Home / Tag Archives: ਧਦ

Tag Archives: ਧਦ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਸੰਘਣੀ ਧੁੰਦ ਨੂੰ ਲੈਕੇ ਫੁਰਮਾਨ ਜਾਰੀ, ਜਾਣੋ

Nawanshehr News: ਨਵਾਂਸ਼ਹਿਰ ਵਿੱਚ ਸੰਘਣੀ ਧੁੰਦ ਨੂੰ ਲੈਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਜਾਰੀ ਸੜਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ ਨੇ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਨੂੰ …

Read More »

ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰੱਕ ਨਾਲ ਟਕਰਾਈ ਕਾਰ, ਮੱਚ ਗਏ ਅੱਗ ਦੇ ਭਾਂਬੜ

Ludhiana News: ਲੁਧਿਆਣਾ ਦੇ ਖੰਨਾ ਜੀਟੀ ਰੋਡ ‘ਤੇ ਇੱਕ ਸੜਕ ਹਾਦਸੇ ਵਿੱਚ ਕਾਰ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਅੱਗ ਲੱਗ ਗਈ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਹਾਲਾਂਕਿ ਡਰਾਈਵਰ ਦਾ ਬਚਾਅ ਹੋ ਗਿਆ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਪਟਿਆਲਾ ਦਾ ਰਹਿਣ ਵਾਲਾ ਸੁਭਾਸ਼ ਕੁਮਾਰ ਆਪਣੀ …

Read More »

Air Pollution: ਗੁਰਪੁਰਬ ਦੀ ਆਤਿਸ਼ਬਾਜ਼ੀ ਤੇ ਪਰਾਲੀ ਦੀਆਂ ਅੱਗਾਂ ਨੇ ਪੰਜਾਬ ‘ਚ ਧੁਆਂਖੀ ਧੁੰਦ ਦਾ ਸੰਕਟ ਹੋਰ ਵਧਾਇਆ

ਮੋਹਿਤ ਖੰਨਾ ਪਟਿਆਲਾ, 16 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਭਰ ਵਿਚ ਆਤਿਸ਼ਬਾਜ਼ੀ ਕੀਤੇ ਜਾਣ ਅਤੇ ਖੇਤਾਂ ‘ਚ ਪਰਾਲੀ ਨੂੰ ਸਾੜਨ ਲਈ ਅੱਗਾਂ ਲਾਏ ਜਾਣ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਾਰਨ ਸੂਬੇ ‘ਚ ਹਵਾ ਦੀ ਗੁਣਵੱਤਾ ਹੋਰ ਵਿਗੜ ਗਈ ਹੈ। ਇਸ ਕਾਰਨ ਅੰਮ੍ਰਿਤਸਰ ‘ਚ ਹਵਾ ਗੁਣਵੱਤਾ …

Read More »

ਪੀਏਯੂ ਕਿਸਾਨ ਮੇਲਾ: ਖੁੱਡੀਆਂ ਵੱਲੋਂ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ’ਤੇ ਜ਼ੋਰ ਦਿੱਤਾ

ਸਤਵਿੰਦਰ ਬਸਰਾ ਲੁਧਿਆਣਾ, 14 ਮਾਰਚ ਪੀਏਯੂ ਦਾ ਦੋ ਦਿਨਾ ਕਿਸਾਨ ਮੇਲਾ ਅੱਜ ਤੋਂ ’ਵਰਸਿਟੀ ਕੈਂਪਸ ਵਿੱਚ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਜਦ ਕਿ ਚੌਲਾਂ ਦੇ ਪਿਤਾਮਾ ਵਜੋਂ ਮਸ਼ਹੂਰ ਡਾ. ਗੁਰਦੇਵ ਸਿੰਘ ਖੁਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀ …

Read More »

