ਪੱਖੋ ਕਲਾਂ 29 ਜੂਨ (ਸੁਖਜਿੰਦਰ ਸਮਰਾ ) ਪਹਿਲਾਂ ਹੀ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਕਿਸਾਨ ਹੁਣ ਮੀਂਹ ਨਾ ਪੈਣ ਕਾਰਨ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਰਿਹਾ ਹੈ । ਜੀਰੀ ਦੀ ਬਿਜਾਈ ਮੌਕੇ ਇਸ ਵਾਰ ਲੱਗੀ ਲੰਬੀ ਔੜ ਅਤੇ ਪਿਛਲੇ ਦਿਨਾਂ ਤੋਂ ਵਗਦੀ ਪੱਛਮ ਦੀ ਖ਼ੁਸਕ ਹਵਾ ਨਾਲ ਜਿੱਥੇ ਜੀਰੀ …
Read More »ਕੈਨੇਡਾ ’ਚ ਗਰਮੀ ਨੇ 82 ਸਾਲ ਦੇ ਰਿਕਾਰਡ ਤੋੜੇ
ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਕੈਨੇਡਾ ਵਿਚ ਗਰਮੀ ਨੇ 82 ਸਾਲ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਕਈ ਥਾਈਂ ਤਾਂ ਤੰਦੂਰ ਵਾਂਗ ਤਪਣ ਵਾਲੇ ਹਾਲਾਤ ਬਣੇ ਹੋਏ ਹਨ। ਮੌਸਮ ਪੱਖੋਂ ਦੁਨੀਆ ਵਿਚ ਨੰਬਰ ਇਕ ਮੰਨਿਆ ਜਾਣ ਵਾਲਾ ਬ੍ਰਿਟਿਸ਼ ਕੋਲੰਬੀਆ ਸੂਬਾ ਦੋ ਦਿਨਾਂ ਤੋਂ ਤੰਦੂਰ ਵਾਂਗ ਤਪ ਰਿਹਾ ਹੈ। ਇੱਥੋਂ ਦੇ ਲਿੰਟਲ ਸ਼ਹਿਰ …
Read More »ਇੱਕ ਪਰਿਵਾਰ ਪੰਛੀਆਂ ਨੂੰ ਦਾਣੇ ਪਾਉਂਦਾ ਸੀ, ਅਦਾਲਤ ਨੇ ਗੁਆਂਢੀਆਂ ਦੀ ਸ਼ਿਕਾਇਤ ‘ਤੇ ਲਗਾਈ ਰੋਕ
ਮੁੰਬਈ ਸਿਵਲ ਕੋਰਟ ਨੇ ਵਰਲੀ ਖੇਤਰ ਦੇ ਇਕ ਅਪਾਰਟਮੈਂਟ ਵਿਚ ਰਹਿੰਦੇ ਇਕ ਪਰਿਵਾਰ ਨੂੰ ਬਾਲਕੋਨੀ ਵਿਚ ਕਬੂਤਰਾਂ ਨੂੰ ਦਾਣੇ ਪਾਉਣ ਤੇ ਰੋਕ ਦਿੱਤਾ ਹੈ। ਬਿਲਡਿੰਗ ਵਿੱਚ ਕਬੂਤਰਾਂ ਦੀ ਗਿਣਤੀ ਵਧਣ ਤੋਂ ਬਾਅਦ ਗੁਆਂਢੀਆਂ ਨੇ ਇਸ ਸਬੰਧ ਵਿੱਚ ਸ਼ਿਕਾਇਤ ਕੀਤੀ ਸੀ। ਇਹ ਕੇਸ 2009 ਵਿੱਚ ਸ਼ੁਰੂ ਹੋਇਆ ਸੀ। ਬਿਲਡਿੰਗ ਵਿੱਚ ਰਹਿੰਦੇ …
Read More »ਗੱਲ ਪੈਸੇ ਦੀ ਨਹੀਂ, ਪਰ ਦੇਣੇ ਨਹੀਂ !
