ਕਰਾਚੀ, 7 ਜੂਨ ਇਥੋਂ ਦੇ ਦੱਖਣੀ ਸਿੰਧ ਸੂਬੇ ਵਿਚ ਅੱਜ ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ ਹੋ ਗਈ ਜਿਸ ਕਾਰਨ 50 ਜਣਿਆਂ ਦੀ ਮੌਤ ਹੋ ਗਈ ਤੇ 70 ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਪਤਾ ਲੱਗਾ ਹੈ ਕਿ ਕਰਾਚੀ ਤੋਂ ਸਰਗੋਧਾ ਜਾ ਰਹੀ …
Read More »ਪਾਕਿਸਤਾਨ: ਦੋ ਸੜਕ ਹਾਦਸਿਆਂ ’ਚ 10 ਮੌਤਾਂ, 16 ਜ਼ਖ਼ਮੀ
ਇਸਲਾਮਾਬਾਦ, 4 ਜੂਨ ਪਾਕਿਸਤਾਨ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਅੱਜ ਹੋਏ ਦੋ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਪਹਿਲਾ ਹਾਦਸਾ ਸੂਬਾ ਸਿੰਧ ਦੇ ਖੈਰਪੁਰ ਜ਼ਿਲ੍ਹੇ ‘ਚ ਪੈਂਦੇ ਟਾਂਡੋ ਮਸਤੀ ਇਲਾਕੇ ਨੇੜੇ ਕਾਰ ਅਤੇ ਬੱਸ ਦੀ ਟੱਕਰ ਹੋਣ …
Read More »ਅਮਰੀਕਾ: ਕਤਲ ਦੇ ਮਾਮਲੇ ‘ਚ ਦੋਸ਼ੀ ਵਿਅਕਤੀ ਨੂੰ ਹੋਈ 30 ਸਾਲ ਕੈਦ ਦੀ ਸਜ਼ਾ
ਗੁਰਿੰਦਰਜੀਤ ਨੀਟਾ ਮਾਛੀਕੇ, ਫਰਿਜ਼ਨੋ (ਕੈਲੀਫੋਰਨੀਆ), 4 ਜੂਨ 2021 : ਅਮਰੀਕਾ ਦੇ ਯੂਟਾ ਵਿੱਚ ਆਪਣੀ ਪਤਨੀ ਨੂੰ ਅਲਾਸਕਾ ਸ਼ਿਪ ‘ਤੇ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਵੀਰਵਾਰ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੈਨੇਥ ਮੰਜਨੇਰਸ ਨਾਮ ਦੇ ਵਿਅਕਤੀ ਨੂੰ ਪਿਛਲੇ ਸਾਲ ਉਸਦੀ ਪਤਨੀ ਕ੍ਰਿਸਟੀ ਮੰਜਨੇਰਸ ਦੀ …
Read More »ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਜੂਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ। ਹੁਣ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ‘ਚ ਇਹ ਵੈਕਸੀਨ …
Read More »ਅਮਰੀਕਾ: ਨਾਸਾ ਵੱਲੋਂ ਵੀਨਸ ਗ੍ਰਹਿ ਦੇ ਮਿਸ਼ਨ ਲਈ ਭੇਜੇ ਜਾਣਗੇ ਦੋ ਸਪੇਸ ਕ੍ਰਾਫਟ
ਗੁਰਿੰਦਰਜੀਤ ਨੀਟਾ ਮਾਛੀਕੇ, ਫਰਿਜ਼ਨੋ (ਕੈਲੀਫੋਰਨੀਆ), 3 ਜੂਨ 2021 : ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਨੇ ਬੁੱਧਵਾਰ ਨੂੰ ਐਲਾਨ ਕਰਦਿਆਂ ਦੱਸਿਆ ਹੈ ਕਿ, ਵੀਨਸ ਗ੍ਰਹਿ ਲਈ ਦੋ ਨਵੇਂ ਖੋਜ ਮਿਸ਼ਨ 2028 ਅਤੇ 2030 ਦੇ ਵਿਚਕਾਰ ਸ਼ੁਰੂ ਕੀਤੇ ਜਾਣਗੇ। ਨਾਸਾ ਦੇ ਪ੍ਰਮੁੱਖ ਅਧਿਕਾਰੀ ਬਿਲ ਨੈਲਸਨ ਅਨੁਸਾਰ ਇਹ ਮਿਸ਼ਨ ਧਰਤੀ ਦੀ ਹੋਂਦ ਅਤੇ …
Read More »ਭਗੌੜੇ ਵਿਜੈ ਮਾਲੀਆ ਦੀ ਜਾਇਦਾਦ ਵੇਚਣਗੇ ਬੈਂਕ
