ਨਵੀਂ ਦਿੱਲੀ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਜਿਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਦਿੱਲੀ ਛਾਉਣੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ ਨੇ ਅੱਜ ਰਾਜਨਾਥ ਸਿੰਘ ਦੇ ਘਰ ਜਾ ਕੇ ਉਨ੍ਹਾਂ ਦਾ ਚੈੱਕ-ਅੱਪ …
Read More »ਸੂ ਕੀ ਨੂੰ ਹੋਰ ਚਾਰ ਸਾਲ ਦੀ ਕੈਦ
ਬੈਂਕਾਕ, 10 ਜਨਵਰੀ ਮਿਆਂਮਾਰ ਦੀ ਅਦਾਲਤ ਨੇ ਸੱਤਾ ਤੋਂ ਲਾਂਭੇ ਕੀਤੀ ਗਈ ਆਗੂ ਆਂਗ ਸਾਂ ਸੂ ਕੀ (76) ਨੂੰ ਹੋਰ ਚਾਰ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਉਸ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਵਾਕੀ-ਟਾਕੀ ਦਰਾਮਦ ਕਰਨ ਅਤੇ ਕਰੋਨਾਵਾਇਰਸ ਪਾਬੰਦੀਆਂ ਦੀ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂ ਕੀ ਨੂੰ ਪਿਛਲੇ …
Read More »ਮਿਆਂਮਾਰ ਦੀ ਇਕ ਅਦਾਲਤ ਵੱਲੋਂ ਸੂ ਕੀ ਨੂੰ ਚਾਰ ਹੋਰ ਸਾਲਾਂ ਦੀ ਸਜ਼ਾ ਸੁਣਾਈ
ਬੈਂਕਾਕ, 10 ਜਨਵਰੀ ਮਿਆਂਮਾਰ ਦੀ ਇਕ ਅਦਾਲਤ ਨੇ ਦੇਸ਼ ਵਿਚ ਫ਼ੌਜ ਵੱਲੋਂ ਤਖ਼ਤਾ ਪਲਟ ਕੀਤੇ ਜਾਣ ਮਗਰੋਂ ਅਹੁਦੇ ਤੋਂ ਲਾਂਭੇ ਕੀਤੀ ਗਈ ਆਗੂ ਔਂਗ ਸਾਂ ਸੂ ਕੀ ਨੂੰ ਨਾਜਾਇਜ਼ ਤੌਰ ‘ਤੇ ‘ਵਾਕੀ-ਟਾਕੀ’ ਦਰਾਮਦ ਕਰਨ, ਰੱਖਣ ਅਤੇ ਕਰੋਨਾਵਾਇਰਸ ਸਬੰਧੀ ਪਾਬੰਦੀਆਂ ਦਾ ਉਲੰਘਣ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਚਾਰ …
Read More »ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਹ ਐਲਾਨ ਚੋਣ ਕਮਿਸ਼ਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ …
Read More »ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ
ਕਰਾਚੀ, 8 ਜਨਵਰੀ ਪਾਕਿਸਤਾਨ ਦੇ ਉੱਤਰੀ ਪਹਾੜੀ ਇਲਾਕੇ ਮੜੀ ਵਿੱਚ ਬਰਫ ਦਾ ਅਨੰਦ ਲੈਣ ਆਏ ਵੱਡੀ ਗਿਣਤੀ ਵਿੱਚ ਸੈਲਾਨੀ ਆਪਣੇ ਵਾਹਨਾਂ ਵਿੱਚ ਹੀ ਫਸ ਗਏ ਹਨ ਅਤੇ ਕੜਾਕੇ ਦੀ ਠੰਢ ਕਾਰਨ 16 ਸੈਲਾਨੀਆਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਮੜੀ ਨੂੰ ਆਫਤ ਪ੍ਰਭਾਵਿਤ ਇਲਾਕਾ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ …
Read More »ਬਾਇਡਨ ਨੇ ਟਰੰਪ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ
