ਵਾਸ਼ਿੰਗਟਨ, 5 ਦਸੰਬਰ ਚੀਨ ਵਿੱਚ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਈਆਂ ਸਖ਼ਤ ਪਾਬੰਦੀਆਂ ਤੇ ਸਿਆਸੀ ਬਦਲਾਅ ਲਈ ਜਾਰੀ ਪ੍ਰਦਰਸ਼ਨਾਂ ਦੀ ਹਮਾਇਤ ਵਿੱਚ ਅਮਰੀਕਾ ਦੇ ਵ੍ਹਾਈਟ ਹਾਊਸ ਦੇ ਬਾਹਰ ਐਤਵਾਰ ਨੂੰ ਕਰੀਬ 200 ਲੋਕਾਂ ਨੇ ਇਕੱਠੇ ਹੋ ਕੇ ਮੋਮਬੱਤੀਆਂ ਜਗਾਈਆਂ ਤੇ ‘ਚੀਨ ਨੂੰ ਆਜ਼ਾਦ ਕਰੋ’ ਦੇ ਨਾਅਰੇ ਲਾਏ। …
Read More »ਰਾਜਸਥਾਨ: ਗੈਂਗਸਟਰ ਰਾਜੂ ਠੇਠ ਦਾ ਦਿਨ ਦਿਹਾੜੇ ਕਤਲ
ਸੀਕਰ, 3 ਦਸੰਬਰ ਰਾਜਸਥਾਨ ਦੇ ਸੀਕਰ ਜ਼ਿਲ੍ਹੇ ‘ਚ ਅੱਜ ਪੰਜ ਵਿਅਕਤੀਆਂ ਵੱਲੋਂ ਗੈਂਗਸਟਰ ਰਾਜੂ ਠੇਠ ਦਾ ਉਸ ਦੇ ਘਰ ਦੇ ਗੇਟ ‘ਤੇ ਹੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸੇ ਦੌਰਾਨ ਉੱਥੋਂ ਦੇ ਇੱਕ ਕੋਚਿੰਗ ਸੈਂਟਰ ‘ਚ ਪੜ੍ਹਦੀ ਆਪਣੀ ਧੀ ਨੂੰ ਮਿਲਣ ਆਏ ਇੱਕ ਵਿਅਕਤੀ ਦੀ ਵੀ ਗੋਲੀ ਵੱਜਣ …
Read More »ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਦਸੰਬਰ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ …
Read More »ਅਸਦ ਮਜੀਦ ਖਾਨ ਪਾਕਿਸਤਾਨ ਦੇ ਵਿਦੇਸ਼ ਸਕੱਤਰ ਨਿਯੁਕਤ
ਇਸਲਾਮਾਬਾਦ, 2 ਦਸੰਬਰ ਪਾਕਿਸਤਾਨ ਨੇ ਹਫ਼ਤਿਆਂ ਤੋਂ ਬਣੀ ਹੋਈ ਬੇਯਕੀਨੀ ਨੂੰ ਖ਼ਤਮ ਕਰਦਿਆਂ ਕਰੀਅਰ ਡਿਪਲੋਮੈਟ ਅਸਦ ਮਜੀਦ ਖਾਨ ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਨਾਮ ‘ਸਾਈਫਰ ਸਾਜ਼ਿਸ਼’ ਵਿਵਾਦ ਵਿੱਚ ਸਾਹਮਣੇ ਆਇਆ ਸੀ। ਮਜੀਦ ਖਾਨ ਇਸ ਸਮੇਂ ਬੈਲਜੀਅਮ, ਯੂਰੋਪੀਅਨ ਯੂਨੀਅਨ (ਈਯੂ) ਅਤੇ ਲਗਜ਼ਮਬਰਗ ਵਿੱਚ ਪਾਕਿਸਤਾਨ ਦੇ ਰਾਜਦੂਤ …
Read More »ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ
ਚੰਡੀਗੜ੍ਹ, 2 ਦਸੰਬਰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ …
Read More »ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ
ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ ਸਾਂਝੀ ਕੀਤੀ ਹੈ। ਵੀਐੱਫਐੱਸ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਥੋਂ …
Read More »ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ
ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ ਜੋ ਨਰੋਦਾ ਗਾਮ ਤੋਂ ਸ਼ੁਰੂ ਹੋ ਕੇ ਗਾਂਧੀਨਗਰ ਦੱਖਣੀ ਹਲਕੇ ਵਿੱਚ …
Read More »ਫਗਵਾੜਾ ’ਚ ‘ਆਪ’ ਵਰਕਰਾਂ ਵਿਚਾਲੇ ਕੁੱਟਮਾਰ; ਪੁਲੀਸ ਵੱਲੋਂ ਲਾਠੀਚਾਰਜ, ਦੋ ਨੌਜਵਾਨ ਜ਼ਖ਼ਮੀ
ਜਸਬੀਰ ਸਿੰਘ ਚਾਨਾ ਫਗਵਾੜਾ, 1 ਦਸੰਬਰ ਇਥੇ ਆਮ ਆਦਮੀ ਪਾਰਟੀ ਦੀਆਂ ਦੋ ਧਿਰਾਂ ‘ਚ ਅੱਜ ਤਕਰਾਰ ਹੋ ਗਿਆ ਤੇ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲੀਸ ਨੇ ਲਾਠੀਚਾਰਜ ਕਰਕੇ ਦੋਵਾਂ ਧਿਰਾਂ ਨੂੰ ਖਦੇੜਿਆ। ਇਸ ਘਟਨਾ ‘ਚ ਦੋਵਾਂ ਧਿਰਾਂ ਦਾ ਇੱਕ ਇੱਕ ਨੌਜਵਾਨ ਜ਼ਖਮੀ ਹੋ ਗਿਆ। ਇਥੇ ਟਰੀਟਮੈਂਟ ਪਲਾਂਟ ਦੇ ਸਮਾਗਮ ਵਿਚ …
Read More »ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ
ਪੇਈਚਿੰਗ, 30 ਨਵੰਬਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। Source link
Read More »ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕੀਸ ਬਾਨੋ ਦੀ ਪਟੀਸ਼ਨ ਸੁਣਨ ਬਾਰੇ ਵਿਚਾਰ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 30 ਨਵੰਬਰ ਸੁਪਰੀਮ ਕੋਰਟ 2002 ਦੇ ਸਮੂਹਿਕ ਜਬਰ ਜਨਾਹ ਕੇਸ ਦੇ ਦੋਸ਼ੀਆਂ ਨੂੰ ਸਜ਼ਾ ‘ਚ ਰਿਆਇਤ ਦੇਣ ਅਤੇ ਉਨ੍ਹਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਬਿਲਕੀਸ ਬਾਨੋ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰੇਗੀ। Source link
Read More »
Asian Tribune Your Multilingual Newspaper covering World and local news News