ਨਵੀਂ ਦਿੱਲੀ, 3 ਜੂਨ ਭਗੌੜੇ ਵਿਜੈ ਮਾਲੀਆ ਦੀ ਕੰਪਨੀ ‘ਕਿੰਗਫਿਸ਼ਰ’ ਨੂੰ ਦਿੱਤੇ ਕਰਜ਼ੇ ਦੀ ਵਸੂਲੀ ਲਈ ਐਸਬੀਆਈ ਦੀ ਅਗਵਾਈ ਹੇਠਲੇ 11 ਬੈਂਕ ਉਸ ਦੀ ਸੰਪਤੀ ਵੇਚ ਸਕਣਗੇ। ਇਸ ਦੀ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਬੈਂਕਾਂ ਨੇ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਊਂਡਰਿੰਗ ਐਕਟ ਹੇਠਲੀ ਅਦਾਲਤ ਕੋਲੋਂ …
Read More »ਪਾਕਿਸਤਾਨ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਹੁਕਮ: ਕੋਵਿਡ-19 ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ
ਇਸਲਾਮਾਬਾਦ, 3 ਜੂਨ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਅੱਜ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ-19 ਦੇ ਟੀਕੇ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਦੀ ਪ੍ਰਧਾਨਗੀ ਹੇਠ ਕੋਵਿਡ-19 ਬਾਰੇ ਸੂਬਾਈ ਟਾਸਕ ਫੋਰਸ ਦੀ …
Read More »ਕਮਾਲ ਦਾ ਕੁਦਰਤੀ ਤੋਹਫ਼ਾ ਖਜੂਰ
ਖਜੂਰ ਵੀ ਇੱਕ ਕਮਾਲ ਦਾ ਕੁਦਰਤੀ ਤੋਹਫ਼ਾ ਹੈ। ਇਸ ਵਿੱਚ ਬੇਅੰਤ ਐਸੇ ਤੱਤ ਹੁੰਦੇ ਹਨ ਜੋ ਪਾਚਣ ਪ੍ਰਣਾਲੀ ਨੂੰ ਹੋਰ ਵਧੀਆ ਤਰਾਂ ਕੰਮ ਕਰਨ ਲਾਉਂਦੇ ਹਨ। ਇਹ ਜਿਗਰ, ਮਿਹਦੇ, ਅੰਤੜੀਆਂ ਦਾ ਕੰਮ ਅਸਾਨ ਕਰ ਦਿੰਦੇ ਹਨ। ਸਭ ਤੋਂ ਵਧੀਆ ਖਜੂਰ ਕੀਮੀਆ ਖਜੂਰ ਹੁੰਦੀ ਹੈ। ਜੋ ਕਿ ਇੱਕਦਮ ਸਾਫ ਸੁਥਰੀ ਤੇ …
Read More »ਇਸਾਕ ਹੇਰਜ਼ੋਗ ਬਣੇ ਇਸਰਾਈਲ ਦੇ 11ਵੇਂ ਰਾਸ਼ਟਰਪਤੀ
ਯੇਰੂਸ਼ਲਮ, 2 ਜੂਨ ਤਜਰਬੇਕਾਰ ਨੇਤਾ ਤੇ ਪ੍ਰਮੁੱਖ ਪਰਿਵਾਰ ਨਾਲ ਸਬੰਧਤ ਇਸਾਕ ਹੇਰਜ਼ੋਗ ਇਸਰਾਈਲ ਦੇ 11ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਦਾ 7 ਸਾਲ ਦਾ ਕਾਰਜਕਾਲ 9 ਜੁਲਾਈ ਤੋਂ ਸ਼ੁਰੂ ਹੋਵੇਗਾ। ਅੱਜ ਸੰਸਦ ਵਿੱਚ 120 ਮੈਂਬਰਾਂ ਨੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਪਾਈਆਂ। ਹੇਰਜ਼ੋਗ (60) ਦੇਸ਼ ਦੀ ਲੇਬਰ ਪਾਰਟੀ ਦੇ …
Read More »ਬੇਅੰਤ,ਭੱਠਲ ਤੇ ਹੋਰ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀ ਲਈ ਕਿਸੇ ਨਿਯਮਾਂ ਦੀ ਪਰਵਾਹ ਨਹੀਂ ਪਰ ਸ਼ਹੀਦ ਪਰਿਵਾਰ ਨੂੰ ਮਾਮੂਲੀ ਟਾਈਪਿੰਗ ਟੈਸਟ ਤੋਂ ਵੀ ਛੋਟ ਨਹੀਂ:ਸੰਧਵਾਂ
ਆਪ ਆਗੂਆਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਕੀਤੀ ਗਈ ਅਰਦਾਸ ਬੁਰਜ ਜਵਾਹਰ ਸਿੰਘ ਵਾਲਾ ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦਾ ਛੇਵੇਂ ਸਾਲ ਵੀ ਇਨਸਾਫ ਨਾ ਮਿਲਣ ਕਰਕੇ ਅੱਜ ਆਮ ਆਦਮੀ ਪਾਰਟੀ ਦੀ ਸੂਬਾਈ ਲੀਡਰਸ਼ਿਪ ਵੱਲੋਂ ਪਿੰਡ ਬੁਰਜ …
Read More »
Asian Tribune Your Multilingual Newspaper covering World and local news News