ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ …
Read More »ਮਿਆਂਮਾਰ ਵਿੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀਆਂ ਨੂੰ ਛੁਡਾਉਣ ਦੀ ਕੇਂਦਰ ਦਖਲ ਦੇਵੇ: ਸਟਾਲਿਨ
ਚੇਨੱਈ, 21 ਸਤੰਬਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਆਂਮਾਰ ਵਿੱੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀ ਲੋਕਾਂ ਨੂੰ ਛੁਡਵਾਉਣ ਤੇ ਉਨ੍ਹਾਂ ਦੀ ਵਤਨ ਵਾਪਸੀ ਲਈ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ (ਬੰਧਕਾਂ) ਨੂੰ ਉੱਥੇ ਜਬਰੀ ਗ਼ੈਰਕਾਨੂੰਨੀ ਕੰਮ ਕਰਨ ਲਈ ਮਜਬੂਰ ਕੀਤਾ …
Read More »ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ
ਵਾਸ਼ਿੰਗਟਨ, 20 ਸਤੰਬਰ ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਬਿਆਨ ਜਾਰੀ ਕਰਦਿਆਂ ਦਿੱਤੀ। …
Read More »ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ
ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ ਤੇ ਆਪਣਾ ਅਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਕੋਲੋਂ ਪ੍ਰਾਪਤ …
Read More »ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਆਤਿਸ਼ ਗੁਪਤਾ ਚੰਡੀਗੜ੍ਹ, 19 ਸਤੰਬਰ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ‘ਲੋਕਾਂ …
Read More »ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ
ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ ‘ਤੇ ਲੰਡਨ ਵਿੱਚ ਹਨ। ਮਹਾਰਾਣੀ ਦਾ ਅੰਤਿਮ ਸੰਸਕਾਰ ਅੱਜ ਵੈਸਟਮਿੰਸਟਰ ਐਬੇ …
Read More »ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ
ਨਵੀਂ ਦਿੱਲੀ, 17 ਸਤੰਬਰ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 …
Read More »ਵਿਜੀਲੈਂਸ ਵੱਲੋਂ ਥਾਣੇਦਾਰ ਤੇ ਦਲਾਲ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ
ਦਰਸ਼ਨ ਸਿੰਘ ਸੋਢੀ ਮੁਹਾਲੀ, 17 ਸਤੰਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਅਤੇ ਪੁਲੀਸ ਥਾਣਾ, ਪੀਐੱਸਪੀਸੀਐੱਲ, ਲੁਧਿਆਣਾ ਵਿਖੇ ਤਾਇਨਾਤ ਏਐੱਸਆਈ ਹਰਪ੍ਰੀਤ ਸਿੰਘ ਨੂੰ ਬਿਜਲੀ ਚੋਰੀ ਸਬੰਧੀ ਮਾਮਲੇ ‘ਚ ਇਕ ਵਿਅਕਤੀ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਮੁਲਜ਼ਮ …
Read More »ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ
ਲੰਡਨ, 17 ਸਤੰਬਰ ਇੱਥੋਂ ਦੇ ਵੈਸਟਮਿੰਸਟਰ ਹਾਲ ਵਿੱਚ ਰੱਖੇ ਮਹਾਰਾਣੀ ਐਲਿਜ਼ਾਬੈੱਥ-2 ਦੇ ਤਾਬੂਤ ਵੱਲ ਨੂੰ ਭੱਜਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਇਸ ਵਿਅਕਤੀ ਨੂੰ ਬਰਤਾਨੀਆ ਦੇ ਪਬਲਿਕ ਆਰਡਰ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਪ੍ਰਤੱਖਦਰਸੀਆਂ ਨੇ …
Read More »ਸੰਗਰੂਰ: ਜਮਹੂਰੀ ਜਥੇਬੰਦੀਆਂ ਵਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ
ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰ ਲਗਾਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖ਼ਿਲਾਫ਼ 26 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ …
Read More »
Asian Tribune Your Multilingual Newspaper covering World and local news News