋਲਸੋਨਾਰੋ ਦੇ ਸਮਰਥਕਾਂ ਨੇ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਤੇ ਹੋਰ ਥਾਵਾਂ ’ਤੇ ਹਮਲਾ ਕੀਤਾ
ਰੀਓ ਡੀ ਜੇਨੇਰੀਓ, 9 ਜਨਵਰੀ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ ‘ਤੇ ਹਮਲਾ ਕਰ ਦਿੱਤਾ। ਬੋਲਸੋਨਾਰੋ ਦੇ ਸਮਰਥਕਾਂ ਦੁਆਰਾ ਹਮਲਾ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੇ ਅਹੁਦਾ ਸੰਭਾਲਣ ਤੋਂ ਹਫ਼ਤੇ ਬਾਅਦ ਕੀਤਾ ਗਿਆ ਹੈ। ਬੋਲਸੋਨਾਰੋ ਨੇ …
Read More »ਫ਼ਿਰੋਜ਼ਪੁਰ: ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ
ਫਿਰੋਜ਼ਪੁਰ, 9 ਜਨਵਰੀ ਇਥੇ ਫੌਜੀ ਅਧਿਕਾਰੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਅਧਿਕਾਰੀ ਅਤੇ ਉਸ ਦੀ ਪਤਨੀ ਦੀ ਸਰਕਾਰੀ ਰਿਹਾਇਸ਼ ‘ਤੇ ਲਾਸ਼ਾਂ ਮਿਲੀਆਂ ਹਨ। ਪੁਲੀਸ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਨਿਸ਼ਾਂਤ …
Read More »ਕਾਂਝਾਵਾਲਾ ਹਾਦਸਾ: ਸ਼ਾਹਰੁਖ ਖ਼ਾਨ ਦੀ ਮੀਰ ਫਾਊਂਡੇਸ਼ਨ ਵੱਲੋਂ ਮ੍ਰਿਤਕਾ ਅੰਜਲੀ ਸਿੰਘ ਦੇ ਪਰਿਵਾਰ ਦੀ ਵਿੱਤੀ ਮਦਦ
ਮੁੰਬਈ, 7 ਜਨਵਰੀ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਚੈਰੀਟੇਬਲ ਐੱਨਜੀਓ ਮੀਰ ਫਾਊਂਡੇਸ਼ਨ ਦਿੱਲੀ ਦੇ ਕਾਂਝਵਾਲਾ ‘ਚ ਕਾਰ ਨਾਲ ਘਸੀਟੇ ਜਾਣ ਮਗਰੋਂ ਮਾਰੀ ਗਈ ਲੜਕੀ ਅੰਜਲੀ ਸਿੰਘ (20) ਦੇ ਪਰਿਵਾਰ ਦੀ ਮਦਦ ਲਈ ਸਾਹਮਣੇ ਆਈ ਤੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਿੱਤੀ ਹੈ। ਹਾਲਾਂਕਿ ਦਿੱਤੀ ਗਈ ਰਕਮ ਬਾਰੇ ਵੇਰਵਾ ਨਹੀਂ ਦਿੱਤਾ ਗਿਆ। …
Read More »ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ
ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …
Read More »ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਲਈ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ: ਅਮਨ ਅਰੋੜਾ
ਚੰਡੀਗੜ੍ਹ, 6 ਜਨਵਰੀ ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀਵੀ) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਥੇ ਪੇਡਾ ਭਵਨ ਵਿਖੇ ਇਸ …
Read More »
Asian Tribune Your Multilingual Newspaper covering World and local news News