ਪੱਤਰ ਪ੍ਰੇਰਕ ਮੁਕੇਰੀਆਂ, 15 ਸਤੰਬਰ ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਚੱਲ ਰਹੇ ਐਨ.ਸੀ.ਸੀ. ਟਰਾਇਲ ਦੌਰਾਨ ਅੱਜ ਦੌੜ ਲਗਾਉਂਦਿਆਂ ਇਕ ਵਿਦਿਆਰਥਣ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਲਜ ਦੀ ਬੀ ਐਸਸੀ ਸਮੈਸਟਰ ਤੀਜਾ ਦੀ ਵਿਦਿਆਰਥਣ ਦੌੜ ਲਗਾਉਂਦਿਆਂ ਬੇਹੋਸ਼ ਹੋ ਕੇ ਡਿੱਗ ਗਈ, ਜਿਸ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਕਾਲਜ ਦੇ …
Read More »ਕੈਨੇਡਾ: ਪੁਲੀਸ ਅਧਿਕਾਰੀ ਸਮੇਤ ਦੋ ਦੀ ਹੱਤਿਆ
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 13 ਸਤੰਬਰ ਕੈਨੇਡਾ ਵਿੱਚ ਅੱਜ ਇੱਕ ਬੰਦੂਕਧਾਰੀ ਨੇ ਕਾਰ ਚੋਰੀ ਕਰਕੇ ਪਹਿਲਾਂ ਕਾਰ ਵਰਕਸ਼ਾਪ ਦੇ ਮਾਲਕ ਦੀ ਹੱਤਿਆ ਕੀਤੀ ਅਤੇ ਮਗਰੋਂ ਇੱਕ ਪੁਲੀਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਪੁਲੀਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਇੱਕ 23 ਸਾਲਾ ਵਿਅਕਤੀ …
Read More »ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ
ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …
Read More »ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਸਤੰਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿੱਚੋਂ ਗ੍ਰਿਫ਼ਤਾਰੀ ਸਬੰਧੀ ਅਹਿਮ ਖ਼ੁਲਾਸੇ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ …
Read More »ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’
ਪੇਈਚਿੰਗ, 10 ਸਤੰਬਰ ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ …
Read More »ਨਿਆਂਪਾਲਿਕਾ ’ਚ ਮਹਿਲਾਵਾਂ ਦੀ ਗਿਣਤੀ ਛੇਤੀ ਵਧੇਗੀ: ਚੀਫ਼ ਜਸਟਿਸ
ਪੁਡੂਚੇਰੀ, 10 ਸਤੰਬਰ ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਕਿਹਾ ਹੈ ਕਿ ਨੇੜ ਭਵਿੱਖ ‘ਚ ਵੱਡੀ ਗਿਣਤੀ ਮਹਿਲਾਵਾਂ ਨਿਆਂਪਾਲਿਕਾ ਦਾ ਹਿੱਸਾ ਬਣਨਗੀਆਂ। ਇਥੇ ਡਾਕਟਰ ਬੀ ਆਰ ਅੰਬੇਡਕਰ ਸਰਕਾਰੀ ਲਾਅ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਨੇ ਉਪ ਰਾਜਪਾਲ ਟੀ ਸੌਂਦਰਰਾਜਨ ਦੀ ਅਪੀਲ ਦਾ ਜ਼ਿਕਰ …
Read More »ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ
ਨਵੀਂ ਦਿੱਲੀ, 9 ਸਤੰਬਰ ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ …
Read More »ਆਨੰਦਪੁਰ ਸਾਹਿਬ: ਮੌਜੂਦਾ ਸਰਕਾਰਾਂ ਸਿੱਖਾਂ ਕੋਲੋਂ ਗੁਰਧਾਮਾਂ ਦੀ ਸੇਵਾ-ਸੰਭਾਲ ਖੋਹ ਰਹੀਆਂ ਹਨ: ਧਾਮੀ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 9 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਪ੍ਰਧਾਨਗੀ ਭਾਸ਼ਨ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ
ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ …
Read More »ਜੇ ਮੇਰੀ ਤੇ ਹਸੀਨਾ ਦੀ ਮੀਟਿੰਗ ਹੋ ਜਾਂਦੀ ਤਾਂ ਕਿਹੜਾ ਪਹਾੜ ਟੁੱਟ ਪੈਣਾ ਸੀ: ਮਮਤਾ
ਕੋਲਕਾਤਾ, 8 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਸੱਦਾ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੀ …
Read More »
Asian Tribune Your Multilingual Newspaper covering World and local news News