ਨਵੀਂ ਦਿੱਲੀ, 20 ਦਸੰਬਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਸੋਮਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਨਾਲ ਟੈਲੀਫੋਨ ‘ਤੇ ਗੱਲਬਾਤ ਕਰਦਿਆਂ ‘ੲੇਸ਼ੀਆ-ਪ੍ਰਸ਼ਾਂਤ’ ਖਿੱਤੇ ਦੀ ਸਥਿਤੀ ਬਾਰੇ ਚਰਚਾ ਕੀਤੀ ਹੈ। ਇਹ ਜਾਣਕਾਰੀ ਰੂਸ ਦੇ ਇੱਕ ਅਧਿਕਾਰੀ ਵੱਲੋਂ ਦਿੱਤੀ ਗਈ। ਰੂਸ ਵੱਲੋਂ ਅਕਸਰ ਭਾਰਤ-ਪ੍ਰਸ਼ਾਂਤ ਖਿੱਤੇ ਨੂੰ ‘ਏਸ਼ੀਆ-ਪ੍ਰਸ਼ਾਂਤ’ ਕਿਹਾ ਜਾਂਦਾ ਹੈ। ਅਧਿਕਾਰੀ ਨੇ …
Read More »ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ
ਲੰਡਨ, 20 ਦਸੰਬਰ ਆਲਮੀ ਤਪਸ਼ ਕਾਰਨ ਹਿਮਾਲਿਆ ਦੇ ਗਲੇਸ਼ੀਅਰ ‘ਗ਼ੈਰ-ਸਧਾਰਨ ਦਰ’ ਨਾਲ ਪਿਘਲ ਰਹੇ ਹਨ, ਜਿਸ ਕਾਰਨ ਏਸ਼ੀਆ ਦੇ ਲੱਖਾਂ ਲੋਕਾਂ ਨੂੰ ਪਾਣੀ ਦੀ ਘਾਟ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਦਾਅਵਾ ਸੋਮਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਹੋਇਆ ਹੈ। ਖੋਜੀਆਂ ਨੇ ਕਿਹਾ ਹੈ ਕਿ ਹਿਮਾਲਿਆ ਦੇ ਗਲੇਸ਼ੀਅਰਾਂ ਨੇ …
Read More »ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ
ਨਵੀਂ ਦਿੱਲੀ/ਜਨੇਵਾ, 20 ਦਸੰਬਰ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੌਰਾਨ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਹੋਣ ਵਾਲੀ ਆਪਣੀ ਸਾਲਾਨਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਵਿਸ਼ਵ ਆਰਥਿਕ ਫੋਰਮ ਨੇ ਸੋਮਵਾਰ ਨੂੰ ਜਾਰੀ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ 2022 ਵਿੱਚ 17 ਤੋਂ 21 …
Read More »ਓਮੀਕਰੋਨ : ਯੂਕੇ ਸਰਕਾਰ ਕ੍ਰਿਸਮਸ ਮਗਰੋਂ ਲੌਕਡਾਊਨ ਲਾਉਣ ਦੇ ਰੌਂਅ ਵਿੱਚ
ਲੰਡਨ, 18 ਦਸੰਬਰ ਬ੍ਰਿਟੇਨ ਵਿੱਚ ਓਮੀਕਰੋਨ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਯੂਕੇ ਸਰਕਾਰ ਕ੍ਰਿਸਮਸ ਤੋਂ ਬਾਅਦ ਦੋ ਹਫਤਿਆਂ ਦਾ ਲੋਕਡਾਊਨ ਲਾਉਣ ਦੀ ਤਿਆਰੀ ਕਰ ਰਹੀ ਹੈ ਤਾਂ ਕਿ ਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ। ‘ਦਿ ਟਾਈਮਜ਼’ ਅਨੁਸਾਰ ਸਰਕਾਰ ਵੱਲੋਂ ਲੌਕਡਾਊਨ ਸਬੰਧੀ ਮਾਪਦੰਡ ਤਿਆਰ ਕੀਤੇ ਜਾ ਰਹੇ ਹਨ ਅਤੇ ਪਬੱਜ਼ ਤੇ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ
ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਮੁੱਖ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਗਿਆ ਹੈ। ਵੇਰਵਿਆਂ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ …
