Home / Tag Archives: ਧਮਕ (page 5)

Tag Archives: ਧਮਕ

ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਨਵੰਬਰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਬੱਬੂ ਮਾਨ ਦੇ ਮੁਹਾਲੀ ਦੇ ਸੈਕਟਰ-71 ਸਥਿਤ ਉਸ ਦੀ ਘਰ ਦੀ ਸੁਰੱਖਿਆ ਵਧਾ ਦਿੱਤੀ …

Read More »

ਰੂਸ ਦੇ ਕਬਜ਼ੇ ਹੇਠਲੇ ਕਰੀਮੀਆ ’ਚ ਜ਼ੋਰਦਾਰ ਧਮਾਕੇ

ਕੀਵ, 16 ਅਗਸਤ ਰੂਸ ਦੇ ਕਬਜ਼ੇ ਹੇਠਲੇ ਕਰੀਮੀਆ ਖੇਤਰ ਵਿਚ ਅੱਜ ਇਕ ਫ਼ੌਜੀ ਡਿਪੂ ਨੂੰ ਅੱਗ ਲੱਗ ਗਈ ਤੇ ਜ਼ੋਰਦਾਰ ਧਮਾਕੇ ਸੁਣੇ ਗਏ। ਇਲਾਕੇ ਵਿਚੋਂ ਕਰੀਬ 3000 ਲੋਕਾਂ ਨੂੰ ਕੱਢਿਆ ਗਿਆ ਹੈ। ਪਿਛਲੇ ਕੁਝ ਦਿਨਾਂ ਵਿਚ ਇਸ ਵਿਵਾਦਤ ਖੇਤਰ ‘ਚ ਕਈ ਘਟਨਾਵਾਂ ਵਾਪਰੀਆਂ ਹਨ ਜਿਸ ਕਾਰਨ ਸੰਸਾਰ ਦਾ ਧਿਆਨ ਯੂਕਰੇਨ …

Read More »

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ ਬੰਦ ਕਰ ਦੇਣਗੇ। ਇਹ ਜਾਣਕਾਰੀ ਅੱਜ ਇੱਕ ਮੀਡੀਆ ਰਿਪੋਰਟ ‘ਚ ਦਿੱਤੀ …

Read More »

ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਜੂਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ …

Read More »

ਦੁਬਈ ਦੇ ਰੇਸਤਰਾਂ ’ਚ ਧਮਾਕਾ: ਭਾਰਤੀ ਤੇ ਪਾਕਿਸਤਾਨੀ ਦੀ ਮੌਤ, 106 ਭਾਰਤੀ ਜ਼ਖ਼ਮੀ

ਦੁਬਈ, 26 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਇਸ ਹਫਤੇ ਦੇ ਸ਼ੁਰੂ ਵਿੱਚ ਰੇਸਤਰਾਂ ਵਿੱਚ ਗੈਸ ਸਿਲੰਡਰ ਫਟਣ ਕਾਰਨ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਧਮਾਕੇ ‘ਚ 120 ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ‘ਚੋਂ 106 ਭਾਰਤੀ ਨਾਗਰਿਕ ਹਨ। Source link

Read More »

ਅੰਮ੍ਰਿਤਸਰ ਨੇੜੇ ਹੋਏ ਧਮਾਕੇ ‘ਚ ਇਕ ਦੀ ਮੌਤ, ਦੋ ਜ਼ਖ਼ਮੀ

ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਜਿਸ ਵਿੱਚੋਂ ਪਿੰਡ ਕੋਟਲਾ ਕਾਜੀਆਂ ਦੀ ਟੀਮ ਜੇਤੂ ਰਹੀ ਜਿਸ ਦਾ ਜਸ਼ਨ ਮਨਾਉਣ ਲਈ ਪਟਾਕੇ ਚਲਾਉਣ ਦੇ ਮਨੋਰਥ ਨਾਲ …

Read More »

ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਛੇ ਕਾਮਿਆਂ ਦੀ ਮੌਤ ਹੋ ਗਈ। ਇਹ ਧਮਾਕਾ ਅੱਜ ਤੜਕੇ 3 ਵਜੇ ਦੇ ਕਰੀਬ ਹੋਇਆ। ਫੈਕਟਰੀ ਦਾ ਇਹ ਯੂਨਿਟ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਾਹੇਜ ਸਨਅਤੀ ਖੇਤਰ ਕੋਲ ਹੈ। ਜਦੋਂ ਧਮਾਕਾ ਹੋਇਆ ਉਦੋਂ ਕਾਮੇ ਰਿਐਕਟਰ ਨੇੜੇ ਕੰਮ …

Read More »

ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ

ਪੱਤਰ ਪ੍ਰੇਰਕ ਲਹਿਰਾਗਾਗਾ, 4 ਅਪਰੈਲ ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ੍ਰੀ ਗੋਇਲ ਦੇ ਪੁੱਤਰ ਐਡਵੋਕੇਟ ਕਮ ਕੌਂਸਲਰ ਗੌਰਵ ਗੋਇਲ ਤੇ ਨਿੱਜੀ ਸਹਾਇਕ ਰਾਕੇਸ਼ ਗੁਪਤਾ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ …

Read More »

ਅਹਿਮਦਾਬਾਦ 2008 ਬੰਬ ਧਮਾਕੇ : 38 ਦੋਸ਼ੀਆਂ ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਧਮਾਕਿਆਂ ‘ਚ 56 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਵਿਸ਼ੇਸ਼ ਅਦਾਲਤ ਦੇ ਜੱਜ ਏਆਰ ਪਟੇਲ ਨੇ ਇਸ ਮਾਮਲੇ ਦੇ 11 ਹੋਰ …

Read More »

ਲਾਹੌਰ: ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਧਮਾਕਾ; ਤਿੰਨ ਹਲਾਕ, 20 ਜ਼ਖ਼ਮੀ

ਲਾਹੌਰ, 20 ਜਨਵਰੀ ਇਥੋਂ ਦੀ ਪ੍ਰਸਿੱਧ ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖ਼ਮੀ ਹੋ ਗਏ ਹਨ। ‘ਡਾਨ’ ਅਖਬਾਰ ਅਨੁਸਾਰ ਲਾਹੌਰ ਪੁਲੀਸ ਦੇ ਬੁਲਾਰੇ ਰਾਣਾ ਆਰਿਫ ਨੇ ਤਿੰਨ ਮ੍ਰਿਤਕਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਾਕੇ ਕਾਰਨ …

Read More »