ਵਸ਼ਿੰਗਟਨ, 7 ਜਨਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਸ ਦੇ ਸਮਰਥਕਾਂ ਉੱਤੇ ਚੋਣਾਂ ਨੂੰ ਲੈ ਕੇ ਝੂਠ ਬੋਲਣ ਅਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ ਹੈ। ਕੈਪੀਟਲ ਹਿੱਲ (ਅਮਰੀਕੀ ਸੰਸਦ ਭਵਨ) ਉੱਤੇ ਹੋਏ ਹਮਲੇ ਨੂੰ ਇਕ ਸਾਲ ਪੂਰਾ ਹੋਣ ‘ਤੇ ਬਾਇਡਨ ਨੇ ਇਹ …
Read More »ਭਾਰਤ ਵਿਚ ਫਿਰ ਤੋਂ ਰੋਜ਼ਾਨਾ ਦੇ ਨਵੇਂ ਕੇਸ ਇਕ ਲੱਖ ਤੋਂ ਪਾਰ
ਭਾਰਤ ਵਿੱਚ ਕਰੋਨਾਵਾਇਰਸ ਦੇ ਇਕ ਦਿਨ ਵਿਚ ਆਉਣ ਵਾਲੇ ਮਾਮਲੇ, 214 ਦਿਨਾਂ ਬਾਅਦ ਇਕ ਲੱਖ ਤੋਂ ਵੱਧ ਦਰਜ ਕੀਤੇ ਗਏ, ਜਿਸ ਨਾਲ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 3,52,26,386 ਹੋ ਗਈ ਹੈ। ਇਨ੍ਹਾਂ ਵਿੱਚੋਂ 27 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਓਮੀਕਰੋਨ ਸਰੂਪ ਦੇ 3007 ਮਾਮਲੇ ਵੀ ਸ਼ਾਮਲ …
Read More »ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਅੰਮ੍ਰਿਤਸਰ, 6 ਜਨਵਰੀ ਇਥੇ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ ‘ਤੇ ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 179 ਯਾਤਰੀ ਸਵਾਰ ਸਨ ਜਿਨ੍ਹਾਂ ਵਿੱਚੋਂ 125 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਉਡਾਨ ਹਵਾਈ ਅੱਡੇ ‘ਤੇ ਸਵੇਰੇ 11.20 ‘ਤੇ ਉਤਰੀ। ਸਿਹਤ ਅਧਿਕਾਰੀਆਂ ਨੇ ਕੋਵਿਡ ਮਰੀਜ਼ਾਂ ਨੂੰ …
Read More »ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਸ਼ਿਮਲਾ, 5 ਜਨਵਰੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੂਬੇ …
Read More »ਯਮਨ ਬਾਗ਼ੀਆਂ ਵੱਲੋਂ ਯੂਏਈ ਦੇ ਸਮੁੰਦਰੀ ਜਹਾਜ਼ ’ਤੇ ਕਬਜ਼ਾ
ਦੁਬਈ, 3 ਜਨਵਰੀ ਯਮਨ ਦੇ ਹੋਥੀ ਬਾਗ਼ੀਆਂ ਨੇ ਲਾਲ ਸਾਗਰ ‘ਚ ਯੂਏਈ ਦੇ ਸਮੁੰਦਰੀ ਜਹਾਜ਼ ‘ਤੇ ਕਬਜ਼ਾ ਕਰ ਲਿਆ। ਉਧਰ ਇਰਾਨ ਦੇ ਸੀਨੀਅਰ ਫ਼ੌਜੀ ਅਧਿਕਾਰੀ ਸੁਲੇਮਾਨੀ ਨੂੰ 2020 ‘ਚ ਅਮਰੀਕਾ ਵੱਲੋਂ ਮਾਰ ਮੁਕਾਉਣ ਦੀ ਯਾਦ ‘ਚ ਹੈਕਰਾਂ ਨੇ ਇਜ਼ਰਾਈਲ ਦੇ ਅਖ਼ਬਾਰ ਦੀ ਵੈੱਬਸਾਈਟ ਨੂੰ ਨਿਸ਼ਾਨਾ ਬਣਾਇਆ। ਅਜਿਹੀਆਂ ਹਰਕਤਾਂ ਨਾਲ ਮੱਧ-ਪੂਰਬ …
Read More »
Asian Tribune Your Multilingual Newspaper covering World and local news News