ਭਾਰਤ ਵਿੱਚ ਕੋਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਾਖਲ ਕੀਤੇ ਦੂਜੇ ਹਲਫਨਾਮੇ ਵਿਚ ਕਿਹਾ ਹੈ ਕਿ ਇਹ ਪੈਸੇ ਦਾ ਮੁੱਦਾ ਨਹੀਂ ਹੈ, ਪਰ ਉਹ ਇਨ੍ਹਾਂ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਨਹੀਂ ਦੇ ਸਕਦੀ । ਉਸ ਦਾ ਮੁਆਵਜ਼ਾ …
Read More »ਮਾਣਕੋ ਦੇ ਨੌਜਵਾਨ ਵੱਲੋਂ ਅਮਰੀਕਾ ਵਿੱਚ ਖੁਦਕੁਸ਼ੀ
ਹਤਿੰਦਰ ਮਹਿਤਾ ਆਦਮਪੁਰ ਦੋਆਬਾ, 28 ਜੂਨ ਪਿੰਡ ਮਾਣਕੋ ਦੇ ਇੱਕ ਨੌਜਵਾਨ ਨੇ ਘਰੇਲੂ ਵਿਵਾਦ ਕਾਰਨ ਅਮਰੀਕਾ ਵਿਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦਮਨਵੀਰ ਸਿੰਘ ਢਿੱਲੋਂ ਦੇ ਪਿਤਾ ਪਰਸ਼ੋਤਮ ਸਿੰਘ ਢਿੱਲੋਂ ਨੇ ਦੱਸਿਆ ਕਿ ਉਸ ਦੇ ਲੜਕੇ ਦਮਨਵੀਰ ਸਿੰਘ ਢਿਲੋ (39) ਦਾ …
Read More »ਦੁਨੀਆ ’ਚ ਪਿਛਲੇ ਸਾਲ 27.5 ਕਰੋੜ ਲੋਕਾਂ ਨੇ ਨਸ਼ੀਲੇ ਪਦਾਰਥ ਵਰਤੇ, ਕਰੋਨਾ ਕਾਰਨ ਭੰਗ ਦੀ ਵਰਤੋਂ ਵਧੀ: ਸੰਯੁਕਤ ਰਾਸ਼ਟਰ
ਸੰਯੁਕਤ ਰਾਸ਼ਟਰ, 25 ਜੂਨ ਵੀਆਨਾ ਵਿਚ ਨਸ਼ਾ ਅਤੇ ਅਪਰਾਧ ਮਾਮਲਿਆਂ ਦੇ ਸੰਯੁਕਤ ਰਾਸ਼ਟਰ ਦਫ਼ਤਰ (ਯੂਐੱਨਓਡੀਸੀ) ਨੇ ਜਾਰੀ ਕੀਤੀ ਵਰਲਡ ਨਾਰਕੋਟਿਕਸ ਰਿਪੋਰਟ ਅਨੁਸਾਰ ਪਿਛਲੇ ਸਾਲ ਦੁਨੀਆ ਭਰ ਵਿਚ ਤਕਰੀਬਨ 27.5 ਕਰੋੜ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਕੀਤੀ ਸੀ, ਜਦੋਂ ਕਿ 3.6 ਕਰੋੜ ਲੋਕ ਨਸ਼ਿਆਂ ਕਾਰਨ ਸਰੀਰ ਤੇ ਦਿਮਾਗ ਉਪਰ ਪਏ ਮਾੜੇ …
Read More »ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !
