Home / Tag Archives: ਦ (page 82)

Tag Archives:

CBSE: ਸੀਬੀਐੱਸਈ ਵੱਲੋਂ ਬੋਰਡ ਜਮਾਤਾਂ ਦੇ ਐਡਮਿਟ ਕਾਰਡ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੋਰਡ ਜਮਾਤਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬੋਰਡ ਨੇ ਸਰਕੁਲਰ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ …

Read More »

ਸਕੂਲ ਨੇ ‘ਦਿ ਟ੍ਰਿਬਿਊਨ’ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਇੱਥੋਂ ਦੇ ਟ੍ਰਿਬਿਊਨ ਸਕੂਲ ਨੇ ਆਪਣੇ ਸੰਸਥਾਪਕ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿੱਥੇ ਵਿਦਿਆਰਥੀਆਂ ਨੇ ‘ਦਿ ਟ੍ਰਿਬਿਊਨ’ ਦੇ ਇਤਿਹਾਸ, ਸਮਾਜ ਵਿੱਚ ਯੋਗਦਾਨ ਅਤੇ ‘ਦਿ ਟ੍ਰਿਬਿਊਨ’ ਦੇ ਸੰਸਥਾਪਕ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਜੀਵਨ ਅਤੇ ਵਿਰਾਸਤ ਬਾਰੇ ਗੱਲਬਾਤ …

Read More »

Budget 2025 ਬਜਟ ਵਿਚ ਮੱਧ ਵਰਗ ਲਈ ਕੁਝ ਨਹੀਂ, ਸਿਰਫ਼ ਬਿਹਾਰ ਨੂੰ ਖੁਸ਼ ਕਰਨ ਦੀ ਕਵਾਇਦ: ਵਿਰੋਧੀ ਧਿਰਾਂ

ਨਵੀਂ ਦਿੱਲੀ, 1 ਫਰਵਰੀ ਵਿਰੋਧੀ ਧਿਰਾਂ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਆਮ ਲੋਕਾਂ ਤੇ ਮੱਧ ਵਰਗ ਨੂੰ ਦੇਣ ਲਈ ਕੁਝ ਨਹੀਂ ਹੈ ਤੇ ਸਰਕਾਰ ਨੇ ਅਗਾਮੀ ਬਿਹਾਰ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਬਜਟ ਦਸਤਾਵੇਜ਼ ਤਿਆਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ …

Read More »

Punjab news ਕੈਂਟਰ-ਮੋਟਰਸਾਈਕਲ ਦੀ ਟੱਕਰ ’ਚ ਨਵੇਂ ਵਿਆਹੇ ਨੌਜਵਾਨ ਦੀ ਮੌਤ

ਹਰਦੀਪ ਸਿੰਘ ਧਰਮਕੋਟ, 31 ਜਨਵਰੀ ਇੱਥੇ ਜਲੰਧਰ-ਮੋਗਾ ਹਾਈਵੇ ਉਪਰ ਸ਼ਗਨ ਪੈਲੇਸ ਸਾਹਮਣੇ ਜਲੰਧਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਵੱਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਕਲਗੀਧਰ ਨਗਰ ਵਾਸੀ ਗੁਰਬਖ਼ਸ਼ ਸਿੰਘ ਉਰਫ਼ ਸਾਹਿਲ ਵਜੋਂ ਹੋਈ ਹੈ। ਨੌਜਵਾਨ ਪਰਿਵਾਰ ਸਮੇਤ ਬਾਬਾ ਦਾਮੂ ਸ਼ਾਹ ਲੁਹਾਰਾ …

Read More »

Punjab News: 50 ਲੱਖ ਦੀ ਫਿਰੌਤੀ ਮੰਗਣ ਦੇ ਕੇਸ ’ਚੋਂ Lawrence Bishnoi ਬਰੀ

ਕੋਟਕਪੂਰਾ ਦੇ ਵਪਾਰੀ ਤੋਂ ਕਥਿਤ 50 ਲੱਖ ਫਿਰੌਤੀ ਮੰਗਣ ਦਾ ਮਾਮਲਾ; ਅਦਾਲਤ ਵਿਚ ਆਪਣੇ ਬਿਆਨਾਂ ਤੋਂ ਮੁੱਕਰਿਆ ਸ਼ਿਕਾਇਤ ਕਰਤਾ ਕਾਰੋਬਾਰੀ ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 29 ਜਨਵਰੀ Punjab News: ਦੇਸ਼ ਭਰ ਵਿੱਚ 87 ਦੇ ਕਰੀਬ ਫੌਜਦਾਰੀ ਮੁਕੱਦਮਿਆਂ ਵਿਚ ਫਸੇ ਹੋਏ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਨੂੰ ਸਥਾਨਕ ਜੁਡੀਸ਼ੀਅਲ ਮੈਜਿਸਟਰੇਟ ਨੇ ਕੋਟਕਪੂਰਾ ਦੇ …

