Home / Tag Archives: ਧਰਮ

Tag Archives: ਧਰਮ

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ …

Read More »

ਤੇਲੰਗਾਨਾ ਉਦੋਂ ਤੱਕ ਧਰਮ ਨਿਰਪੱਖ ਸੂਬਾ ਰਹੇਗਾ, ਜਦੋਂ ਤੱਕ ਕੇਸੀਆਰ ਜ਼ਿੰਦਾ ਹੈ: ਮੁੱਖ ਮੰਤਰੀ

ਹੈਦਰਾਬਾਦ, 16 ਅਕਤੂਬਰ ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਬੀਆਰਐਸ ਮੁਖੀ ਕੇ ਚੰਦਰਸ਼ੇਖਰ ਰਾਓ ਨੇ ਸੋਮਵਾਰ ਨੂੰ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਲੋਕਾਂ ਦੇ ਸਾਰੇ ਵਰਗਾਂ ਦਾ ਵਿਕਾਸ ਨਹੀਂ ਹੋ ਜਾਂਦਾ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੱਕ ਉਹ ਜ਼ਿੰਦਾ ਹਨ, ਰਾਜ ‘ਧਰਮ ਨਿਰਪੱਖ’ ਰਹੇਗਾ। ਹੈਦਰਾਬਾਦ ਤੋਂ …

Read More »

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ ਬਾਹਰ ਅਤੇ ਸਿੰਧ ਅਸੈਂਬਲੀ ਦੀ ਇਮਾਰਤ ਦੇ ਪ੍ਰਵੇਸ਼ ਦੁਆਰ ‘ਤੇ ਹਿੰਦੂ …

Read More »

‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਅਧਾਰਤ: ਰਾਹੁਲ

ਅਹਿਮਦਾਬਾਦ, 23 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਅਤੇ ਅਹਿੰਸਾ ‘ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’ Source link

Read More »

ਪਾਕਿਸਤਾਨ ’ਚ ਇਸ ਮਹੀਨੇ ਹੁਣ ਤੱਕ 4 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਧਰਮ ਬਦਲਿਆ

ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ 8 ਮਾਰਚ ਨੂੰ ਸਿਕੰਦਰ ਨੇ ਉਦੋਂ ਅਗਵਾ ਕਰ ਲਿਆ, ਜਦੋਂ ਉਹ …

Read More »

ਤਾਲਿਬਾਨ ਨੇ ਅਫਗਾਨਿਸਤਾਨ ਤੋਂ ਸਿੱਖ ਧਰਮ ਗ੍ਰੰਥਾਂ ਨੂੰ ਲਿਜਾਣ ਤੋਂ ਰੋਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖ ਧਰਮ ਗ੍ਰੰਥਾਂ ਦੀਆਂ ਚਾਰ ਕਾਪੀਆਂ (ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦੋ ਸਾਂਚੀ ਸਾਹਿਬ) ਨੂੰ ਭਾਰਤ ਲਿਜਾਣ ਤੋਂ ਰੋਕ ਦਿੱਤਾ ਹੈ। ਇਹ ਲਿਖਤਾਂ 11 ਸਤੰਬਰ ਨੂੰ ਨਵੀਂ ਦਿੱਲੀ ਆਏ 60 ਅਫ਼ਗਾਨ ਸਿੱਖਾਂ ਦੇ ਇੱਕ ਜਥੇ ਨਾਲ ਭਾਰਤ ਲਿਆਂਦੀਆਂ …

Read More »

ਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ

ਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ

ਸ੍ਰੀ ਆਨੰਦਪੁਰ ਸਾਹਿਬ, 30 ਮਾਰਚ ਇਥੇ ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ’ਚ ਵੀ ਨਿਭਾਅ ਰਹੀ ਹੈ ਤੇ ਪੰਜਾਬ ਵਿੱਚ ਵੀ ਨਿਭਾਉਗੀ। ਇਸ ਲਈ ਪੰਜਾਬ …

Read More »