ਹਰਜੀਤ ਸਿੰਘ ਪਰਮਾਰ ਬਟਾਲਾ, 4 ਮਈ ਇਥੋਂ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਨਵਾਂ ਪਿੰਡ ਬਰਕੀਵਾਲ ਵਿੱਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਹਾਦਸੇ ਦੌਰਾਨ ਅੱਗ ਦੀ ਲਪੇਟ ਵਿੱਚ ਨਿੱਜੀ ਸਕੂਲ ਦੀ ਬੱਸ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ …
Read More »1.50 ਰੁਪਏ ਕਿੱਲੋ ਦੇ ਹਿਸਾਬ ਨਾਲ ਗਾਂ ਦਾ ਗੋਹਾ ਖਰੀਦੇਗੀ ਸਰਕਾਰ
ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਵਿੱਚ ਜਲਦੀ ਹੀ ਗਾਂ ਦੇ ਗੋਹੇ ਤੋਂ ਸੀਐਨਜੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਐਨਜੀ ਬਣਾਉਣ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ …
Read More »ਅਗਲੇ ਚਾਰ-ਪੰਜ ਦਿਨ ਗਰਮੀ ਦੀ ਲਹਿਰ ਨਹੀਂ: ਮੌਸਮ ਵਿਭਾਗ
ਵਿਭਾ ਸ਼ਰਮਾ ਨਵੀਂ ਦਿੱਲੀ, 3 ਮਈ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਗਰਮੀ ਦੀ ਲਹਿਰ ਨਹੀਂ ਹੋਵੇਗੀ। ਉੱਤਰੀ ਭਾਰਤ ਵਿੱਚ ਅਪਰੈਲ ਵਿੱਚ ਸਰਗਰਮ ਪੱਛਮੀ ਗੜਬੜੀਆਂ ਦੀ ਅਣਹੋਂਦ ਕਾਰਨ ਉੱਤਰੀ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਬਹੁਤ ਘੱਟ ਮੀਂਹ ਪਿਆ …
Read More »‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ
ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ “ਸਿੱਖਾਂ ਦੀ ਆਜ਼ਾਦੀ ਦੇ ਐਲਾਨ” ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸਬੰਧਤ ਅਮਰੀਕੀ …
Read More »ਆਪ ਸਰਕਾਰ ਨੇ ਆਪਣੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਵਿੱਤੀ ਮਾਮਲਿਆਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਰਕਾਰ ਨੇ ਵੱਖ ਵੱਖ ਵਿਭਾਗਾਂ ਲਈ 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ ਗਈ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »UN ਮੁਖੀ ਪਹੁੰਚੇ ਯੂਕਰੇਨ, ‘ਕੁਝ ਕਦਮਾਂ’ ਦੀ ਦੂਰੀ ‘ਤੇ ਡਿੱਗੀ ਰੂਸੀ ਮਿਜ਼ਾਈਲ
ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਦੀ ਯੂਕ੍ਰੇਨ ਦੀ ਰਾਜਧਾਨੀ ਕੀਵ ਦੀ ਯਾਤਰਾ ਦੌਰਾਨ ਉਨ੍ਹਾਂ ਦੇ ਹੋਟਲ ਨੇੜੇ ਰਾਕੇਟ ਦਾਗਿਆ ਗਿਆ। ਬੀਬੀਸੀ ਦੇ ਅਨੁਸਾਰ ਗੁਤਾਰੇਸ ਦੁਆਰਾ ਵੀਰਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਇੱਕ ਨਿਊਜ਼ ਕਾਨਫਰੰਸ ਕਰਨ ਤੋਂ ਇੱਕ ਘੰਟੇ ਬਾਅਦ ਹੀ ਰਾਕੇਟ ਦਾਗਿਆ ਗਿਆ। ਘਟਨਾ ਦੇ ਸਮੇਂ ਸੰਯੁਕਤ ਰਾਸ਼ਟਰ …
Read More »ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ
ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ 13 ਲੱਖ ਦੀ ਨਫ਼ਰੀ ਵਾਲੀ ਮਜ਼ਬੂਤ …
Read More »ਯੂਕੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਜੌਹਨਸਨ ਦੀ ਭਾਰਤ ’ਚ ਬੁਲਡੋਜ਼ਰ ਫੈਕਟਰੀ ਦੇ ਦੌਰੇ ਦੀ ਨੁਕਤਾਚੀਨੀ
ਲੰਡਨ, 29 ਅਪਰੈਲ ਯੂਕੇ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪਿਛਲੇ ਹਫ਼ਤੇ ਭਾਰਤ ਦੌਰੇ ਦੌਰਾਨ ਗੁਜਰਾਤ ਵਿੱਚ ਬ੍ਰਿਟਿਸ਼ ਮਾਲਕੀ ਵਾਲੀ ਬੁਲਡੋਜ਼ਰ ਫੈਕਟਰੀ ਦਾ ਦੌਰਾ ਕਰਨ ਦੇ ਫੈਸਲੇ ਦੀ ਨੁਕਤਾਚੀਨੀ ਕੀਤੀ ਹੈ। ਭਾਰਤੀ ਮੂਲ ਦੀ ਨਾਡੀਆ ਵਿੱਟੋਮ ਸਮੇਤ ਲੇਬਰ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਹਾਲ …
Read More »31 ਪੈਸਿਆਂ ਦੀ ਦੇਣਦਾਰੀ ਕਾਰਨ ਐੱਸਬੀਆਈ ਨੇ ਕਿਸਾਨ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਨਾ ਦਿੱਤਾ
ਅਹਿਮਦਾਬਾਦ, 28 ਅਪਰੈਲ ਗੁਜਰਾਤ ਹਾਈ ਕੋਰਟ ਨੇ ਜ਼ਮੀਨ ਦੇ ਸੌਦੇ ਵਿੱਚ ਮਹਿਜ਼ 31 ਪੈਸੇ ਦੀ ਦੇਣਦਾਰੀ ਕਾਰਨ ਕਿਸਾਨ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਨਾ ਕਰਨ ਲਈ ਭਾਰਤੀ ਸਟੇਟ ਬੈਂਕ (ਐਸਬੀਆਈ) ਨੂੰ ਝਾੜਿਆ ਹੈ। ਅਦਾਲਤ ਨੇ ਕਿਹਾ ਕਿ ਇਹ ਪ੍ਰੇਸ਼ਾਨ ਕਰਨ ਤੋਂ ਇਲਾਵਾ ਕੁਝ ਨਹੀਂ ਹੈ।’ ਜਸਟਿਸ ਭਾਰਗਵ ਕਰੀਆ ਨੇ …
Read More »
Asian Tribune Your Multilingual Newspaper covering World and local news News