Read More »

Australia News: ਅਨਮੋਲ ਬਾਜਵਾ ਦੇ ਭਰਾ ਵੱਲੋਂ ਹੱਤਿਆ ਦੇ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੀ ਮੰਗ

ਮੇਰਾ ਭਰਾ ਆਪਣੇ ਨਾਂਅ ਵਾਂਗ ਹੀ ਅਨਮੋਲ ਹੀਰਾ ਸੀ: ਅਮਨਦੀਪ; ਵਿਦਿਆਰਥੀ ਵੀਜ਼ੇ ’ਤੇ 2008 ’ਚ ਆਸਟਰੇਲੀਆ ਆਇਆ ਅਤੇ ਮੁਲਕ ਵਿਚ ਪੱਕਾ ਹੋਇਆ ਅਨਮੋਲ ਵਧੀਆ ਕ੍ਰਿਕਟ ਖਿਡਾਰੀ ਵੀ ਸੀ ਗੁਰਚਰਨ ਸਿੰਘ ਕਾਹਲੋਂ ਸਿਡਨੀ, 29 ਜਨਵਰੀ ਲੰਘੇ ਹਫਤੇ ਆਸਟਰੇਲੀਆ ਰਹਿੰਦੇ ਬਟਾਲਾ ਨਾਲ ਜੁੜਦੇ ਪਿਛੋਕੜ ਵਾਲੇ ਪੰਜਾਬੀ ਨੌਜੁਆਨ ਤੇ ਕ੍ਰਿਕਟ ਖਿਡਾਰੀ ਅਨਮੋਲ ਸਿੰਘ …

Read More »

ਅੰਬੇਡਕਰ ਦਾ ਬੁੱਤ ਤੋੜਨ ਖ਼ਿਲਾਫ਼ ਦਲਿਤ ਜਥੇਬੰਦੀਆਂ ਤੇ ਭਾਜਪਾ ਵੱਲੋਂ ਪੰਜਾਬ ਭਰ ’ਚ ਮੁਜ਼ਾਹਰੇ

ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿੱਚ ਦਲਿਤ ਜਥੇਬੰਦੀਆਂ ਦੇ ਬੰਦ ਦੇ ਸੱਦੇ ਤਹਿਤ ਅੱਜ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਮੋਗਾ ਤੇ ਕੁਝ ਹੋਰ ਥਾਵਾਂ ’ਤੇ ਬਾਜ਼ਾਰ ਬੰਦ ਰਹੇ। ਭਾਜਪਾ ਦੀ ਸੂਬਾ ਇਕਾਈ ਨੇ ਵੀ ਸੂਬੇ ਭਰ …

Read More »

ਪੰਜਾਬ ਸਰਕਾਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਲਈ ਮੁਆਫ਼ੀ ਮੰਗੇ: ਖੜਗੇ

ਨਵੀਂ ਦਿੱਲੀ, 28 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਕ ਬਿਆਨ ਵਿੱਚ ਅਪਰਾਧੀਆਂ ਖ਼ਿਲਾਫ਼ …

Read More »

ਡੱਲੇਵਾਲ ਦੇ ਮਰਨ ਵਰਤ ਦਾ ਅੱਜ 64ਵਾਂ ਦਿਨ, ਲੋਕਾਂ ਨੂੰ ਕੀਤੀ ਅਪੀਲ

ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਨੇ …

Read More »

824 ਅੰਕ ਡਿੱਗਿਆ Sensex, 7 ਮਹੀਨਿਆਂ ਦੇ ਹੇਠਲੇ ਪੱਧਰ ’ਤੇ

ਮੁੰਬਈ, 27 ਜਨਵਰੀ ਕਮਜ਼ੋਰ ਗਲੋਬਲ ਰੁਝਾਨਾਂ ਵਿਚਾਲੇ ਆਈ.ਟੀ. ਅਤੇ ਤੇਲ ਅਤੇ ਗੈਸ ਸ਼ੇਅਰਾਂ ’ਚ ਭਾਰੀ ਬਿਕਵਾਲੀ ਕਾਰਨ ਬੈਂਚਮਾਰਕ BSE ਸੈਂਸੈਕਸ ਸੋਮਵਾਰ ਨੂੰ 824 ਅੰਕ ਡਿੱਗ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ‘ਤੇ ਬੰਦ ਹੋਇਆ। BSE ਦਾ 30 ਸ਼ੇਅਰਾਂ ਵਾਲਾ ਬੈਰੋਮੀਟਰ 824.29 ਅੰਕ ਜਾਂ 1.08 ਫੀਸਦੀ ਡਿੱਗ ਕੇ 75,366.17 ’ਤੇ ਬੰਦ …

Read More »