ਉੱਤਰ ਭਾਰਤ ਨੂੰ ਧੁੰਦ ਤੇ ਸ਼ੀਤ ਲਹਿਰ ਨੇ ਜਕੜਿਆ

ਨਵੀਂ ਦਿੱਲੀ, 21 ਜਨਵਰੀ ਕੌਮੀ ਰਾਜਧਾਨੀ ’ਚ ਐਤਵਾਰ ਤੜਕੇ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਜਨ ਜੀਵਨ ’ਤੇ ਮਾੜਾ ਅਸਰ ਪਿਆ। ਕੜਾਕੇ ਦੀ ਠੰਢ ਨੇ ਲੋਕਾਂ ਨੂੰ ਘਰਾਂ ’ਚ ਡੱਕੇ ਰਹਿਣ ਲਈ ਮਜਬੂਰ ਕਰ ਦਿੱਤਾ। ਧੁੰਦ ਕਾਰਨ ਕਈ ਉਡਾਣਾਂ ਅਤੇ ਰੇਲਗੱਡੀਆਂ ਦੇਰੀ ਨਾਲ ਚੱਲੀਆਂ ਜਾਂ ਰੱਦ ਹੋ ਗਈਆਂ। ਭਾਰਤ ਦੇ …

Read More »

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …

Read More »

ਸੰਘਣੀ ਧੁੰਦ ਕਾਰਨ ਲਾਲੜੂ ਨੇੜੇ ਬੱਸਾਂ ਤੇ ਟਰੱਕ ਵਿਚਾਲੇ ਟੱਕਰ ਕਾਰਨ ਦਰਜਨ ਵਿਅਕਤੀ ਜ਼ਖ਼ਮੀ

ਸਰਬਜੀਤ ਸਿੰਘ ਭੱਟੀ ਲਾਲੜੂ, 28 ਦਸੰਬਰ ਅੱਜ ਸਵੇਰੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਸੰਘਣੀ ਧੁੰਦ ਦੇ ਕਾਰਨ ਅੱਧੀ ਦਰਜਨ ਵਾਹਨ, ਜਿਨ੍ਹਾਂ ਵਿੱਚ ਬੱਸਾਂ ਅਤੇ ਟਰੱਕ ਸ਼ਾਮਲ ਹਨ, ਆਪਸ ’ਚ ਟਕਰਾਅ ਗਏ। ਇਸ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਸਮੇਤ ਬੱਸ ਵਿੱਚ ਸਵਾਰ ਦਰਜਨ ਸਵਾਰੀਆਂ ਫੱਟੜ ਹੋ ਗਈਆਂ। ਬੱਸ …

Read More »

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …

Read More »

ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ

ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …

Read More »

ਗੱਡੀ ਧੋਂਦੇ ਪਰਿਵਾਰ ਦੇ ਤਿੰਨ ਮੈਂਬਰ ਨਹਿਰ ਵਿੱਚ ਡਿੱਗੇ ,ਇੱਕ ਦੀ ਮੌਤ, ਦੋ ਨੂੰ ਬਚਾਇਆ

ਲੁਧਿਆਣਾ ਜਿਲ੍ਹੇ ਦੇ ਜਗਰਾਂਓ ਵਿੱਚ ਸਿਧਵਾਂ ਬੇਟ ਦੇ ਨਜਦੀਕ ਨਹਿਰ ਵਿੱਚ ਇੱਕ ਪਰਿਵਾਰ ਡੁੱਬ ਗਿਆ । ਲੋਕਾਂ ਨੇ ਦੋ ਜਾਣਿਆਂ ਨੂੰ ਤਾਂ ਬਚਾਅ ਲਿਆ ਪਰ ਇੱਕ ਜੀਅ ਤੇਜ ਵਹਾਅ ਵਿੱਚ ਰੁੜ੍ਹ ਗਿਆ । ਪੁਲਿਸ ਅਨੁਸਾਰ ਇਲਾਕੇ ਵਿੱਚ ਰਹਿਣ ਵਾਲਾ ਇੱਕ ਪਰਿਵਾਰ ਨਹਿਰ ਕੰਡੇ ਆਪਣੀ ਗੱਡੀ ਟਾਟਾ ਟਰੈਵਲ ਗੱਡੀ ਧੋਣੇ ਲਈ …

Read More »