ਸ਼ਗਨ ਕਟਾਰੀਆ ਬਠਿੰਡਾ, 29 ਦਸੰਬਰ ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਕੁੱਕ ਕਮ ਹੈਲਪਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 30 ਦਸੰਬਰ ਨੂੰ ਚਮਕੌਰ ਸਾਹਿਬ ਵਿੱਚ ਹੋਣ ਵਾਲੀ ਸਰਕਾਰੀ ਰੈਲੀ ‘ਚ ਪਹੁੰਚਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ …
Read More »ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ
ਸਰਬਜੀਤ ਸਿੰਘ ਭੰਗੂ/ਕਰਮਜੀਤ ਸਿੰਘ ਚਿੱਲਾ ਪਟਿਆਲਾ/ਬਨੂੜ 28 ਦਸੰਬਰ ਜ਼ਿਲ੍ਹਾ ਪੁਲੀਸ ਪਟਿਆਲਾ ਨੇ ਖਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲੇ ਮਾਂ-ਪੁੱਤ ਸਣੇ ਤਿੰਨ ਜਣਿਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਮਹਿਲਾ ਦਾ ਜੇਠ ਬੱਬਰ ਖਾਲਸਾ ਦਾ ਏਰੀਆ ਕਮਾਂਡਰ ਰਿਹਾ ਹੈ, ਜੋ ਅਤਿਵਾਦ ਸਮੇਂ ਮਾਰਿਆ ਗਿਆ ਸੀ। ਪਟਿਆਲਾ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ …
Read More »ਲੁਧਿਆਣਾ ਬੰਬ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਜਰਮਨੀ ਵਿੱਚ ਗ੍ਰਿਫ਼ਤਾਰ
ਨਵੀਂ ਦਿੱਲੀ, 28 ਦਸੰਬਰ ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। …
Read More »ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ …
Read More »ਨਸ਼ਾ ਤਸਕਰੀ ਮਾਮਲਾ: ਮਜੀਠੀਆ ਨੇ ਉੱਚ ਅਦਾਲਤ ਦਾ ਬੂਹਾ ਖੜਕਾਇਆ
ਦਰਸ਼ਨ ਸਿੰਘ ਸੋਢੀ ਮੁਹਾਲੀ, 27 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਸੋਮਵਾਰ ਨੂੰ ਉੱਚ ਅਦਾਲਤ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ …
Read More »ਚੰਡੀਗੜ੍ਹ: ਜਨਤਕ ਥਾਵਾਂ ਉੱਤੇ ਜਾਣ ਲਈ ਟੀਕਾਕਰਨ ਦੇ ਦੋਵੇਂ ਡੋਜ਼ ਲਾਜ਼ਮੀ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 24 ਦਸੰਬਰ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਰੋਕੂ ਟੀਕਾਕਰਨ ਦੇ ਦੋਵੇਂ ਡੋਜ਼ ਨਹੀਂ ਲਗਵਾਏ ਉਨ੍ਹਾਂ ਨੂੰ ਜਨਤਕ ਥਾਵਾਂ ਜਿਵੇਂ ਹੋਟਲਾਂ, ਸਿਨੇਮਾ ਹਾਲ ਤੇ ਬੈਂਕਾਂ ਆਦਿ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਸ਼ਾਸਨ ਨੇ ਇਨ੍ਹਾਂ ਨਵੇਂ ਹੁਕਮਾਂ ਵਿੱਚ ਕਿਹਾ ਕਿ …
Read More »ਅਫਗਾਨਿਸਤਾਨ : ਪਾਸਪੋਰਟ ਦਫਤਰ ਵਿੱਚ ਦਾਖਲ ਹੋ ਰਹੇ ਫਿਦਾਈਨ ਹਮਲਾਵਰ ਨੂੰ ਮੌਤ ਦੇ ਘਾਟ ਉਤਾਰਿਆ
ਕਾਬੁਲ, 23 ਦਸੰਬਰ ਇਥੋਂ ਦੇ ਪਾਸਪੋਰਟ ਦਫਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਫਿਦਾਈਨ ਹਮਲਾਵਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਤੇ ਇਸ ਦੌਰਾਨ ਹੋਏ ਧਮਾਕੇ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਜ਼ਖਮੀਆਂ …
Read More »ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ
ਲੁਧਿਆਣਾ ਦੀ ਕੋਰਟ ‘ਚ ਇੱਕ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅਦਾਲਤ ਦੀ ਦੂਸਰੀ ਮੰਜ਼ਿਲ ‘ਤੇ ਹੋਇਆ ਹੈ। ਪੁਲਿਸ ਮੁਤਾਬਕ ਇਸ ਧਮਾਕੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਕਈ ਜ਼ਖ਼ਮੀ ਹੋਏ ਹਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਮੀਡੀਆ …
Read More »ਕੋਵਿਡ: ਯੂਕੇ ਨੇ ਸਵੈ-ਇਕਾਂਤਵਾਸ ਦਾ ਸਮਾਂ 10 ਦਿਨਾਂ ਤੋਂ ਘਟਾ ਕੇ 7 ਦਿਨ ਕੀਤਾ
ਲੰਡਨ, 22 ਦਸੰਬਰ ਇੰਗਲੈਂਡ ਵਿੱਚ ਜਿਹੜੇ ਲੋਕਾਂ ਨੇ ਕਰੋਨਾ ਪਾਜ਼ੇਟਿਵ ਹੋਣ ਕਾਰਨ ਖੁਦ ਨੂੰ ਇਕਾਂਤਵਾਸ ਕੀਤਾ ਹੋਇਆ ਹੈ, ਉਨ੍ਹਾਂ ਨੂੰ ਹੁਣ 10 ਦਿਨਾਂ ਦੀ ਥਾਂ ਸਿਰਫ 7 ਦਿਨ ਹੀ ਇਕਾਂਤਵਾਸ ਵਿੱਚ ਰਹਿਣਾ ਪਏਗਾ। ਇਹ ਐਲਾਨ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਬੁੱਧਵਾਰ ਨੂੰ ਕੀਤਾ। ਇਸੇ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ …
Read More »ਸੰਸਦ ਵੱਲੋਂ ਚੋਣ ਸੁਧਾਰ ਬਿੱਲ ਪਾਸ; ਸਰਕਾਰ ਦਾ ਦਾਅਵਾ: ਫਰਜ਼ੀ ਮਤਦਾਨ ਰੁਕੇਗਾ
ਨਵੀਂ ਦਿੱਲੀ, 21 ਦਸੰਬਰ ਰਾਜ ਸਭਾ ਵਿੱਚ ਸਿਆਸੀ ਦਲਾਂ ਨੇ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ਅੱਜ ਚੋਣ ਕਾਨੂੰਨ (ਸੋਧ) ਬਿੱਲ, 2021 ਉੱਤੇ ਚਰਚਾ ਕੀਤੀ ਅਤੇ ਬਾਅਦ ਵਿੱਚ ਵਾਇਸ ਵੋਟ ਰਾਹੀਂ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ। ਲੋਕ ਸਭਾ ਵਿੱਚ ਇਹ ਬਿੱਲ ਸੋਮਵਾਰ ਨੂੰ ਹੀ ਪਾਸ ਹੋ ਗਿਆ ਸੀ। ਕਾਂਗਰਸ …
Read More »
Asian Tribune Your Multilingual Newspaper covering World and local news News