Read More »ਚਟੋਪਾਧਿਆਇਆ ਨੂੰ ਮਿਲਿਆ ਡੀ ਜੀ ਪੀ ਦਾ ਚਾਰਜ
ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਸਹੋਤਾ ਦੀ ਥਾਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਇਆ ਨੂੰ ਪੰਜਾਬ ਦਾ ਨਵਾਂ ਡੀ ਜੀ ਪੀ ਲਾ ਦਿੱਤਾ ਹੈ । ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ ਵਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ ਜਿਵੇਂ ਸਹੋਤਾ ਨੂੰ ਦਿੱਤਾ ਸੀ । ਯੂ ਪੀ ਐਸ ਸੀ ਵੱਲੋਂ ਪੰਜਾਬ ਦੇ ਨਵੇਂ ਡੀ ਜੀ …
Read More »ਭਾਰਤ ਵਿੱਚ ਹੁਣ ਕੁੜੀਆਂ ਦੇ ਵਿਆਹ ਦੀ ਉਮਰ 21 ਸਾਲ ਹੋਵੇਗੀ
ਕੇਂਦਰੀ ਕੈਬਨਿਟ ਨੇ ਲਿਆ ਫ਼ੈਸਲਾ, ਸੰਸਦ ’ਚ ਛੇਤੀ ਪੇਸ਼ ਹੋ ਸਕਦੈ ਸੋਧ ਬਿੱਲ ਭਾਰਤ ਦੀ ਮੋਦੀ ਸਰਕਾਰ ਨੇ ਕੁੜੀਆਂ ਲਈ ਵਿਆਹ ਦੀ ਉਮਰ ਮਰਦਾਂ ਦੇ ਬਰਾਬਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰੀ ਵਜ਼ਾਰਤ ਨੇ ਬੁੱਧਵਾਰ ਨੂੰ ਇਸ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ …
Read More »ਕੇਂਦਰੀ ਸੂਚਨਾ ਕਮਿਸ਼ਨ ਕੋਲ 32 ਹਜ਼ਾਰ ਆਰਟੀਆਈ ਅਰਜ਼ੀਆਂ ਜਵਾਬ ਦੀ ਉਡੀਕ ’ਚ
ਨਵੀਂ ਦਿੱਲੀ, 16 ਦਸੰਬਰ ਸਰਕਾਰ ਨੇ ਅੱਜ ਦੱਸਿਆ ਕਿ ਕੇਂਦਰੀ ਸੂਚਨਾ ਕਮਿਸ਼ਨ ਕੋਲ 32,000 ਆਰਟੀਆਈ (ਸੂਚਨਾ ਦਾ ਅਧਿਕਾਰ) ਬੇਨਤੀਆਂ ਜਵਾਬ ਦੀ ਉਡੀਕ ਵਿੱਚ ਹਨ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਜਤਿੰਦਰ ਸਿੰਘ ਨੇ ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 2019-20 ਅਤੇ 2020-21 …
Read More »ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ
ਢਾਕਾ, 16 ਦਸੰਬਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। …
Read More »ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਪੱਤਰਕਾਰ ਦੀ ਖਿੱਚਧੂਹ
ਲਖੀਮਪੁਰ ਖੀਰੀ, 15 ਦਸੰਬਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤਿਕੋਨੀਆ ਮਾਮਲੇ ਵਿੱਚ ਆਪਣੇ ਪੁੱਤਰ ਖਿਲਾਫ਼ ਧਾਰਾਵਾਂ ਵਧਾਏ ਜਾਣ ਨਾਲ ਸਬੰਧਤ ਇਕ ਸਵਾਲ ਨੂੰ ਲੈ ਕੇ ਅੱਜ ਪੱਤਰਕਾਰਾਂ ‘ਤੇ ਭੜਕ ਪਏ ਅਤੇ ਉਨ੍ਹਾਂ, ਕਥਿਤ ਤੌਰ ‘ਤੇ ਪੱਤਰਕਾਰਾਂ ਨੂੰ ਧਮਕੀਆਂ ਦਿੱਤੀਆਂ ਤੇ ਉਨ੍ਹਾਂ ਦੀ ਖਿੱਚਧੂਹ ਕੀਤੀ। ਇਹ ਘਟਨਾ ਸੋਸ਼ਲ ਮੀਡੀਆ ‘ਤੇ …
Read More »
Asian Tribune Your Multilingual Newspaper covering World and local news News