Amritsar News : ਅੰਮ੍ਰਿਤਸਰ ( Amritsar ) ਵਿੱਚ ਡੀ.ਸੀ.ਪੀ. ਲਾਅ ਐਂਡ ਆਰਡਰ ਦੇ ਦਫ਼ਤਰ ਵਿੱਚ ਅੱਜ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਦੇ ਦਫ਼ਤਰ ਵਿੱਚ ਸਥਿਤ …
Read More »Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ
Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ( Bikram Singh Majithia) ਦੇ ਸਮਰਥਨ ਵਿੱਚ ਨਵੇਂ ਹੋਰਡਿੰਗ ਲਗਾਏ ਗਏ ਹਨ। ਇਨ੍ਹਾਂ ਹੋਰਡਿੰਗਾਂ ‘ਤੇ ਲਿਖਿਆ ਸੰਦੇਸ਼ “ਟਾਈਗਰ ਅਜੇ ਜ਼ਿੰਦਾ ਹੈ” ਇਸ ਵੇਲੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। …
Read More »Patiala ‘ਚ ਬੇਰੁਜ਼ਗਾਰ ਨੌਜਵਾਨਾਂ ’ਤੇ ਪੁਲਿਸ ਦਾ ਲਾਠੀਚਾਰਜ , ਭਜਾ-ਭਜਾ ਕੁੱਟੇ ਪੰਜਾਬੀ ਨੌਜਵਾਨ
Patiala News : ਪਟਿਆਲਾ ‘ਚ ਸ਼ੁੱਕਰਵਾਰ ਨੂੰ 2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਯੂਨੀਅਨ ਨੇ …
Read More »ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ…
Salary Hike: ਚੰਡੀਗੜ੍ਹ ਵਿੱਚ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ 6% ਤੋਂ ਵਧਾ ਕੇ 10% ਕਰ ਦਿੱਤਾ ਗਿਆ ਹੈ। ਇਸ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਨਿਯਮਤ ਤਨਖਾਹਾਂ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰਨ ਵਾਲੇ 20,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਇਸ ਲਈ, ਪ੍ਰਸ਼ਾਸਨ ਨੇ 2026-27 ਲਈ ਨਵੇਂ ਡੀਸੀ ਰੇਟ ਜਾਰੀ ਕੀਤੇ ਹਨ। ਇਹ ਨਵੇਂ ਹੁਕਮ …
Read More »ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ ‘ਚ ਇਹ ਨਾਮ ਸ਼ਾਮਲ…
BJP Rajya Sabha Candidates List: ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ ਸਭ ਤੋਂ ਪ੍ਰਮੁੱਖ ਨਾਵਾਂ ਵਿੱਚੋਂ ਇੱਕ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਹੈ, ਜਿਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ …
Read More »ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ ‘ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ…
India T20 Series: ਟੀ20 ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤੀ ਬੱਲੇਬਾਜ਼ ਅਤੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਅਫਗਾਨਿਸਤਾਨ ਵਿਰੁੱਧ ਹੋਣ ਵਾਲੀ ਆਗਾਮੀ ਵਨਡੇ (ODI) ਸੀਰੀਜ਼ ਵਿੱਚ ਖੇਡਣ ‘ਤੇ ਲਗਾਤਾਰ ਸਵਾਲੀਆ ਨਿਸ਼ਾਨ ਬਣੇ ਹੋਏ ਹਨ। BCCI ਦੇ ਸੂਤਰਾਂ ਅਨੁਸਾਰ, ਰੋਹਿਤ ਇਸ ਸੀਰੀਜ਼ ਤੋਂ …
Read More »ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ ‘ਚ ਇਹ ਨਾਮ ਸ਼ਾਮਲ…
Chandigarh Transfer News: ਪੰਜਾਬ ਪੁਲਿਸ ਵਿਭਾਗ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਵੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ …
Read More »Milk Price hike: ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ
Jammu Kashmir Milk Price hike: ਜੰਮੂ-ਕਸ਼ਮੀਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਡੇਅਰੀ ਫਾਰਮਰਜ਼ ਐਸੋਸੀਏਸ਼ਨ (JKDFA) ਨੇ ਦੁੱਧ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਲਿਆ ਹੈ। ਨਵੀਆਂ ਕੀਮਤਾਂ 1 ਜੂਨ ਤੋਂ ਲਾਗੂ ਹੋ ਗਈਆਂ ਹਨ। ਜੰਮੂ-ਕਸ਼ਮੀਰ ਡੇਅਰੀ ਫਾਰਮਰਜ਼ ਐਸੋਸੀਏਸ਼ਨ …
Read More »Punjab News : ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਹਟਾਇਆ , ਹੋਰ ਵੀ ਅਧਿਕਾਰੀਆਂ ਦੇ ਕੀਤੇ ਤਬਾਦਲੇ
Punjab News : ਪੰਜਾਬ ਸਰਕਾਰ ਨੇ ਸੋਮਵਾਰ ਨੂੰ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਹ ਉਸ ਸਮੇਂ ਚਰਚਾ ਵਿੱਚ ਆਏ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮਜੀਠਾ ਥਾਣੇ ਵਿੱਚ …
Read More »Ferozepur ‘ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ
Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫਰਾਰ ਹੋ ਗਏ। ਪੁਲਿਸ ਮੁਤਾਬਕ …
Read More »
Asian Tribune Your Multilingual Newspaper covering World and local news News