ਕੋਰੋਨਾ ਦੀ ਦੂਸਰੀ ਲਹਿਰ ਦੇ ਵਿਚਕਾਰ, ਆਕਸੀਜਨ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਵਿਵਾਦ ਹੁਣ ਇੱਕ ਹੋਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਸੁਪਰੀਮ ਕੋਰਟ ਦੇ ਇਕ ਪੈਨਲ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸਿਖਰ ‘ਤੇ ਸੀ ਤਾਂ ਲੋੜ ਨਾਲੋਂ 4 ਗੁਣਾ …
Read More »ਪੂਰਬੀ ਲੱਦਾਖ ਨੇੜੇ ਚੀਨੀ ਫੌਜਾਂ ਦੇ ਇਕੱਠ ਤੋਂ ਭਾਰਤ ਭੜਕਿਆ
ਨਵੀਂ ਦਿੱਲੀ: ਕੇਂਦਰੀ ਵਿਦੇਸ਼ ਮੰਤਰਾਲੇ ਨੇ ਚੀਨ ਵੱਲੋਂ ਪੂਰਬੀ ਲੱਦਾਖ ਨੇੜੇ ਆਪਣੀਆਂ ਫੌਜਾਂ ਦੇ ਵੱਡੇ ਪੱਧਰ ‘ਤੇ ਇਕੱਠ ਅਤੇ ਹਥਿਆਰਾਂ ਦਾ ਜ਼ਖੀਰਾ ਇਕੱਠਾ ਕਰਨ ਦੀ ਨਿੰਦਾ ਕਰਦਿਆਂ ਚੀਨ ਦੇ ਵਿਦੇਸ਼ ਮੰਤਰਾਲੇ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਓ ਲਿਜੀਆਨ ਨੇ ਹਾਲ ਹੀ ਵਿੱਚ ਦਿੱਤੇ …
Read More »ਕੈਨੇਡਾ: ਕਰੋੜਾਂ ਦੇ ਨਸ਼ਿਆਂ ਨਾਲ 9 ਪੰਜਾਬੀਆਂ ਸਮੇਤ 20 ਗ੍ਰਿਫ਼ਤਾਰ
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 23 ਜੂਨ ਕੈਨੇਡਾ ਪੁਲੀਸ ਦੀਆਂ ਕਈ ਸੂਬਾਈ ਤੇ ਕੇਂਦਰੀ ਟੀਮਾਂ ਨੇ ਸਾਂਝੇ ਤੌਰ ‘ਤੇ ਛੇ ਮਹੀਨਿਆਂ ਤੱਕ ਪੈੜ ਨੱਪਣ ਤੋਂ ਬਾਅਦ ਦੇਸ਼ ਵਿੱਚ ਆਉਂਦੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਹੱਥ ਪਾ ਕੇ 6 ਕਰੋੜ ਡਾਲਰ ਤੋਂ ਵੱਧ ਕੀਮਤ ਦੇ ਨਸ਼ੇ ਅਤੇ 10 ਲੱਖ ਡਾਲਰ ਨਕਦੀ ਸਮੇਤ 9 …
Read More »ਰਾਜਨਾਥ ਸਿੰਘ ਵੱਲੋਂ ਜਲ ਸੈਨਾ ਦੇ ‘ਪ੍ਰਾਜੈਕਟ ਸੀਬਰਡ’ ਦੀ ਸਮੀਖਿਆ
ਬੰਗਲੂਰੂ/ਨਵੀਂ ਦਿੱਲੀ, 24 ਜੂਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ ਸੈਨਾ ਦੇ ਕਾਰਵਾਰ ਅੱਡੇ ਦਾ ਦੌਰਾ ਕੀਤਾ ਤੇ ‘ਪ੍ਰਾਜੈਕਟ ਸੀਬਰਡ’ ਤਹਿਤ ਜਾਰੀ ਬੁਨਿਆਦੀ ਢਾਂਚਾ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਰੱਖਿਆ ਮੰਤਰੀ ਕਾਰਵਾਰ ਤੇ ਕੋਚੀ ‘ਚ ਜਲ ਸੈਨਾ ਦੇ ਅੱਡਿਆਂ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਰੱਖਿਆ ਵਿਭਾਗ ਦੇ ਬੁਲਾਰੇ …
Read More »
Asian Tribune Your Multilingual Newspaper covering World and local news News